ਅਮਰੀਕਾ ‘ਚ ਰਾਸ਼ਟਰਪਤੀ ਅਹੁਦੇ ਲਈ ਉਮੀਦਵਾਰ ਬਾਈਡਨ ਅਤੇ ਟਰੰਪ ਹੋਣਗੇ ਆਹਮੋ-ਸਾਹਮਣੇ!

ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡਨ ਨੇ ਵਾਸ਼ਿੰਗਟਨ ‘ਚ ਡੈਮੋਕ੍ਰੇਟਿਕ ਪ੍ਰਾਇਮਰੀ ਚੋਣ ਜਿੱਤ ਲਈ ਹੈ, ਜਦਕਿ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਰਿਪਬਲਿਕਨ ਪ੍ਰਾਇਮਰੀ ਚੋਣ ਜਿੱਤ ਕੇ ਆਪਣੀਆਂ ਪਾਰਟੀਆਂ ਤੋਂ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰੀ ਵੱਲ ਕਦਮ ਵਧਾਏ ਹਨ। ਰਾਸ਼ਟਰਪਤੀ ਬਾਈਡਨ (81) ਨੇ ਜਾਰਜੀਆ ਵਿੱਚ ਪਾਰਟੀ ਦੀ ਪ੍ਰਾਇਮਰੀ ਚੋਣ ਆਸਾਨੀ ਨਾਲ ਜਿੱਤ ਲਈ ਹੈ। ਹੁਣ ਉਹ ਰਾਸ਼ਟਰਪਤੀ ਚੋਣਾਂ…

Read More

ਬਾਲੀਵੁੱਡ ਦੇ ਕਲਾਕਾਰ ਚੋਣ ਲੜਨ ਲਈ ਤਿਆਰ, ਪੜ੍ਹੋ ਕੌਣ ਆ ਰਿਹਾ ਸਿਆਸਤ ਚ

ਲੋਕ ਸਭਾ ਚੋਣਾਂ ਨੂੰ ਲੈ ਕੇ ਹਰ ਰੋਜ ਨਵੀਆਂ ਖਬਰਾਂ ਸਾਹਮਣੇ ਆਉਂਦੀ ਹੈ। ਉੱਥੇ ਹੀ ਇਹ ਵੀ ਦੇਖਣ ਨੂੰ ਮਿਲ ਰਿਹਾ ਹੈ ਕਿ ਨਾ ਕੇਵਲ ਮੰਤਰੀ ਬਲਕਿ ਕਲਾਕਾਰ ਵੀ ਚੋਣਾਂ ਚ ਹਿੱਸਾ ਲੈਣ ਦੀਆਂ ਤਿਆਰੀਆਂ ਚ ਲੱਗੇ ਹੋਏ ਹਨ। ਜੀ ਹਾਂ, ਹੁਣ ਲੋਕ ਸਭਾ ਚੋਣਾਂ ਵਿੱਚ ਕਰੀਬ ਇੱਕ ਮਹੀਨਾ ਬਾਕੀ ਹੈ। ਜਿੱਥੇ ਜ਼ਿਆਦਾਤਰ ਸਰਵੇਖਣਾਂ ਵਿੱਚ…

Read More

CAA ਨੂੰ ਲੈ ਕੇ ਦਿੱਲੀ CM ਕੇਜਰੀਵਾਲ ਦਾ ਭਾਜਪਾ ‘ਤੇ ਨਿਸ਼ਾਨਾ, ਪੜ੍ਹੋ ਪੂਰਾ ਮਾਮਲਾ

ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪ੍ਰੈੱਸ ਕਾਨਫਰੰਸ ਕਰ ਕੇ ਨਾਗਰਿਕਤਾ ਸੋਧ ਕਾਨੂੰਨ (CAA) ਨੂੰ ਲਾਗੂ ਕਰਨ ਦਾ ਵਿਰੋਧ ਕਰਦਿਆਂ ਕੇਂਦਰ ਸਰਕਾਰ ‘ਤੇ ਤਿੱਖਾ ਹਮਲਾ ਕੀਤਾ ਹੈ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ 10 ਸਾਲ ਦੇਸ਼ ‘ਤੇ ਰਾਜ ਕਰਨ ਤੋਂ ਚੋਣਾਂ ਮੌਕੇ ਕੇਂਦਰ ਸਰਕਾਰ ਸੀਏਏ ਲੈ…

Read More

ਮੌਸਮ ਬਦਲੇਗਾ ਕਰਵਟ! ਭਾਰੀ ਤੂਫ਼ਾਨ ਅਤੇ ਮੀਂਹ ਦਾ ਅਲਰਟ ਜਾਰੀ

ਪੰਜਾਬ ਦਾ ਮੌਸਮ ਅੱਜ ਇੱਕ ਵਾਰ ਫਿਰ ਤੋਂ ਕਰਵਟ ਲੈ ਰਿਹਾ ਹੈ। ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ ਅਨੁਸਾਰ ਕਈ ਸੂਬਿਆਂ ‘ਚ ਮੌਸਮ ਵਿੱਚ ਬਦਲਾਅ ਹੋਣ ਵਾਲਾ ਹੈ। ਅੱਜ ਫਿਲਹਾਲ ਦੇਸ਼ ਦੇ ਕਈ ਹਿੱਸਿਆਂ ‘ਚ ਬੇਮੌਸਮੀ ਬਾਰਿਸ਼ ਅਤੇ ਬਰਫਬਾਰੀ ਜਾਰੀ ਹੈ। ਕਸ਼ਮੀਰ ‘ਚ ਬਰਫਬਾਰੀ ਹੋਈ ਹੈ ਜਦਕਿ ਸ਼ਿਮਲਾ ‘ਚ ਗੜੇਮਾਰੀ ਕਾਰਨ ਮੌਸਮ ਸੁਹਾਵਣਾ ਹੋ ਗਿਆ। ਭਾਰਤੀ…

Read More

CM ਮਾਨ ਨੇ ਪੁਲਿਸ ਅਫ਼ਸਰਾਂ ਨਾਲ ਕੀਤੀ ਮੀਟਿੰਗ ਕਰਕੇ ਦਿੱਤੀਆਂ ਸਖ਼ਤ ਹਦਾਇਤਾਂ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲੁਧਿਆਣਾ ਵਿੱਚ ਪੁਲਿਸ ਪ੍ਰਸ਼ਾਸਨ ਨਾਲ ਮੀਟਿੰਗ ਕੀਤੀ। ਮੀਟਿੰਦ ਵਿੱਚ ਸਾਰੇ ਜ਼ਿਲ੍ਹਿਆਂ ਦੇ ਐਸਐਸਪੀ ਅਤੇ ਸੀਨੀਅਰ ਅਫ਼ਸਰ ਮੌਜੂਦ ਰਹੇ। ਇਸ ਮੌਕੇ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਤਿੰਨ ਮੁੱਖ ਨੁਕਤਿਆਂ ‘ਤੇ ਕੰਮ ਕਰਨ ਦੇ ਨਿਰਦੇਸ਼ ਦਿੱਤੇ। CM ਨੇ ਸਪੱਸ਼ਟ ਕੀਤਾ ਹੈ ਕਿ ਚੋਣਾਂ ਵਿੱਚ ਨਸ਼ਾ ਤਸਕਰੀ ਦੀ ਸੰਭਾਵਨਾ ਹੈ।…

Read More

31 ਮਾਰਚ ਤੋਂ ਪਹਿਲਾਂ ਨਹੀਂ ਕੀਤੇ ਇਹ 5 ਕੰਮ ਤਾਂ ਵਧ ਸਕਦੀਆਂ ਮੁਸ਼ਕਲਾਂ, ਪੜ੍ਹੋ ਪੂਰੀ ਖ਼ਬਰ

ਵਿੱਤੀ ਸਾਲ 31 ਮਾਰਚ ਨੂੰ ਖਤਮ ਹੋਣ ਜਾ ਰਿਹਾ ਹੈ, ਜਿਸ ਤੋਂ ਬਾਅਦ ਵਿੱਤੀ ਸਾਲ 2024-2025 ਸ਼ੁਰੂ ਹੋਵੇਗਾ। ਅਜਿਹੇ ‘ਚ ਤੁਹਾਨੂੰ ਇਸ ਮਹੀਨੇ ਕਈ ਕੰਮ ਪੂਰੇ ਕਰਨੇ ਪੈਣਗੇ। ਜੇਕਰ ਤੁਸੀਂ ਅਜਿਹਾ ਨਹੀਂ ਕਰਦੇ, ਤਾਂ ਤੁਸੀਂ ਭਵਿੱਖ ਵਿੱਚ ਮੁਸੀਬਤ ਵਿੱਚ ਪੈ ਸਕਦੇ ਹੋ। ਕੁਝ ਮਾਮਲਿਆਂ ਵਿੱਚ ਤੁਹਾਨੂੰ ਜੁਰਮਾਨਾ ਵੀ ਭਰਨਾ ਪੈ ਸਕਦਾ ਹੈ ਅਤੇ ਤੁਹਾਡਾ ਖਾਤਾ…

Read More

ਕੈਪਟਨ ਤੋਂ ਬਾਅਦ ਹੁਣ ਪਰਨੀਤ ਕੌਰ ਹੋਣਗੇ BJP ‘ਚ ਸ਼ਾਮਲ

ਲੋਕ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਗਲਿਆਰੇ ਵਿੱਚ ਕੈਪਟਨ ਪਰਿਵਾਰ ਵਲੋਂ ਨਵੀਂ ਖਬਰ ਨੇ ਹਲਚਲ ਮਚਾ ਦਿੱਤੀ ਹੈ। ਪਟਿਆਲਾ ਤੋਂ ਕਾਂਗਰਸ ਦੀ ਸੰਸਦ ਮੈਂਬਰ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪਰਨੀਤ ਕੌਰ ਭਾਜਪਾ ਵਿੱਚ ਸ਼ਾਮਲ ਹੋਣ ਜਾ ਰਹੇ ਹਨ। ਇਸ ਤੋਂ ਪਹਿਲਾਂ ਕੈਪਟਨ ਵੀ ਕਾਂਗਰਸ ਤੋਂ ਭਾਜਪਾ ਵਿੱਚ ਸ਼ਾਮਲ ਹੋ ਚੁੱਕੇ ਹਨ।…

Read More

ਚੰਡੀਗੜ੍ਹ ਦੇ Elante mall ’ਚ ਹੋਈ ਵੱਡੀ ਘਟਨਾ, ਦੇਖੋ ਕੀ ਬਣਿਆ ਮਾਹੌਲ

ਚੰਡੀਗੜ੍ਹ ਦਾ ਮਸ਼ਹੂਰ ਈਲਾਂਟੇ ਮਾਲ ਅੱਜ ਕਲ੍ਹ ਕਾਫੀ ਸੁਰਖੀਆਂ ਚ ਰਹਿੰਦਾ ਹੈ। ਇੱਥੋਂ ਹੀ ਇੱਕ ਲੱਖਾਂ ਦੀ ਨਕਦੀ ਦੀ ਚੋਰੀ ਦਾ ਮਾਮਲਾ ਵੀ ਸਾਹਮਣੇ ਆਇਆ ਸੀ। ਦਸ ਦੇਈਏ ਕਿ ਚੰਡੀਗੜ੍ਹ ਪੁਲਿਸ ਨੇ 11 ਮਾਰਚ ਨੂੰ ਐਲਾਂਟੇ ਮਾਲ ਵਿਖੇ ਕੈਸ਼ ਕੁਲੈਕਟਰ ਤੋਂ 11 ਲੱਖ ਰੁਪਏ ਦੀ ਲੁੱਟ ਦਾ ਮਾਮਲਾ ਸੁਲਝਾ ਲਿਆ ਹੈ। ਇਸ ਮਾਮਲੇ ਵਿੱਚ ਪੁਲਿਸ…

Read More

ਬੈਂਗਲੁਰੂ ਕੈਫੇ ਬਲਾਸਟ ਮਾਮਲੇ ‘ਚ ਮਿਲੀ ਵੱਡੀ ਸਫਲਤਾ, ਇਕ ਸ਼ੱਕੀ ਗ੍ਰਿਫਤਾਰ

ਕਰਨਾਟਕ ਦੀ ਰਾਜਧਾਨੀ ਬੈਂਗਲੁਰੂ ਦੇ ਪ੍ਰਸਿੱਧ ਰਾਮੇਸ਼ਵਰਮ ਕੈਫੇ ‘ਚ 2 ਮਾਰਚ ਨੂੰ ਹੋਏ ਧਮਾਕੇ ਦੇ ਮਾਮਲੇ ‘ਚ NIA ਨੂੰ ਵੱਡੀ ਸਫਲਤਾ ਮਿਲੀ ਹੈ। NIA ਨੇ ਬੈਂਗਲੁਰੂ ਰਾਮੇਸ਼ਵਰਮ ਕੈਫੇ ਬਲਾਸਟ ਮਾਮਲੇ ‘ਚ ਮੁੱਖ ਸ਼ੱਕੀ ਨੂੰ ਹਿਰਾਸਤ ‘ਚ ਲਿਆ ਹੈ। ਜਾਂਚ ਏਜੰਸੀ ਨੇ ਧਮਾਕੇ ਨਾਲ ਜੁੜੇ ਮਾਮਲੇ ‘ਚ ਪੁੱਛਗਿੱਛ ਲਈ ਮੰਗਲਵਾਰ ਨੂੰ ਇਕ ਸ਼ੱਕੀ ਨੂੰ ਹਿਰਾਸਤ ‘ਚ…

Read More

PM ਮੋਦੀ ਨੇ ਦਾਨ ਕੀਤਾ ਗਾਂਧੀਨਗਰ ਵਾਲਾ ਪਲਾਟ, ਜਾਣੋ ਕਿਸ ਨੂੰ ਤੇ ਕਿਉਂ?

ਦੇਸ਼ ਦੇ ਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਜਰਾਤ ਦੀ ਰਾਜਧਾਨੀ ਗਾਂਧੀਨਗਰ ਵਿੱਚ ਸਥਿਤ ਆਪਣਾ ਪਲਾਟ ਦਾਨ ਕੀਤਾ ਹੈ। ਭਾਰਤ ਦੀ ਸੱਭਿਆਚਾਰਕ ਵਿਰਾਸਤ ਪ੍ਰਤੀ ਆਪਣਾ ਸਤਿਕਾਰ ਅਤੇ ਵਚਨਬੱਧਤਾ ਪ੍ਰਗਟ ਕਰਦੇ ਹੋਏ, ਪੀਐਮ ਮੋਦੀ ਨੇ ਜ਼ਮੀਨ ਦਾਨ ਕੀਤੀ। ਇਹ ਜ਼ਮੀਨ ਪੀਐਮ ਮੋਦੀ ਅਤੇ ਮਰਹੂਮ ਭਾਜਪਾ ਨੇਤਾ ਅਰੁਣ ਜੇਟਲੀ ਨੂੰ ਅਲਾਟ ਕੀਤੀ ਗਈ ਸੀ। ਹਾਲਾਂਕਿ, ਪੀਐਮ ਮੋਦੀ ਨੇ…

Read More