ਪੰਜਾਬ ਦੇ ਇੱਕ ਹੋਰ ਥਾਣੇ ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ

ਪੰਜਾਬ ‘ਚ ਥਾਣਿਆਂ ‘ਤੇ ਹੋ ਰਹੇ ਹਮਲੇ ਰੁਕਣ ਦਾ ਨਾਂ ਨਹੀਂ ਲੈ ਰਹੇ ਹਨ। ਰਾਤ ਨੂੰ ਪਿੰਡ ਬੰਗਾ ਵਡਾਲਾ ਦੇ ਥਾਣੇ ‘ਤੇ ਗ੍ਰੇਨੇਡ ਸੁੱਟਿਆ ਗਿਆ। ਗੁਰਦਾਸਪੁਰ ਦੇ ਕਲਾਨੌਰ ਇਲਾਕੇ ‘ਚ ਪਿਛਲੇ 48 ਘੰਟਿਆਂ ‘ਚ ਇਹ ਦੂਜਾ ਗ੍ਰਨੇਡ ਹਮਲਾ ਹੈ। ਪੰਜਾਬ ‘ਚ 28 ਦਿਨਾਂ ‘ਚ 8 ਵਾਰ ਗ੍ਰੇਨੇਡ ਸੁੱਟੇ ਗਏ ਹਨ। ਵਧਦੀਆਂ ਘਟਨਾਵਾਂ ਕਾਰਨ ਸੂਬੇ ਦੀ…

Read More

 ਪੰਜ ਨਗਰ ਨਿਗਮਾਂ ਅਤੇ 41ਨਗਰ ਕੌਂਸਲਾਂ ਲਈ ਵੋਟਿੰਗ ਸ਼ੁਰੂ

ਪੰਜਾਬ ਵਿਚ ਨਗਰ ਨਿਗਮਾਂ ਅਤੇ ਕੌਂਸਲਾਂ/ਪੰਚਾਇਤਾਂ ਲਈ ਵੋਟਿੰਗ ਅੱਜ ਸਵੇਰ 7 ਵਜੇ ਤੋਂ ਸ਼ੁਰੂ ਹੋ ਚੁਕੀ ਹੈ। ਵੋਟਰ ਸ਼ਾਮ 4 ਵਜੇ ਤਕ ਆਪਣੀ ਵੋਟ ਭੁਗਤਾ ਸਕਦੇ ਹਨ ਉਸ ਤੋਂ ਮਗਰੋਂ ਤੁਰਤ ਵੋਟਾਂ ਦੀ ਗਿਣਤੀ ਸ਼ੁਰੂ ਹੋਵੇਗੀ। ਇਨ੍ਹਾਂ ਚੋਣਾਂ ਵਿਚ 37.32 ਲੱਖ ਵੋਟਰ ਆਪਣੇ ਅਧਿਕਾਰ ਦੀ ਵਰਤੋਂ ਕਰਨਗੇ। ਵੋਟਾਂ ਈਵੀਐਮ ਜ਼ਰੀਏ ਪੈਣ ਕਰ ਕੇ ਚੋਣ ਨਤੀਜੇ…

Read More

ਗਿਆਨੀ ਹਰਪ੍ਰੀਤ ਸਿੰਘ ਖਿਲਾਫ ਐਕਸ਼ਨ ਮਗਰੋਂ ਪੰਥਕ ਧਿਰਾਂ ਵਿੱਚ ਆਇਆ ਭੂਚਾਲ

 ਤਖਤ ਸ਼੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਮੁਅੱਤਲ ਕਰਨ ਮਗਰੋਂ ਪੰਥਕ ਸਿਆਸਤ ਮੁੜ ਗਰਮਾ ਗਈ ਹੈ। ਇਸ ਫੈਸਲੇ ਨਾਲ ਸ਼੍ਰੋਮਣੀ ਅਕਾਲੀ ਦਲ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਫਿਰ ਕਸੂਤੀ ਘਿਰ ਗਈ ਹੈ। ਕਈ ਪੰਥਕ ਧਿਰਾਂ ਸਵਾਲ ਉਠਾ ਰਹੀਆਂ ਹਨ ਕਿ ਅਕਾਲੀ ਲੀਡਰਾਂ ਦੀਆਂ ਪੰਥ ਵਿਰੋਧੀ ਕਾਰਵਾਈਆਂ ਖਿਲਾਫ ਡਟਣ ਦੀ ਹੀ ਗਿਆਨੀ…

Read More

ਸਾਬਕਾ ਮੰਤਰੀ ਨੂੰ ਹਾਈ ਕੋਰਟ ਤੋਂ ਮਿਲੀ ਵੱਡੀ ਰਾਹਤ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਪੰਜਾਬ ਦੇ ਦੋ ਸਾਬਕਾ ਮੰਤਰੀਆਂ ਭਾਰਤ ਭੂਸ਼ਣ ਆਸ਼ੂ ਤੇ ਸੁੰਦਰ ਸ਼ਾਮ ਅਰੋੜਾ ਨੂੰ ਵੱਡੀ ਰਾਹਤ ਦਿੱਤੀ ਹੈ। ਸਾਬਕਾ ਮੰਤਰੀ ਤੇ ਕਾਂਗਰਸ ਲੀਡਰ ਭਾਰਤ ਭੂਸ਼ਣ ਆਸ਼ੂ ਨੂੰ ਜ਼ਮਾਨਤ ਮਿਲ ਗਈ ਹੈ ਤੇ ਸਾਬਕਾ ਮੰਤਰੀ ਤੇ ਕਾਂਗਰਸ ਆਗੂ ਸੁੰਦਰ ਸ਼ਾਮ ਅਰੋੜਾ ਉੱਪਰ ਵੀ ਦਰਜ ਭ੍ਰਿਸ਼ਟਾਚਾਰ ਦਾ ਕੇਸ ਰੱਦ ਕਰ…

Read More

ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਮਿਲੀ ਜ਼ਮਾਨਤ

ਪੰਜਾਬ ਦੇ ਸਾਬਕਾ ਮੰਤਰੀ ਤੇ ਕਾਂਗਰਸੀ ਆਗੂ ਭਾਰਤ ਭੂਸ਼ਣ ਆਸ਼ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਮਨੀ ਲਾਂਡਰਿੰਗ ਮਾਮਲੇ ਚ ਆਸ਼ੂ ‘ਤੇ ਦਰਜ ਐੱਫਆਈਆਰ ਰੱਦ ਕਰ ਦਿੱਤੀ ਗਈ ਹੈ ਤੇ ED ਮਾਮਲੇ ‘ਚ ਉਨ੍ਹਾਂ ਨੂੰ ਜ਼ਮਾਨਤ ਮਿਲੀ ਹੈ। ਦਸ ਦੇਈਏ ਕਿ  ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਜ਼ਮਾਨਤ ਮਿਲਣ ਤੋਂ…

Read More

ਸੁਪਰੀਮ ਕੋਰਟ ਨੇ ਡੱਲੇਵਾਲ ਨੂੰ ਹਸਪਤਾਲ ਵਿੱਚ ਸ਼ਿਫਟ ਕਰਨ ਦੇ ਦਿੱਤੇ ਨਿਰਦੇਸ਼

ਪੰਜਾਬ ਦੇ ਖਨੌਰੀ ਬਾਰਡਰ ‘ਤੇ 25 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਲੈ ਕੇ ਅੱਜ ਸੁਪਰੀਮ ਕੋਰਟ ‘ਚ ਲਗਾਤਾਰ ਤੀਜੇ ਦਿਨ ਵੀ ਸੁਣਵਾਈ ਹੋਈ। ਇੱਥੇ ਪੰਜਾਬ ਸਰਕਾਰ ਦੇ ਐਡਵੋਕੇਟ ਜਨਰਲ (ਏਜੀ) ਗੁਰਮਿੰਦਰ ਸਿੰਘ ਨੇ ਡੱਲੇਵਾਲ ਦੀ ਸਿਹਤ ਨਾਲ ਸਬੰਧਤ ਅਪਡੇਟ ਕੀਤੀ ਰਿਪੋਰਟ ਅਦਾਲਤ ਵਿੱਚ ਪੇਸ਼ ਕੀਤੀ। ਦਸ ਦੇਈਏ ਕਿ…

Read More

Breaking News- ਹਰਿਆਣਾ ਦੇ ਸਾਬਕਾ CM OP ਚੌਟਾਲਾ ਦਾ ਦੇਹਾਂਤ

ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓ.ਪੀ ਚੌਟਾਲਾ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ 89 ਸਾਲ ਦੀ ਉਮਰ ਵਿੱਚ ਆਖਿਰ ਸਾਹ ਲਏ ।ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦਾ ਦੇਹਾਂਤ ਗੁਰੂਗ੍ਰਾਮ ਸਥਿਤ ਰਿਹਾਇਸ਼ ਤੇ ਹੋਇਆ ਹੈ। ਚੌਟਾਲਾ ਦੇ ਦੇਹਾਂਤ ਨਾਲ ਹਰਿਆਣਾ ਅਤੇ ਦੇਸ਼ ਦੀ ਰਾਜਨੀਤੀ ਵਿੱਚ ਸੋਗ ਦੀ ਲਹਿਰ ਹੈ। ਓਮ ਪ੍ਰਕਾਸ਼ ਚੌਟਾਲਾ ਸੱਤ ਵਾਰ…

Read More

ਰਾਹੁਲ ਗਾਂਧੀ ਤੇ ਦਿੱਲੀ ਪੁਲਿਸ ਨੇ ਦਰਜ ਕੀਤੀ FIR

ਲੋਕ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਭਾਜਪਾ ਦੀ ਸ਼ਿਕਾਇਤ ‘ਤੇ ਦਿੱਲੀ ਪੁਲਿਸ ਨੇ ਸੰਸਦ ‘ਚ ਧੱਕਾ-ਮੁੱਕੀ ਕਰਨ ਦੇ ਮਾਮਲੇ ਵਿੱਚ ਰਾਹੁਲ ਖਿਲਾਫ ਮਾਮਲਾ ਦਰਜ ਕੀਤਾ ਹੈ। ਸੂਤਰਾਂ ਅਨੁਸਾਰ ਕਾਂਗਰਸੀ ਆਗੂ ਖ਼ਿਲਾਫ਼ ਬੀਐਨਐਸ 117,125,131,3(5) ਤਹਿਤ ਕੇਸ ਦਰਜ ਕੀਤਾ ਗਿਆ ਹੈ। ਦਸ ਦੇਈਏ ਕਿ ਬੀਜੇਪੀ ਨੇ ਰਾਹੁਲ ਗਾਂਧੀ ਖਿਲਾਫ…

Read More

ਪੰਜਾਬ ਵਿੱਚ ਭਲਕੇ ਹੋਇਆ ਛੁੱਟੀ ਦਾ ਐਲਾਨ, ਪੜ੍ਹੋ ਪੂਰੀ ਖ਼ਬਰ

ਪੰਜਾਬ ਵਿਚ ਨਗਰ ਨਿਗਮ ਚੋਣਾਂ ਕਾਰਨ 21 ਦਸੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਇਹ ਐਲਾਨ ਚੋਣ ਕਮਿਸ਼ਨ ਵੱਲੋਂ ਕੀਤਾ ਗਿਆ ਹੈ। ਨੋਟੀਫਿਕੇਸ਼ਨ ਵਿਚ ਆਖਿਆ ਗਿਆ ਹੈ ਕਿ 5 ਨਗਰ ਨਿਗਮਾਂ ਅਤੇ 41 ਨਗਰ ਕੌਂਸਲਾਂ ਤੋਂ ਇਲਾਵਾ ਕੁਝ ਵਾਰਡ-ਵਾਰ ਜ਼ਿਮਨੀ ਚੋਣਾਂ 21 ਦਸੰਬਰ 2024 ਨੂੰ ਕਰਵਾਈਆਂ ਜਾਣਗੀਆਂ। ਦਸ ਦੇਈਏ ਕਿ 21 ਦਸੰਬਰ…

Read More

SC ਚ ਪੇਸ਼ ਹੋਏ ਡੱਲੇਵਾਲ, ਕਿਹਾ-1 ਹਫਤੇ ਲਈ ਹਸਪਤਾਲ ਹੋ ਜਾਓ ਦਾਖ਼ਲ

ਲਗਾਤਰ ਭੁੱਖ ਹੜਤਾਲ ਕਰ ਰਹੇ ਜਗਜੀਤ ਸਿੰਘ ਡੱਲੇਵਾਲ ਦੀ ਵੀਡੀਓ ਕਾਨਫਰੰਸ ਰਾਹੀਂ ਸੁਪਰੀਮ ਕੋਰਟ ਵਿੱਚ ਪੇਸ਼ੀ ਹੋਈ। ਇਸ ਮੌਕੇ ਸੁਪਰੀਮ ਕੋਰਟ ਨੇ ਸਰਕਾਰ ਨੂੰ ਸਲਾਹ ਦਿੱਤੀ ਹੈ ਕਿ ਡੱਲੇਵਾਲ ਨੂੰ 1 ਹਫਤੇ ਲਈ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਜਾਵੇ, ਇਸ ਦੌਰਾਨ ਉਹ ਕਿਸੇ ਹੋਰ ਵਿਅਕਤੀ ਨੂੰ ਆਪਣੀ ਥਾਂ ਉੱਤੇ ਮਰਨ ਵਰਤ ਉੱਤੇ ਬਿਠਾ ਸਕਦੇ ਹਨ। ਇਸ…

Read More