ਹਿਮਾਚਲ ਘੁੰਮਣ ਗਏ ਪੰਜਾਬੀ ਨੌਜਵਾਨ ਨੂੰ ਮਾਰ-ਮਾਰ ਉਤਾਰਿਆ ਮੌਤ ਦੇ ਘਾਟ

ਹਿਮਾਚਲ ਪ੍ਰਦੇਸ਼ ਦੇ ਟੂਰਿਸਟ ਸਿਟੀ ਧਰਮਸ਼ਾਲਾ ਵਿੱਚ ਇਨ੍ਹੀਂ ਦਿਨੀਂ ਸੈਲਾਨੀਆਂ ਦੀ ਗਿਣਤੀ ਵਿੱਚ ਭਾਰੀ ਵਾਧਾ ਹੋਇਆ ਹੈ। ਬਾਹਰਲੇ ਰਾਜਾਂ ਤੋਂ ਸੈਲਾਨੀ ਵੱਡੀ ਗਿਣਤੀ ਵਿੱਚ ਧਰਮਸ਼ਾਲਾ ਦੇ ਮੈਕਲੋਡਗੰਜ ਵਿੱਚ ਦਰਸ਼ਨ ਕਰਨ ਲਈ ਪਹੁੰਚ ਰਹੇ ਹਨ। ਇਸ ਦੌਰਾਨ ਪੰਜਾਬ ਦੇ ਕੁਝ ਨੌਜਵਾਨ ਵੀ ਹਿਮਾਚਲ ਘੁੰਮਣ ਗਏ ਸੀ, ਜਿੱਥੇ ਢਾਬੇ ਵਿੱਚ ਖਾਣਾ ਖਾਣ ਨੂੰ ਲੈ ਕੇ ਦੋ ਗੁੱਟਾਂ…

Read More

ਵੱਡਾ ਹਾਦਸਾ- ਟੁੱਟਿਆ ਦੇਸ਼ ਦਾ ਸਭ ਤੋਂ ਵੱਡਾ ਪੁੱਲ, ਪਿਆ ਚੀਕ-ਚਿਹਾੜਾ, ਪੜ੍ਹੋ ਮੌਕੇ ਦਾ ਹਾਲ

ਬਿਹਾਰ ਦੇ ਸੁਪੌਲ ਵਿੱਚੋਂ ਬੜੀ ਹੀ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ। ਇੱਥੇ ਅੱਜ ਯਾਨਿ ਕਿ ਸ਼ੁੱਕਰਵਾਰ ਸਵੇਰੇ ਇੱਕ ਪੁਲ ਦਾ ਗਰਡਰ ਡਿੱਗ ਗਿਆ। ਘਟਨਾ ਸਵੇਰੇ ਕਰੀਬ ਸੱਤ ਵਜੇ ਦੀ ਦੱਸੀ ਜਾ ਰਹੀ ਹੈ। ਇੱਕ ਮਜ਼ਦੂਰ ਦੀ ਮੌ.ਤ ਦੀ ਪੁਸ਼ਟੀ ਹੋਈ ਹੈ।  ਇਸ ਘਟਨਾ ‘ਚ ਕਈ ਮਜ਼ਦੂਰਾਂ ਦੇ ਦੱਬੇ ਜਾਣ ਦੀ ਖ਼ਬਰ ਹੈ, ਜਿਨ੍ਹਾਂ…

Read More

ਵੱਡੀ ਖ਼ਬਰ- ਹਰਜੋਤ ਬੈਂਸ ਤੇ ਬਲਬੀਰ ਸਿੰਘ ਸਣੇ ਕਈ ਹੋਰ ਆਪ ਆਗੂ ਪੁਲਿਸ ਹਿਰਾਸਤ ਚ

ਈਡੀ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਕੇਜਰੀਵਾਲ ਦੀ ਗ੍ਰਿਫਤਾਰੀ ਦੇ ਵਿਰੋਧ ਵਿਚ ‘ਆਪ’ ਨੇ ਵੱਡਾ ਐਲਾਨ ਕੀਤਾ ਹੈ। ਆਮ ਆਦਮੀ ਪਾਰਟੀ ਭਾਜਪਾ ਹੈੱਡਕੁਆਰਟਰ ਦਾ ਘਿਰਾਓ ਕਰ ਦਿੱਤਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਣੇ ਕਈ ਕੈਬਨਿਟ ਮੰਤਰੀ ਦਿੱਲੀ ਪੁੱਜੇ ਹਨ। ਇਸ ਦੌਰਾਨ ਪੁਲਿਸ ਵੱਲੋਂ ਵੱਡੀ ਗਿਣਤੀ…

Read More

ਅੱਜ ਨਹੀਂ ਹੋਵੇਗੀ ਸ਼ਰਾਬ ਦੇ ਠੇਕਿਆਂ ਦੀ ਅਲਾਟਮੈਂਟ, ਨਹੀਂ ਮਿਲੀ ਮਨਜ਼ੂਰੀ

ਲੁਧਿਆਣਾ ਵਿੱਚ ਨਵੀਂ ਆਬਕਾਰੀ ਨੀਤੀ ਤਹਿਤ ਹੋਣ ਵਾਲੇ ਸ਼ਰਾਬ ਦੇ ਠੇਕਿਆਂ ਦੇ ਡਰਾਅ ਅਗਲੇ ਹੁਕਮਾਂ ਤੱਕ ਮੁਲਤਵੀ ਕਰ ਦਿੱਤੇ ਗਏ ਹਨ। ਜ਼ਿਲ੍ਹੇ ਭਰ ਵਿੱਚ 53 ਗਰੁੱਪਾਂ ਲਈ 9490 ਪਰਚੀਆਂ ਕੱਢੀਆਂ ਗਈਆਂ ਹਨ। ਚੋਣ ਕਮਿਸ਼ਨ ਤੋਂ ਮਨਜ਼ੂਰੀ ਨਾ ਮਿਲਣ ਕਾਰਨ ਠੇਕਿਆਂ ਦਾ ਡਰਾਅ ਰੋਕ ਦਿੱਤਾ ਗਿਆ ਹੈ। ਲੁਧਿਆਣਾ ਦੇ ਆਬਕਾਰੀ ਸੰਯੁਕਤ ਕਮਿਸ਼ਨਰ ਇੰਦਰਜੀਤ ਸਿੰਘ ਨੇ ਕਿਹਾ…

Read More

ਭਾਜਪਾ ਆਗੂ ਸੁਨੀਲ ਜਾਖੜ ਦਾ CM ਮਾਨ ‘ਤੇ ਤਿੱਖਾ ਹਮਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ‘ਸੋਨੇ ਦੇ ਕੰਗਣਾ’ ਗੀਤ ਗਾਇਆ, ਜੋ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਜਦੋਂ ਭਗਵੰਤ ਮਾਨ ਆਪਣੀ ਕਾਰ ਵਿੱਚ ਬੈਠ ਕੇ ਇਹ ਗੀਤ ਗਾ ਰਹੇ ਸਨ ਤਾਂ ਉਨ੍ਹਾਂ ਨਾਲ ਬਾਲੀਵੁੱਡ ਗਾਇਕ ਸੁਖਵਿੰਦਰ ਸਿੰਘ ਵੀ ਮੌਜੂਦ ਸਨ। ਉਨ੍ਹਾਂ ਗੀਤ ਤੋਂ ਬਾਅਦ ਸੀਐਮ ਮਾਨ ਦੀ ਆਵਾਜ਼ ਦੀ ਤਾਰੀਫ਼ ਕੀਤੀ।  ਵਿਰੋਧੀ…

Read More

ਅਕਾਲੀ ਦਲ ਕੋਰ ਕਮੇਟੀ ਦੀ ਅੱਜ ਮੀਟਿੰਗ, ਲੋਕਾ ਸਭਾ ਚੋਣਾਂ ਨੂੰ ਲੈ ਕੇ ਬਣੇਗੀ ਰਣਨੀਤੀ

ਲੋਕ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੀ ਅੱਜ ਕੋਰ ਕਮੇਟੀ ਦੀ ਮੀਟਿੰਗ ਹੋਵੇਗੀ। ਮੀਟਿੰਗ ਵਿੱਚ ਜਿੱਥੇ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਨੂੰ ਲੈ ਕੇ ਚਰਚਾ ਹੋਵੇਗੀ। ਇਸ ਦੇ ਨਾਲ ਹੀ ਇੱਕ ਪਰਿਵਾਰ ਇੱਕ ਟਿਕਟ ਅਤੇ BJP ਨਾਲ ਗਠਜੋੜ ਨੂੰ ਲੈ ਕੇ ਚੱਲ ਰਹੀਆਂ ਕੋਸ਼ਿਸ਼ਾਂ ‘ਤੇ ਵੀ ਚਰਚਾ ਕੀਤੀ ਜਾਵੇਗੀ। ਇਹ ਮੀਟਿੰਗ ਪਾਰਟੀ…

Read More

ਕੇਜਰੀਵਾਲ ਗ੍ਰਿਫਤਾਰ, ਪੰਜਾਬ ਦੇ ਮੁੱਖ ਮੰਤਰੀ ਦਿੱਲੀ ਰਵਾਨਾ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਈਡੀ ਵੱਲੋਂ ਗ੍ਰਿਫ਼ਤਾਰ ਕਰ ਲਏ ਜਾਣ ਤੋਂ ਬਾਅਦ ‘ਆਪ’ ਅਤੇ ਦਿੱਲੀ ਸਰਕਾਰ ਅੱਗੇ ਲੀਡਰਸ਼ਿਪ ਦਾ ਸਵਾਲ ਖੜ੍ਹਾ ਹੋ ਗਿਆ ਹੈ ਕਿ ਹੁਣ ਉਨ੍ਹਾਂ ਦੀ ਥਾਂ ਦਿੱਲੀ ਦਾ ਮੁੱਖ ਮੰਤਰੀ ਕੌਣ ਹੋਵੇਗਾ? ਇਸ ਸਬੰਧ ਵਿਚ ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ ਅਤੇ ਕੈਬਨਿਟ ਮੰਤਰੀਆਂ ਆਤਿਸ਼ੀ ਤੇ ਸੌਰਭ ਭਾਰਦਵਾਜ ਦੇ ਨਾਂ…

Read More

ਪਤੰਜਲੀ ਨੇ ਸੁਪਰੀਮ ਕੋਰਟ ‘ਚ ਮੰਗੀ ਮੁਆਫ਼ੀ, ਜਾਣੋ ਪੂਰਾ ਮਾਮਲਾ

ਸੁਪਰੀਮ ਕੋਰਟ ਨੇ ਚੱਲ ਰਹੇ ਪਤੰਜਲੀ ਆਯੁਰਵੇਦ ਵਲੋਂ ਕਥਿਤ ਤੌਰ ’ਤੇ ਗੁੰਮਰਾਹਕੁੰਨ ਇਸ਼ਤਿਹਾਰਬਾਜ਼ੀ ਮਾਮਲੇ ਵਿੱਚ ਹੁਣ ਕੰਪਨੀ ਨੇ ਹੁਣ ਆਪਣੀ ਗਲਤੀ ਦੀ ਮੁਆਫੀ ਮੰਗੀ ਹੈ। ਪਤੰਜਲੀ ਆਯੁਰਵੇਦ ਅਤੇ ਇਸ ਦੇ MD ਆਚਾਰੀਆ ਬਾਲਕ੍ਰਿਸ਼ਨ ਨੇ ਗੁੰਮਰਾਹ ਕਰਨ ਵਾਲੇ ਇਸ਼ਤਿਹਾਰ ਦੇਣ ਲਈ ਸੁਪਰੀਮ ਕੋਰਟ ਤੋਂ ਬਿਨ੍ਹਾਂ ਸ਼ਰਤ ਦੇ ਮੁਆਫੀ ਮੰਗੀ ਹੈ । ਇਸ ਮੁਆਫ਼ੀਨਾਮੇ ਵਿੱਚ ਇਸ਼ਤਿਹਾਰ ਦੁਬਾਰਾ…

Read More

ਵਟਸਐਪ ਮੈਸੇਜ ‘ਤੇ ਚੋਣ ਕਮਿਸ਼ਨ ਸਖ਼ਤ, IT ਮੰਤਰਾਲੇ ਨੂੰ ਦਿੱਤੇ ਇਹ ਆਦੇਸ਼

ਕੇਂਦਰ ਸਰਕਾਰ ਵੱਲੋਂ ਆਮ ਲੋਕਾਂ ਨੂੰ ਭੇਜੇ ਜਾ ਰਹੇ ‘ਵਿਕਸਿਤ ਭਾਰਤ’ ਨਾਮ ਦੇ ਵਟਸਐਪ ਸੰਦੇਸ਼ ‘ਤੇ ਚੋਣ ਕਮਿਸ਼ਨ ਨੇ ਸਖ਼ਤੀ ਦਿਖਾਈ ਹੈ। ਚੋਣ ਕਮਿਸ਼ਨ ਨੇ ਇਲੈਕਟ੍ਰਾਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰਾਲੇ ਨੂੰ ਵਟਸਐਪ ‘ਤੇ ‘ਵਿਕਸਿਤ ਭਾਰਤ’ ਸੰਦੇਸ਼ਾਂ ਦੀ ਡਿਲੀਵਰੀ ਤੁਰੰਤ ਬੰਦ ਕਰਨ ਦੇ ਨਿਰਦੇਸ਼ ਦਿੱਤੇ ਹਨ। ਚੋਣ ਕਮਿਸ਼ਨ ਨੇ ਇਸ ਸਬੰਧੀ ਇਲੈਕਟ੍ਰੋਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰਾਲੇ…

Read More

ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਤੇਜ਼ ਹਵਾਵਾਂ ਮਗਰੋਂ ਬਦਲਿਆ ਮੌਸਮ, ਅਲਰਟ ਜਾਰੀ

ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਚੱਲਣ ਕਾਰਨ ਮੌਸਮ ਦਾ ਮਿਜਾਜ਼ ਮੁੜ ਤੋਂ ਬਦਲ ਗਿਆ ਹੈ । ਮੌਸਮ ਵਿਭਾਗ ਅਨੁਸਾਰ ਦੋ ਪੱਛਮੀ ਗੜਬੜੀ ਇੱਕੋ ਸਮੇਂ ਸਰਗਰਮ ਹਨ, ਜੋ ਕਮਜ਼ੋਰ ਹਨ, ਜਿਸ ਕਾਰਨ ਹੋਲੀ ਦੌਰਾਨ ਕਈ ਥਾਵਾਂ ‘ਤੇ ਬੱਦਲ ਛਾਏ ਰਹਿਣਗੇ ਅਤੇ ਬੂੰਦਾ-ਬਾਂਦੀ ਵੀ ਹੋ ਸਕਦੀ ਹੈ। ਇਸ ਦੇ ਨਾਲ ਹੀ ਸੂਬੇ ਵਿੱਚ ਘੱਟੋ-ਘੱਟ ਪਾਰਾ…

Read More