18 ਸਾਲ ਤੋਂ ਘੱਟ ਉਮਰ ਦੇ ਲੋਕ ਨਹੀਂ ਕਰ ਸਕਣਗੇ ਵਿਆਹ ! Sikh Marriage Act ‘ਚ ਬਦਲਾਅ ਦੀ ਤਿਆਰੀ
ਲਹਿੰਦੇ ਪੰਜਾਬ ਦੇ ਪਹਿਲੇ ਸਿੱਖ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕਿਹਾ ਹੈ ਕਿ ਸੂਬਾਈ ਸਿੱਖ ਐਕਟ ‘ਚ ਕੁਝ ਬਦਲਾਅ ਕੀਤੇ ਜਾਣਗੇ, ਜਿਸ ਤਹਿਤ 18 ਸਾਲ ਤੋਂ ਘੱਟ ਉਮਰ ਦੇ ਸਿੱਖ ਵਿਆਹ ਕਰਨ ਦੇ ਅਯੋਗ ਮੰਨੇ ਜਾਣਗੇ। ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (PSGPC) ਦੇ ਪ੍ਰਧਾਨ ਰਮੇਸ਼ ਸਿੰਘ ਨੇ ਇਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਪਾਕਿਸਤਾਨ…