ਸਤੇਂਦਰ ਜੈਨ ਨੂੰ ਵੱਡਾ ਝਟਕਾ, SC ਨੇ ਜ਼ਮਾਨਤ ਪਟੀਸ਼ਨ ਕੀਤੀ ਖਾਰਜ

ਦਿੱਲੀ ਸਰਕਾਰ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਦੀ ਰੈਗੂਲਰ ਜ਼ਮਾਨਤ ‘ਤੇ ਅੱਜ ਸੁਪਰੀਮ ਕੋਰਟ ਨੇ ਸੁਣਵਾਈ ਹੋਈ। ਅਦਾਲਤ ਨੇ ਜੈਨ ਦੀ ਜ਼ਮਾਨਤ ਪਟੀਸ਼ਨ ਖਾਰਜ ਕਰਦੇ ਹੋਏ ਤੁਰੰਤ ਆਤਮ-ਸਮਰਪਣ ਕਰਨ ਦਾ ਆਦੇਸ਼ ਦਿੱਤਾ ਹੈ। ਮਨੀ ਲਾਂਡਰਿੰਗ ਨਾਲ ਜੁੜੇ ਮਾਮਲੇ ਵਿੱਚ ਜਸਟਿਸ ਏ.ਐੱਸ ਬੋਪੰਨਾ ਤੇ ਜਸਟਿਸ ਬੇਲਾ ਐੱਮ ਤ੍ਰਿਵੇਦੀ ਦੀ ਬੇਂਚ ਨੇ ਸਤੇਂਦਰ ਜੈਨ ਤੇ ਅੰਕੁਸ਼ ਜੈਨ…

Read More

ਨੀਰੂ ਬਾਜਵਾ ਅਦਾਲਤ ‘ਚ ਹੋਈ ਪੇਸ਼, ਜਾਣੋ ਕੀ ਹੈ ਮਾਮਲਾ

ਪੰਜਾਬੀ ਫਿਲਮ ਬੂਹੇ ਬਾਰੀਆਂ ਨੂੰ ਲੈ ਕੇ ਲਗਾਤਾਰ ਵਿਵਾਦ ਚੱਲ ਰਿਹਾ ਹੈ। ਦਰਅਸਲ, ਨਵੀਂ ਪੰਜਾਬੀ ਫਿਲਮ ਦੇ ਕੁਝ ਸ਼ਬਦਾਂ ਨੂੰ ਲੈ ਕੇ ਵਾਲਮੀਕੀ ਭਾਈਚਾਰੇ ਨੇ ਇਤਰਾਜ਼ ਜਤਾਇਆ ਗਿਆ। ਜਿਸ ‘ਚ ਉਨ੍ਹਾਂ ਦਾ ਕਹਿਣਾ ਕਿ ਫਿਲਮ ‘ਚ ਵਾਲਮੀਕ ਸਮਾਜ ਨੂੰ ਨੀਵਾਂ ਦਿਖਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਹਾਲਾਂਕਿ ਬਾਅਦ ਵਿੱਚ ਫਿਲਮ ਨਾਲ ਜੁੜੇ ਕਲਾਕਾਰਾਂ ਵੱਲੋਂ ਇਸ…

Read More

ਸੁਪਰੀਮ ਕੋਰਟ ਨੇ SBI ਨੂੰ ਮੁੜ ਲਗਾਈ ਫਟਕਾਰ, ਕਿਹਾ- ‘ਸਭ ਕੁਝ ਜਨਤਕ ਕਰੋ’

ਚੋਣ ਬਾਂਡ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਇੱਕ ਵਾਰ ਫਿਰ SBI ਨੂੰ ਫਟਕਾਰ ਲਗਾਈ ਹੈ। ਸੁਪਰੀਮ ਕੋਰਟ ਨੇ ਅਧੂਰੀ ਜਾਣਕਾਰੀ ਦੇਣ ਦੇ ਲਈ SBI ਨੂੰ ਫਟਕਾਰ ਲਗਾਉਂਦੇ ਹੋਏ ਕਿਹਾ ਕਿ ਉਪਰਲੀ ਅਦਾਲਤ ਦੇ ਹੁਕਮਾਂ ਦੇ ਬਾਵਜੂਦ SBI ਨੇ ਹਾਲੇ ਤੱਕ ਯੂਨੀਕ ਆਈਡੀ ਨੰਬਰ ਡਿਸਕਲੋਜ ਕਿਉਂ ਨਹੀਂ ਕੀਤਾ ? ਇਸ ਦੌਰਾਨ CJI ਚੰਦਰਚੂੜ ਨੇ ਸੀਨੀਅਰ ਵਕੀਲ…

Read More

ED ਸਾਹਮਣੇ ਪੇਸ਼ ਨਹੀਂ ਹੋਣਗੇ CM ਅਰਵਿੰਦ ਕੇਜਰੀਵਾਲ, ਦੱਸਿਆ ਗ਼ੈਰ ਕਾਨੂੰਨੀ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਈਡੀ ਸਾਹਮਣੇ ਪੇਸ਼ ਨਹੀਂ ਹੋਣਗੇ। ਪਾਰਟੀ ਨੇ ਕਿਹਾ ਕਿ ਜਦੋਂ ਮੁੱਖ ਮੰਤਰੀ ਨੂੰ ਅਦਾਲਤ ਤੋਂ ਜ਼ਮਾਨਤ ਮਿਲ ਚੁੱਕੀ ਹੈ ਤਾਂ ਈਡੀ ਵਾਰ-ਵਾਰ ਸੰਮਨ ਕਿਉਂ ਭੇਜ ਰਹੀ ਹੈ। ਉਨ੍ਹਾਂ ਈਡੀ ਦੇ ਸੰਮਨਾਂ ਨੂੰ ਗ਼ੈਰ-ਕਾਨੂੰਨੀ ਕਰਾਰ ਦਿੱਤਾ। ਦੱਸ ਦੇਈਏ ਕਿ ਈਡੀ ਨੇ ਦਿੱਲੀ ਜਲ ਬੋਰਡ ਮਾਮਲੇ ਵਿੱਚ ਮਨੀ ਲਾਂਡਰਿੰਗ ਰੋਕੂ ਕਾਨੂੰਨ ਦੀ ਧਾਰਾ…

Read More

ਕਿਸਾਨ ਮੋਰਚੇ ਤੋਂ ਆਈ ਮੰਦਭਾਗੀ ਖ਼ਬਰ, ਪੜ੍ਹ ਕੇ ਭਰ ਜਾਣਗੀਆਂ ਅੱਖਾਂ

ਕਿਸਾਨੀ ਮੋਰਚੇ ਤੋਂ ਇੱਕ ਹੋਰ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਦਸ ਦੇਈਏ ਕਿ ਸ਼ੰਭੂ ਬਾਰਡਰ ‘ਤੇ ਇਕ ਹੋਰ ਕਿਸਾਨ ਸ਼ਹੀਦ ਹੋ ਗਿਆ ਹੈ । ਮ੍ਰਿ.ਤਕ ਕਿਸਾਨ ਦੀ ਪਛਾਣ ਬਿਸ਼ਨ ਸਿੰਘ (75) ਵਜੋਂ ਹੋਈ ਹੈ, ਜੋ ਕਿ ਪਿੰਡ ਖੰਡੂਰ ਬਲਾਕ ਪੱਖੋਵਾਲ, ਜ਼ਿਲ੍ਹਾ ਲੁਧਿਆਣਾ ਦਾ ਰਹਿਣ ਵਾਲਾ ਸੀ । ਦੱਸਿਆ ਜਾ ਰਿਹਾ ਹੈ ਕਿ ਮ੍ਰਿ.ਤਕ ਕਿਸਾਨ 1…

Read More

ਸ਼੍ਰੋਮਣੀ ਅਕਾਲੀ ਦਲ ਨੇ ਸੱਦੀ ਕੋਰ ਕਮੇਟੀ ਦੀ ਮੀਟਿੰਗ, ਪੜ੍ਹੋ ਕੀ ਹੈ ਮਾਮਲਾ

ਸ਼੍ਰੋਮਣੀ ਅਕਾਲੀ ਦਲ ਨੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਇਸ ਹਫ਼ਤੇ ਕੋਰ ਕਮੇਟੀ ਦੀ ਮੀਟਿੰਗ ਸੱਦੀ ਹੈ। ਇਹ ਮੀਟਿੰਗ 22 ਮਾਰਚ ਨੂੰ ਬਾਅਦ ਦੁਪਹਿਰ 2.30 ਵਜੇ ਪਾਰਟੀ ਦੇ ਚੰਡੀਗੜ੍ਹ ਸਥਿਤ ਮੁੱਖ ਦਫਤਰ ਵਿਖੇ ਹੋਵੇਗੀ। ਇਸ ਮੀਟਿੰਗ ਦੀ ਜਾਣਕਾਰੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਆਪਣੇ ਸੋਸ਼ਲ ਮੀਡੀਆ…

Read More

ਕੇਂਦਰੀ ਮੰਤਰੀ ਮੀਨਾਕਸ਼ੀ ਲੇਖੀ ਅੱਜ ਆਉਣਗੇ ਲੁਧਿਆਣਾ, ਦੇਖੋ ਕੀ ਹੈ ਮਾਮਲਾ

ਕੇਂਦਰੀ ਵਿਦੇਸ਼ ਰਾਜ ਮੰਤਰੀ ਮੀਨਾਕਸ਼ੀ ਲੇਖੀ ਅੱਜ ਪੰਜਾਬ ਦੇ ਲੁਧਿਆਣਾ ਆਉਣਗੇ। ਉਹ ਉਦਯੋਗਪਤੀਆਂ ਨਾਲ ਵਿਸ਼ੇਸ਼ ਮੀਟਿੰਗ ਕਰਨਗੇ। ਸੂਤਰਾਂ ਮੁਤਾਬਕ ਲੋਕ ਸਭਾ ਚੋਣਾਂ ‘ਚ ਆਪਣਾ ਉਮੀਦਵਾਰ ਖੜ੍ਹਾ ਕਰਨ ਤੋਂ ਪਹਿਲਾਂ ਭਾਜਪਾ ਰਾਏ ਲੈ ਕੇ ਉਮੀਦਵਾਰਾਂ ਦੇ ਨਾਵਾਂ ‘ਤੇ ਬ੍ਰੇਨਸਟਰਮ ਕਰੇਗੀ। ਕਿਹਾ ਜਾ ਰਿਹਾ ਹੈ ਕਿ ਭਾਜਪਾ ਕਾਰੋਬਾਰੀਆਂ ਨੂੰ ਭਰੋਸੇ ਵਿੱਚ ਲੈ ਕੇ ਹੀ ਆਪਣੇ ਉਮੀਦਵਾਰ ਖੜ੍ਹੇ…

Read More

ਅਜਮੇਰ ‘ਚ ਵੱਡਾ ਰੇਲ ਹਾਦਸਾ, ਟ੍ਰੇਨ ਦੇ 4 ਡੱਬੇ ਪਟੜੀ ਤੋਂ ਉਤਰੇ

ਰਾਜਸਥਾਨ ਦੇ ਅਜਮੇਰ ਵਿੱਚ ਇੱਕ ਵੱਡਾ ਰੇਲ ਹਾਦਸਾ ਹੋਇਆ ਹੈ। ਜ਼ਿਲ੍ਹੇ ਦੇ ਮਦਾਰ ਰੇਲਵੇ ਸਟੇਸ਼ਨ ਨੇੜੇ ਸਾਬਰਮਤੀ-ਆਗਰਾ ਸੁਪਰਫਾਸਟ ਰੇਲ ਗੱਡੀ ਦੇ ਚਾਰ ਡੱਬੇ ਅਤੇ ਇੰਜਣ ਪਟੜੀ ਤੋਂ ਉਤਰ ਗਏ। ਇਸ ਹਾਦਸੇ ‘ਚ ਕਈ ਲੋਕ ਜ਼ਖਮੀ ਹੋ ਗਏ ਹਨ। ਘਟਨਾ ਦੇਰ ਰਾਤ 1 ਵਜੇ ਦੀ ਦੱਸੀ ਜਾ ਰਹੀ ਹੈ। ਹਾਦਸੇ ਦੀ ਸੂਚਨਾ ਮਿਲਦੇ ਹੀ ਬਚਾਅ ਟੀਮ…

Read More

ਅੰਮ੍ਰਿਤਪਾਲ ਸਿੰਘ ਨੂੰ ਗੋਲੀ ਮਾਰਨ ਵਾਲੇ ਦੀ ਸੂਹ ਦੇਣ ‘ਤੇ ਐਲਾਨਿਆ ਇਨਾਮ

ਮੁਕੇਰੀਆਂ ਦੇ ਪਿੰਡ ਮਨਸੂਰਪੁਰ ਵਿਚ ਰੇਡ ਮਾਰਨ ਪੁੱਜੀ ਸੀਆਈਏ ਸਟਾਫ ਦੀ ਟੀਮ ‘ਤੇ ਫਾਇਰਿੰਗ ਕਾਰਨ ਟੀਮ ’ਚ ਸ਼ਾਮਲ ਹਵਾਲਦਾਰ ਦੀ ਮੌਤ ਹੋ ਗਈ ਹੈ। ਮ੍ਰਿਤਕ ਹਵਾਲਦਾਰ ਦੀ ਪਛਾਣ ਅੰਮ੍ਰਿਤਪਾਲ ਸਿੰਘ ਵਾਸੀ ਪਿੰਡ ਜੰਡੋਰ ਵਜੋਂ ਹੋਈ ਹੈ। ਗੈਂਗਸਟਰ ਵੀ ਪੁਲਿਸ ਦੀ ਗੋਲੀ ਨਾਲ ਜ਼ਖ਼ਮੀ ਹੋ ਗਿਆ ਪਰ ਉਹ ਹਥਿਆਰ ਛੱਡ ਕੇ ਮੌਕੇ ਤੋਂ ਫਰਾਰ ਹੋ ਗਿਆ।…

Read More

ਐਕਸ਼ਨ ਮੋਡ ‘ਚ ਚੋਣ ਕਮਿਸ਼ਨ, ਪੰਜਾਬ ‘ਚ 24 ਘੰਟਿਆਂ ‘ਚ ਵੱਡੀ ਕਾਰਵਾਈ

ਲੋਕ ਸਭਾ ਚੋਣਾਂ ਵਿੱਚ ਚੋਣ ਜ਼ਾਬਤਾ ਲਾਗੂ ਹੋਣ ਨਾਲ ਪੰਜਾਬ ਚੋਣ ਕਮਿਸ਼ਨ ਐਕਸ਼ਨ ਮੋਡ ਵਿੱਚ ਹੈ। 24 ਘੰਟਿਆਂ ਵਿੱਚ ਪੰਜਾਬ ਵਿੱਚ ਜਨਤਕ ਥਾਵਾਂ ‘ਤੇ ਲਗਾਏ ਗਏ 19 ਹਜ਼ਾਰ ਫਲੈਕਸ, ਬੈਨਰ ਅਤੇ ਪੋਸਟਰ ਹਟਵਾ ਦਿੱਤੇ ਗਏ ਹਨ। ਇਨ੍ਹਾਂ ਵਿੱਚ ਮੁੱਖ ਮੰਤਰੀ, ਪ੍ਰਧਾਨ ਮੰਤਰੀ, ਮੰਤਰੀਆਂ ਅਤੇ ਹੋਰ ਸਿਆਸੀ ਆਗੂਆਂ ਆਦਿ ਦੇ ਪੋਸਟਰ ਵੀ ਸ਼ਾਮਲ ਹਨ। ਚੋਣ ਕਮਿਸ਼ਨ…

Read More