ਹਰਿਆਣਾ ਦੇ ਟਰਾਂਸਪੋਰਟ ਮੰਤਰੀ ਨੇ ਰੋਡਵੇਜ਼ ਦੀ ਬੱਸ ‘ਚ ਕੀਤਾ ਸਫ਼ਰ, ਦੇਖੋ ਕੀ ਹੈ ਮਾਮਲਾ

ਹਰਿਆਣਾ ਦੇ ਟਰਾਂਸਪੋਰਟ ਮੰਤਰੀ ਦੀ ਜ਼ਿੰਮੇਵਾਰੀ ਸੰਭਾਲਦਿਆਂ ਹੀ ਅੰਬਾਲਾ ਸ਼ਹਿਰ ਤੋਂ ਭਾਜਪਾ ਵਿਧਾਇਕ ਅਸੀਮ ਗੋਇਲ ਪਹਿਲੀ ਕੈਬਨਿਟ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਰੋਡਵੇਜ਼ ਦੀ ਬੱਸ ਰਾਹੀਂ ਚੰਡੀਗੜ੍ਹ ਲਈ ਰਵਾਨਾ ਹੋ ਗਏ। ਦਰਅਸਲ, ਨਾਇਬ ਸਿੰਘ ਸੈਣੀ ਸਰਕਾਰ ਵਿੱਚ ਮੰਤਰੀਆਂ ਨੂੰ ਸ਼ੁੱਕਰਵਾਰ ਦੇਰ ਸ਼ਾਮ ਹੀ ਵਿਭਾਗਾਂ ਦੀ ਵੰਡ ਕੀਤੀ ਗਈ ਹੈ। ਰਾਜ ਮੰਤਰੀ ਅਸੀਮ ਗੋਇਲ ਨੂੰ ਟਰਾਂਸਪੋਰਟ…

Read More

ਚੋਣ ਕਮਿਸ਼ਨ ਸ਼ਰਾਬ ਮਾਮਲੇ ‘ਚ ਹੋਇਆ ਸਖ਼ਤ, ਮੰਗੀ ਵੱਡੀ ਰਿਪੋਰਟ, ਪੜ੍ਹੋ ਪੂਰਾ ਮਾਮਲਾ

ਜਾਬ ਦੇ ਮੁੱਖ ਚੋਣ ਅਧਿਕਾਰੀ ਰਾਹੀਂ ਭਾਰਤੀ ਚੋਣ ਕਮਿਸ਼ਨ ਨੇ ਸ਼ਨਿਚਰਵਾਰ ਨੂੰ ਪੰਜਾਬ ਦੇ ਮੁੱਖ ਸਕੱਤਰ ਅਤੇ ਡੀਜੀਪੀ ਤੋਂ ਸੰਗਰੂਰ ਦੇ ਜ਼ਹਿਰੀਲੀ ਸ਼ਰਾਬ ਦੁਖਾਂਤ ਮਾਮਲੇ ਦੀ ਤੁਰੰਤ ਰਿਪੋਰਟ ਮੰਗੀ ਹੈ।ਚੋਣ ਕਮਿਸ਼ਨ ਦੀ ਜਾਣਕਾਰੀ ਅਨੁਸਾਰ ਇਸ ਮਾਮਲੇ ਵਿੱਚ 20 ਦੇ ਕਰੀਬ ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 20 ਲੋਕ ਸੰਗਰੂਰ ਅਤੇ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ…

Read More

ਸੰਗਰੂਰ ‘ਚ ਨਕਲੀ ਸ਼ਰਾਬ ਮਾਮਲੇ ਚ ਬਣਾਈ ਉੱਚ ਪੱਧਰੀ ਕਮੇਟੀ

ਪੰਜਾਬ ਦੇ ਸੰਗਰੂਰ ‘ਚ ਨਕਲੀ ਸ਼ਰਾਬ ਪੀਣ ਨਾਲ ਮਰਨ ਵਾਲਿਆਂ ਦੀ ਗਿਣਤੀ ਕਰੀਬ 20 ਤਕ ਪਹੁੰਚ ਗਈ ਹੈ। ਇਸ ਨੂੰ ਦੇਖ ਕੇ ਸੰਗਰੂਰ ‘ਚ ਵਾਪਰੀ ਘਟਨਾ ਤੋਂ ਹਰ ਕੋਈ ਡਰਿਆ ਹੋਇਆ ਹੈ। ਹੁਣ ਪ੍ਰਸ਼ਾਸਨ ਨੇ ਇਸ ਸਬੰਧੀ ਅਹਿਮ ਕਦਮ ਚੁੱਕੇ ਹਨ। ਇਸ ਦੀ ਜਾਂਚ ਵਿਸ਼ੇਸ਼ ਜਾਂਚ ਟੀਮ ਕਰੇਗੀ। ਸੰਗਰੂਰ ‘ਚ ਨਕਲੀ ਸ਼ਰਾਬ ਪੀਣ ਨਾਲ ਹੋਈਆਂ…

Read More

1 ਅਪ੍ਰੈਲ ਤੋਂ ਬਦਲਿਆ ਪੰਜਾਬ ਦੇ ਸਕੂਲਾਂ ਦਾ ਸਮਾਂ, ਜਾਣੋ ਕੀ ਹੈ ਨਵਾਂ ਸਮਾਂ

ਪੰਜਾਬ ਦੇ ਸਕੂਲਾਂ ‘ਚ ਅਪ੍ਰੈਲ ਤੋਂ ਸ਼ੁਰੂ ਹੋ ਰਹੇ ਨਵੇਂ ਸੈਸ਼ਨ ਲਈ ਸਿੱਖਿਆ ਵਿਭਾਗ ਨੇ ਪੂਰੀ ਤਿਆਰੀ ਕਰ ਲਈ ਹੈ। ਜਿੱਥੇ 28 ਮਾਰਚ ਨੂੰ ਸੂਬੇ ਦੇ ਸਕੂਲਾਂ ‘ਚ ਪੀ. ਟੀ. ਐੱਮ. ਹੋਵੇਗੀ, ਉੱਥੇ ਹੀ 1 ਅਪ੍ਰੈਲ ਤੋਂ ਸਕੂਲਾਂ ਦਾ ਸਮਾਂ ਬਦਲ ਜਾਵੇਗਾ। ਸਿੱਖਿਆ ਵਿਭਾਗ ਦੇ ਅਕਾਦਮਿਕ ਕੈਲੰਡਰ ਮੁਤਾਬਕ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 8 ਵਜੇ…

Read More

ਵੋਟਰ ਕਾਰਡ ਤੋਂ ਬਗੈਰ ਵੀ ਪੈ ਸਕਦੀ ਵੋਟ! ਪੜ੍ਹੋ ਕਿਹੜੇ ਦਸਤਾਵੇਜ਼ਾਂ ਰਾਹੀਂ ਪਾਈ ਜਾ ਸਕਦੀ ਵੋਟ

ਲੋਕ ਸਭਾ ਚੋਣਾਂ-2024 ਦੌਰਾਨ ਪੰਜਾਬ ਦੇ ਵੋਟਰਾਂ ਦੀ ਸਹੂਲਤ ਲਈ ਭਾਰਤੀ ਚੋਣ ਕਮਿਸ਼ਨ ਨੇ ਵੋਟਰਾਂ ਨੂੰ 1 ਜੂਨ, 2024 ਨੂੰ ਵੋਟ ਪਾਉਣ ਲਈ ਫੋਟੋ ਪਹਿਚਾਣ ਪੱਤਰ ਤੋਂ ਇਲਾਵਾ 12 ਹੋਰ ਅਧਿਕਾਰਤ ਦਸਤਾਵੇਜ਼ਾਂ ਨੂੰ ਪਹਿਚਾਣ ਦੇ ਸਬੂਤ ਵਜੋਂ ਮਾਨਤਾ ਦਿੱਤੀ ਹੈ। ਇਨ੍ਹਾਂ ਦਸਤਾਵੇਜ਼ਾਂ ਵਿੱਚੋਂ ਕੋਈ ਵੀ ਇਕ ਦਸਤਾਵੇਜ਼ ਵੋਟਰ ਆਪਣੀ ਪਹਿਚਾਣ ਵਜੋਂ ਪੋਲਿੰਗ  ਸਟੇਸ਼ਨ ‘ਤੇ ਨਾਲ…

Read More

ਕੇਜਰੀਵਾਲ ਦੀ ਗ੍ਰਿਫ਼ਤਾਰੀ ਤੋਂ ਅੰਨ੍ਹਾ ਹਜ਼ਾਰੇ ਦਾ ਵੱਡਾ ਬਿਆਨ

ਅਰਵਿੰਦ ਕੇਜਰੀਵਾਲ ਨੂੰ ਦਿੱਲੀ ਸ਼ਰਾਬ ਘੁਟਾਲੇ ਮਾਮਲੇ ‘ਚ ਈ.ਡੀ. ਨੇ ਗ੍ਰਿਫਤਾਰ ਕਰ ਲਿਆ ਹੈ। ਇਸ ਮੌਕੇ ਅੰਨਾ ਹਜ਼ਾਰੇ ਦਾ ਬਿਆਨ ਸਾਹਮਣੇ ਆਈ ਹੈ। ਕੇਜਰੀਵਾਲ ਦੀ ਗ੍ਰਿਫ਼ਤਾਰ ਉੱਤੇ ਅੰਨਾ ਹਜ਼ਾਰੇ ਨੇ ਕਿਹਾ ਕਿ,‘ਮੈਂ ਇਸ ਗੱਲ ਤੋਂ ਬਹੁਤ ਦੁਖੀ ਹਾਂ ਕਿ ਅਰਵਿੰਦ ਕੇਜਰੀਵਾਲ, ਜੋ ਮੇਰੇ ਨਾਲ ਕੰਮ ਕਰਦਾ ਸੀ ਅਤੇ ਸ਼ਰਾਬ ਦੇ ਖਿਲਾਫ ਆਵਾਜ਼ ਉਠਾਉਂਦਾ ਸੀ, ਹੁਣ…

Read More

ਗੁੱਜਰਾਂ ਤੋਂ ਬਾਅਦ ਸੁਨਾਮ ‘ਚ ਜ਼ਹਿਰੀਲੀ ਸ਼ਰਾਬ ਨੇ ਮਚਾਈ ਹਾਹਾਕਾਰ, 4 ਮੌਤਾਂ

ਵਿਧਾਨ ਸਭਾ ਹਲਕਾ ਦਿੜ੍ਹਬਾ ਦੇ ਪਿੰਡ ਗੁੱਜਰਾਂ ਤੋਂ ਬਾਅਦ ਸੁਨਾਮ ‘ਚ ਵੀ ਜ਼ਹਿਰੀਲੀ ਸ਼ਰਾਬ ਨੇ ਤਬਾਹੀ ਮਚਾਈ ਹੈ। ਇੱਥੇ ਚਾਰ ਲੋਕਾਂ ਦੀ ਮੌਤ ਹੋ ਚੁੱਕੀ ਹੈ ਤੇ ਦਰਜਨ ਦੇ ਕਰੀਬ ਲੋਕਾਂ ਦੀ ਹਾਲਤ ਖਰਾਬ ਹੈ ਜਿਨ੍ਹਾਂ ਨੂੰ ਇਲਾਜ ਲਈ ਵੱਖ-ਵੱਖ ਹਸਪਤਾਲਾਂ ‘ਚ ਦਾਖਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਗੁੱਜਰਾਂ ‘ਚ ਨੌਂ ਜਾਨਾਂ…

Read More

ਕੋਰਟ ਰੂਮ ਪਹੁੰਚੇ CM ਕੇਜਰੀਵਾਲ, ED ਨੇ ਮੰਗੀ 10 ਦਿਨਾਂ ਦੀ ਰਿਮਾਂਡ

ਈਡੀ ਦੀ ਟੀਮ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਰਾਉਸ ਐਵੇਨਿਊ ਕੋਰਟ ਪਹੁੰਚੀ ਹੈ। ਹੁਣ ਸੁਣਵਾਈ ਲਈ ਜੱਜ ਦੀ ਉਡੀਕ ਹੈ। ਈਡੀ ਨੇ ਕੇਜਰੀਵਾਲ ਨੂੰ ਕੱਲ੍ਹ ਸ਼ਰਾਬ ਨੀਤੀ ਘੁਟਾਲੇ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਦਸ ਦੇਈਏ ਕਿ ਇਸ ਮਾਮਲੇ ਚ ਉਨ੍ਹਾਂ ਨੂੰ 10 ਦਿਨ ਦੀ ਹਿਰਾਸਤ ਚ ਭੇਜਣ ਦੀ ਅਪੀਲ ਕੀਤੀ ਗਈ ਹੈ।…

Read More

ਚੰਡੀਗੜ੍ਹ ‘ਚ ਭਲਕੇ ਹੋਵੇਗਾ ਦਿੱਲੀ ਤੇ ਪੰਜਾਬ ਵਿਚਾਲੇ IPL ਮੈਚ, ਦੇਖੋ ਕੀ ਕੀਤੇ ਪ੍ਰਬੰਧ

ਨਿਊ ਚੰਡੀਗੜ੍ਹ ਦੇ ਮੁੱਲਾਪੁਰ ਵਿਖੇ ਸਥਿਤ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਨਵੇਂ ਮੈਦਾਨ ‘ਤੇ ਕੱਲ੍ਹ ਦਿੱਲੀ ਅਤੇ ਪੰਜਾਬ ਵਿਚਾਲੇ IPL ਦਾ ਮੈਚ ਹੋਣ ਜਾ ਰਿਹਾ ਹੈ। ਇਸ ਸਬੰਧੀ ਪੁਲਿਸ ਨੇ ਪੂਰੀ ਤਿਆਰੀ ਕਰ ਲਈ ਹੈ। ਪੰਜਾਬ ਪੁਲਿਸ ਦੇ ADGP ਅਰਪਿਤ ਸ਼ੁਕਲਾ ਨੇ ਖੁਦ ਮੌਕੇ ‘ਤੇ ਪਹੁੰਚ ਕੇ ਸੁਰੱਖਿਆ ਦਾ ਜਾਇਜ਼ਾ ਲਿਆ। ਮੈਚ ਲਈ ਦੋਵੇਂ ਟੀਮਾਂ ਚੰਡੀਗੜ੍ਹ…

Read More

ਕੀ ਹੈ ਦਿੱਲੀ ਸ਼ਰਾਬ ਘੋਟਾਲਾ? ਕਿਉਂ ਹੋਈ ਕੇਜਰੀਵਾਲ ਦੀ ਹੋਈ ਗ੍ਰਿਫ਼ਤਾਰੀ? ਕਿੰਨੇ ਲੀਡਰ ਜੇਲ੍ਹ ‘ਚ ਹਨ ਬੰਦ ! ਪੜ੍ਹੋ ਪੂਰਾ ਮਾਮਲਾ

ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਬੀਤੇ ਦਿਨ ਯਾਨਿ ਕਿ 21 ਮਾਰਚ ਨੂੰ ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਗ੍ਰਿਫ਼ਤਾਰ ਕਰ ਲਿਆ। ਜਾਂਚ ਏਜੰਸੀ ਦਾ ਕਹਿਣਾ ਹੈ ਕਿ ਉਸ ਨੂੰ ਸ਼ਰਾਬ ਨੀਤੀ 2021-22 ਨੂੰ ਲਾਗੂ ਕਰਨ ਲਈ ਦੱਖਣੀ ਕਾਰੋਬਾਰੀਆਂ ਅਤੇ ਸਿਆਸਤਦਾਨਾਂ ਦੇ ਇੱਕ ਸਮੂਹ…

Read More