ਸ਼ਰਾਬ ਨੀਤੀ ਮਾਮਲੇ ‘ਚ CM ਕੇਜਰੀਵਾਲ ਨੂੰ ਮਿਲੀ ਜ਼ਮਾਨਤ

ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਦਿੱਲੀ ਦੇ CM ਅਰਵਿੰਦ ਕੇਜਰੀਵਾਲ ਰੌਸ ਐਵੇਨਿਊ ਕੋਰਟ ਪਹੁੰਚੇ, ਜਿੱਥੋਂ ਉਨ੍ਹਾਂ ਨੂੰ ਜ਼ਮਾਨਤ ਮਿਲ ਗਈ। ਅਦਾਲਤ ਨੇ ਦੋਵਾਂ ਧਿਰਾਂ ਨੂੰ ਸਬੰਧਤ ਦਸਤਾਵੇਜ਼ ਪੇਸ਼ ਕਰਨ ਲਈ ਕਿਹਾ। ਅਰਵਿੰਦ ਕੇਜਰੀਵਾਲ ਦੇ ਵਕੀਲ ਰਮੇਸ਼ ਗੁਪਤਾ ਨੇ ਕਿਹਾ ਕਿ ਈਡੀ ਵੱਲੋਂ ਪੂਰੇ ਦਸਤਾਵੇਜ਼ ਨਹੀਂ ਦਿੱਤੇ ਗਏ ਹਨ। ਉਨ੍ਹਾਂ ਨੂੰ ਦਿੱਤਾ ਜਾਣਾ ਚਾਹੀਦਾ ਹੈ। ਅਦਾਲਤ…

Read More

PM ਮੋਦੀ ਦੇ ਰੋਡ ਸ਼ੋਅ ਨੂੰ ਲੈ ਕੇ ਹਾਈਕੋਰਟ ਨੇ ਜਾਰੀ ਕੀਤੇ ਨਿਰਦੇਸ਼

ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 18 ਮਾਰਚ ਨੂੰ ਤਾਮਿਲਨਾਡੂ ਦੇ ਕੋਇੰਬਟੂਰ ‘ਚ ਰੋਡ ਸ਼ੋਅ ਕਰਨਗੇ। ਇਸ ਸਬੰਧੀ ਮਦਰਾਸ ਹਾਈ ਕੋਰਟ ਨੇ ਕੋਇੰਬਟੂਰ ਪੁਲਿਸ ਨੂੰ ਪੀਐੱਮ ਮੋਦੀ ਦੇ ਰੋਡ ਸ਼ੋਅ ਦੀ ਇਜਾਜ਼ਤ ਦੇਣ ਦਾ ਨਿਰਦੇਸ਼ ਦਿੱਤਾ ਸੀ। ਨਿਊਜ਼ ਏਜੰਸੀ ਏਐਨਆਈ ਦੇ ਅਨੁਸਾਰ, ਜਸਟਿਸ ਵੈਂਕਟੇਸ਼ ਨੇ ਪੁਲਿਸ ਨੂੰ ਨਿਰਦੇਸ਼ ਦਿੱਤਾ ਕਿ ਪ੍ਰਧਾਨ ਮੰਤਰੀ ਮੋਦੀ ਦੇ ਸ਼ਹਿਰ…

Read More

ਮਸ਼ਹੂਰ ਹਾਸ ਕਲਾਕਾਰ ਬਾਲ ਮੁਕੰਦ ਸ਼ਰਮਾ ਨੂੰ ਮਾਨ ਸਰਕਾਰ ਨੇ ਬਣਾਇਆ ਫੂਡ ਕਮਿਸ਼ਨਰ

ਪੰਜਾਬ ਸਰਕਾਰ ਨੇ ਬਾਲ ਮੁਕੰਦ ਸ਼ਰਮਾ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਹੈ। ਸੀ.ਐਮ. ਭਗਵੰਤ ਮਾਨ ਨੇ ਵੱਡਾ ਫੈਸਲਾ ਲੈਂਦੇ ਹੋਏ ਬਾਲ ਮੁਕੰਦ ਸ਼ਰਮਾ ਨੂੰ ਨਵਾਂ ਫੂਡ ਕਮਿਸ਼ਨਰ ਨਿਯੁਕਤ ਕੀਤਾ ਹੈ। ਇਹ ਫੈਸਲਾ ਚੋਣ ਜ਼ਾਬਤਾ ਲਾਗੂ ਹੋਣ ਤੋਂ ਇੱਕ ਦਿਨ ਪਹਿਲਾਂ ਲਿਆ ਗਿਆ। ਤੁਹਾਨੂੰ ਦੱਸ ਦੇਈਏ ਕਿ ਬਾਲ ਮੁਕੰਦ ਸ਼ਰਮਾ ਜੋ ਕਿ ਮਾਰਕਫੈੱਡ ਵਿੱਚ ਲੰਬੇ ਸਮੇਂ ਤੱਕ…

Read More

ਹੁਣ ਭਾਰਤ ‘ਚ ਹੋਏਗਾ ਇਲੈਕਟ੍ਰਿਕ ਵਾਹਨਾਂ ਦਾ ਨਿਰਮਾਣ, ਮਿਲੀ ਮਨਜ਼ੂਰੀ

ਕੇਂਦਰ ਸਰਕਾਰ ਨੇ ਦੇਸ਼ ਨੂੰ ਇਲੈਕਟ੍ਰਿਕ ਵਾਹਨਾਂ ਦੇ ਨਿਰਮਾਣ ਕੇਂਦਰ ਵਜੋਂ ਵਿਕਸਤ ਕਰਨ ਲਈ ਇੱਕ ਨਵੀਂ ਇਲੈਕਟ੍ਰਿਕ ਵਾਹਨ ਨੀਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਲੈਕਟ੍ਰਿਕ ਵਾਹਨਾਂ ਦੇ ਨਿਰਮਾਣ ਵਿੱਚ ਦੇਸ਼ ਨੂੰ ਮਜ਼ਬੂਤ ​​ਕਰਨ ਲਈ ਇੱਕ ਵੱਡਾ ਕਦਮ ਚੁੱਕਿਆ ਹੈ। ਨਵੀਂ ਨੀਤੀ ਤਹਿਤ ਹੁਣ ਦੇਸ਼ ਵਿੱਚ ਕੰਪਨੀਆਂ ਘੱਟੋ-ਘੱਟ 4,150 ਕਰੋੜ ਰੁਪਏ ਦੇ ਨਿਵੇਸ਼ ਨਾਲ ਇਲੈਕਟ੍ਰਿਕ ਵਾਹਨਾਂ…

Read More

ਸਾਬਕਾ CM ਕੇਸੀਆਰ ਦੀ ਧੀ ਕੇ ਕਵਿਤਾ ਗ੍ਰਿਫ਼ਤਾਰ, ਜਾਣੋ ਕਾਰਨ

ਤੇਲੰਗਾਨਾ ਦੇ ਸਾਬਕਾ ਮੁੱਖ ਮੰਤਰੀ ਕੇਸੀਆਰ ਦੀ ਧੀ ਅਤੇ MLC.K ਕਵਿਤਾ ਨੂੰ ED ਨੇ ਗ੍ਰਿਫ਼ਤਾਰ ਕਰ ਲਿਆ ਹੈ। ਕੇ.ਕਵਿਤਾ ਨੂੰ ਗ੍ਰਿਫ਼ਤਾਰ ਕਰਕੇ ਦਿੱਲੀ ਲਿਆਂਦਾ ਜਾ ਰਿਹਾ ਹੈ। ਦਸ ਦੇਈਏ ਕਿ ਈਡੀ ਨੇ ਹੈਦਰਾਬਾਦ ਵਿੱਚ ਬੀਆਰਐਸ ਨੇਤਾ ਦੇ ਘਰ ਛਾਪੇਮਾਰੀ ਕੀਤੀ ਸੀ। ਇਸ ਤੋਂ ਪਹਿਲਾਂ ਈਡੀ ਦੀ ਟੀਮ ਨੇ ਕੇ.ਕਵਿਤਾ ਦੇ ਘਰ ਛਾਪੇਮਾਰੀ ਕੀਤੀ ਸੀ। ਇਸ…

Read More

CM ਕੇਜਰੀਵਾਲ ਨੂੰ ਲੱਗਾ ਵੱਡਾ ਝਟਕਾ, ਕੱਲ੍ਹ ਅਦਾਲਤ ‘ਚ ਹੋਣਾ ਪਵੇਗਾ ਪੇਸ਼

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸ਼ਰਾਬ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਸੈਸ਼ਨ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਰੌਜ਼ ਐਵੇਨਿਊ ਸਥਿਤ ਸੈਸ਼ਨ ਕੋਰਟ ਨੇ ਈਡੀ ਦੀਆਂ ਸ਼ਿਕਾਇਤਾਂ ‘ਤੇ ਐਡੀਸ਼ਨਲ ਚੀਫ਼ ਮੈਟਰੋਪੋਲੀਟਨ ਮੈਜਿਸਟਰੇਟ ਵੱਲੋਂ ਜਾਰੀ ਸੰਮਨ ‘ਤੇ ਰੋਕ ਲਾਉਣ ਤੋਂ ਇਨਕਾਰ ਕਰ ਦਿੱਤਾ ਹੈ। ਦਰਅਸਲ, ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਸੰਮਨ ‘ਤੇ…

Read More

ਹੁਣ ਆਸਾਰਾਮ ਆਏਗਾ ਜੇਲ੍ਹ ‘ਚੋਂ ਬਾਹਰ, ਪੜ੍ਹੋ ਕਿਉਂ ਮਿਲੀ ਮਨਜ਼ੂਰੀ

ਡੇਰਾ ਸਿਰਸਾ ਮੁਖੀ ਰਾਮ ਰਹੀਮ ਤੋਂ ਬਾਅਦ ਹੁਣ ਆਸਰਾਮ ਦੀਆਂ ਆਸਾਂ ਨੂੰ ਵੀ ਹਕੀਕਤ ਮਿਲਦੀ ਦਿਖਾਈ ਦੇ ਰਹੀ ਹੈ। ਆਸਾਰਾਮ ਨੂੰ ਮੁੰਬਈ ਵਿੱਚ ਇਲਾਜ ਕਰਵਾਉਣ ਦੀ ਮਨਜੂਰੀ ਮਿਲ ਗਈ ਹੈ। ਦਰਅਸਲ, ਉਸ ਨੇ ਜੋਧਪੁਰ ਹਾਈਕੋਰਟ ਵਿੱਚ ਇਲਾਜ ਲਈ ਅਰਜ਼ੀ ਲਾਈ ਸੀ, ਜਿਸ ਨੂੰ ਅਦਾਲਤ ਨੇ ਮਨਜੂਰ ਕਰ ਲਿਆ ਹੈ । ਜ਼ਿਕਰਯੋਗ ਹੈ ਕਿ ਅਦਾਲਤ ਨੇ…

Read More

ਸੁਖਬੀਰ ਬਾਦਲ ਨੇ CM ਮਾਨ ਨੂੰ ਦਿੱਤਾ 7 ਦਿਨ ਦਾ ਸਮਾਂ, ਜਾਣੋ ਕੀ ਹੈ ਮਾਮਲਾ…..!

ਲੋਕ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚੱਲ ਲਗਾਤਾਰ ਜਾਰੀ ਹੈ। ਵਿਰੋਧੀ ਪਾਰਟੀਆਂ ਇਕ-ਦੂਜੇ ਨੂੰ ਆੜੇ ਹੱਥੀਂ ਲੈਣ ਦਾ ਕੋਈ ਮੌਕਾ ਨਹੀਂ ਛੱਡ ਰਹੀਆਂ ਹਨ । ਉਧਰ ਹੀ ਹੁਣ ਸੁਖਬੀਰ ਬਾਦਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ ਜਿਸ ਵਿੱਚ ਉਨ੍ਹਾਂ ਨੂੰ ਨਿੱਜੀ ਕਾਰੋਬਾਰ ਬਾਰੇ ਲਗਾਏ ਦੋਸ਼ਾਂ ਲਈ ਸੱਤ ਦਿਨਾਂ ਵਿੱਚ…

Read More

ਕਿਸਾਨਾਂ ਦੀਆਂ ਵਧੀਆਂ ਮੁਸ਼ਕਿਲਾਂ! ਟ੍ਰੈਕਟਰ-ਟਰਾਲੀ ਤੇ ਇਹ ਕੰਮ ਕਰਨਾ ਪੈ ਸਕਦਾ ਮਹਿੰਗਾ……………!

ਇੱਟਾਂ, ਰੇਤਾ ਆਦਿ ਦੀ ਢੋਆ-ਢੁਆਈ ਲਈ ਖੇਤੀਬਾੜੀ ਦੇ ਕੰਮ ਲਈ ਬਣੇ ਟਰੈਕਟਰ-ਟਰਾਲੀਆਂ ਦੀ ਵਰਤੋਂ ਕਾਰਨ ਹਾਦਸਿਆਂ ਵਿੱਚ ਹੋ ਰਹੀਆਂ ਮੌਤਾਂ ਨੂੰ ਇਲਾਹਾਬਾਦ ਹਾਈ ਕੋਰਟ ਨੇ ਗੰਭੀਰਤਾ ਨਾਲ ਲਿਆ ਹੈ। ਸਰਕਾਰ ਨੂੰ ਇਸ ‘ਤੇ ਕਾਬੂ ਪਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਟ੍ਰੈਕਟਰ-ਟਰਾਲੀ ਨੂੰ ਖੇਤੀਬਾੜੀ ਦੇ ਕੰਮਾਂ ਲਈ ਹੀ ਵਰਤਣ ਦੀ ਸਲਾਹ ਦਿੰਦੇ ਹੋਏ ਅਦਾਲਤ ਨੇ ਉੱਤਰ…

Read More

SC ਨੇ ਚੋਣ ਬਾਂਡ ਦੇ ਨੰਬਰ ਨਾ ਜਾਰੀ ਕਰਨ ‘ਤੇ SBI ਨੂੰ ਭੇਜਿਆ ਨੋਟਿਸ

ਸੁਪਰੀਮ ਕੋਰਟ ਵੱਲੋਂ ਐੱਸਬੀਆਈ ਨੂੰ ਨੋਟਿਸ ਭੇਜਿਆ ਗਿਆ ਹੈ। ਦਰਅਸਲ ਚੋਣ ਬਾਂਡ ਦੇ ਨੰਬਰ ਜਾਰੀ ਨਾ ਕਰਨ ਕਾਰਨ ਸੁਪਰੀਮ ਕੋਰਟ ਵੱਲੋਂ ਸਖ਼ਤੀ ਵਰਤੀ ਗਈ ਹੈ ਅਤੇ ਐੱਸਬੀਆਈ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਕੋਰਟ ਦਾ ਕਹਿਣਾ ਹੈ ਕਿ ਸੰਵਿਧਾਨਿਕ ਬੈੋਂਚ ਦੇ ਫੈਸਲੇ ਵਿੱਚ ਸਪੱਸ਼ਟ ਕਿਹਾ ਗਿਆ ਸੀ ਕਿ ਚੋਣ ਬਾਂਡ ਦੀ ਪੂਰੀ ਡਿਟੇਲ, ਖਰੀਦੀ ਦੀ…

Read More