ਕਿਸਾਨ ਲੀਡਰ ਜਗਜੀਤ ਡੱਲੇਵਾਲ ਦੀ ਹਾਲਤ ਨਾਜ਼ੁਕ, ਇਨਫੈਕਸ਼ਨ ਦਾ ਖ਼ਤਰਾ

ਖਨੌਰੀ ਸਰਹੱਦ ‘ਤੇ ਕਿਸਾਨ ਲੀਡਰ ਜਗਜੀਤ ਡੱਲੇਵਾਲ ਦੇ ਮਰਨ ਵਰਤ ਨੂੰ ਅੱਜ 28 ਦਿਨ ਹੋ ਗਏ ਹਨ। ਉਨ੍ਹਾਂ ਦੀ ਸਿਹਤ ਕਾਫੀ ਨਾਜ਼ੁਕ ਹੋ ਗਈ ਹੈ ਪਰ ਉਨ੍ਹਾਂ ਦਾ ਮਨੋਬਲ ਅਜੇ ਵੀ ਕਾਫੀ ਉੱਚਾ ਹੈ। ਡੱਲੇਵਾਲ ਦੀ ਇਮਿਊਨਿਟੀ ਵੀ ਕਾਫੀ ਕਮਜ਼ੋਰ ਹੋ ਗਈ ਹੈ। ਉਨ੍ਹਾਂ ਨੂੰ ਇਨਫੈਕਸ਼ਨ ਦਾ ਖ਼ਤਰਾ ਵੀ ਵਧ ਗਿਆ ਹੈ। ਇਸ ਕਾਰ ਹੀ…

Read More

26 ਜਨਵਰੀ ਦੀ ਪਰੇਡ ਵਿਚ ਇਸ ਵਾਰ ਦਿਸੇਗੀ ਪੰਜਾਬ ਦੀ ਝਾਕੀ

ਗਣਤੰਤਰ ਦਿਵਸ ਮੌਕੇ ਦਿੱਲੀ ਵਿਚ ਹੋਣ ਵਾਲੀ ਪਰੇਡ ‘ਚ ਪੰਜਾਬ ਦੀ ਝਾਕੀ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਇਸ ਵਾਰ 26 ਜਨਵਰੀ ਦੀ ਪਰੇਡ ਵਿਚ ਪੰਜਾਬ ਦੀ ਝਾਕੀ ਨੂੰ ਕੇਂਦਰ ਸਰਕਾਰ ਵੱਲੋਂ ਮਨਜ਼ੂਰੀ ਦਿੱਤੀ ਗਈ ਹੈ। ਇਸ ਵਾਰ ਦਿੱਲੀ ਵਿਚ 26 ਜਨਵਰੀ ਨੂੰ ਹੋਣ ਵਾਲੀ ਪਰੇਡ ਵਿਚ ਪੰਜਾਬ ਦੀ ਝਾਕੀ ਨਜ਼ਰ ਆਵੇਗੀ। ਝਾਕੀ…

Read More

BSNL ਨੇ ਕੀਤਾ ਵੱਡਾ ਧਮਾਕਾ ! ਰੋਜ FREE ਮਿਲੇਗਾ 200 GB ਡੇਟਾ

ਜੇ ਕੋਈ ਵੀ ਕੰਪਨੀ ਤੁਹਾਨੂੰ ਆਪਣੇ ਕਿਸੇ ਵੀ ਪਲਾਨ ਵਿੱਚ 200GB ਤੋਂ ਵੱਧ ਡੇਟਾ ਪ੍ਰਤੀ ਦਿਨ ਦੇ ਰਹੀ ਹੈ, ਤਾਂ ਯਕੀਨਨ ਤੁਸੀਂ ਇਨਕਾਰ ਨਹੀਂ ਕਰ ਸਕੋਗੇ। ਇੰਨੇ ਡੇਟਾ ਨਾਲ ਤੁਸੀਂ ਆਪਣੇ ਘਰ ਦੇ ਨਾਲ-ਨਾਲ ਦਫਤਰ ਦੇ ਸਾਰੇ ਕੰਮ ਵੀ ਪੂਰੇ ਕਰ ਸਕਦੇ ਹੋ। ਭਾਵੇਂ ਤੁਸੀਂ ਹਰ ਰੋਜ਼ ਘੰਟਿਆਂ ਲਈ OTT ਪਲੇਟਫਾਰਮ ‘ਤੇ ਫਿਲਮਾਂ ਅਤੇ ਟੀਵੀ ਸ਼ੋਅ…

Read More

ਪਟਿਆਲਾ ਨਗਰ ਨਿਗਮ ਤੇ ਆਮ ਆਦਮੀ ਪਾਰਟੀ ਦਾ ਕਬਜ਼ਾ

ਪੰਜਾਬ ਦੇ ਪੰਜ ਜ਼ਿਲ੍ਹਿਆਂ ਵਿੱਚ ਨਗਰ ਨਿਗਮ, 41 ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਲਈ ਅੱਜ ਵੋਟਾਂ ਪਈਆਂ। ਵੋਟਿੰਗ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਚੱਲੀ। ਇਸ ਤੋਂ ਬਾਅਦ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ ਅਤੇ ਨਤੀਜੇ ਆਉਣੇ ਸ਼ੁਰੂ  ਹੋ ਗਏ ਹਨ। ਸਭ ਤੋਂ ਪਹਿਲਾਂ ਗੱਲ ਕੀਤੀ ਜਾਵੇ ਲੁਧਿਆਣਾ ਦੀ।  ਸ਼੍ਰੋਮਣੀ ਅਕਾਲੀ ਦਲ…

Read More

ਹੁਣ ਤੋਂ ਪੌਪਕੌਰਨ ਤੇ ਵੀ ਲੱਗੇਗਾ GST, ਵਿੱਤ ਮੰਤਰੀ ਦਾ ਵੱਡਾ ਐਲਾਨ!

 GST ਕੌਂਸਲ ਦੀ ਮੀਟਿੰਗ ਅੱਜ ਰਾਜਸਥਾਨ ਦੇ ਜੈਸਲਮੇਰ ਵਿੱਚ ਹੋਈ, ਜਿਸ ਦੀ ਪ੍ਰਧਾਨਗੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕੀਤੀ। ਇਸ ਮੀਟਿੰਗ ਵਿੱਚ ਪੌਪਕੌਰਨ ਨੂੰ ਵੀ ਜੀਐਸਟੀ ਦੇ ਦਾਇਰੇ ਵਿੱਚ ਲਿਆਂਦਾ ਗਿਆ। ਹੁਣ ਰੈਡੀ ਟੂ ਈਟ ਪੌਪਕੌਰਨ ‘ਤੇ ਵੀ ਜੀਐਸਟੀ ਲਗਾਇਆ ਜਾਵੇਗਾ। ਜੀਐਸਟੀ ਕੌਂਸਲ ਦੀ ਇਸ ਮੀਟਿੰਗ ਵਿੱਚ ਲੂਣ ਅਤੇ ਮਸਾਲਿਆਂ ਤੋਂ ਬਣੇ ਪੌਪਕੌਰਨ, ਜੋ ਕਿ…

Read More

ਪੰਜਾਬ ਨਗਰ ਨਿਗਮ ਚੋਣਾਂਦੇ ਨਤੀਜੇ ਆਉਣੇ ਸ਼ੁਰੂ, ਜਾਣੋ ਕੌਣ ਜਿੱਤਿਆ ਅਤੇ ਕਿਸ ਦੀ ਹੋਈ ਹਾਰ

ਪੰਜਾਬ ਦੇ 5 ਜ਼ਿਲ੍ਹਿਆਂ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਫਗਵਾੜਾ ਅਤੇ ਪਟਿਆਲਾ ਵਿੱਚ ਨਿਗਮ ਚੋਣਾਂ ਲਈ ਹੋਈ ਵੋਟਿੰਗ ਤੋਂ ਬਾਅਦ ਹੁਣ ਨਤੀਜੇ ਸਾਹਮਣੇ ਆ ਰਹੇ ਹਨ। ਤੁਹਾਨੂੰ ਦੱਸ ਦਈਏ ਕਿ ਤਾਜ਼ਾ ਜਾਣਕਾਰੀ ਦੇ ਮੁਤਾਬਕ ਪਟਿਆਲਾ ਵਿੱਚ ‘ਆਪ’ ਨੂੰ 45, ਭਾਜਪਾ ਨੂੰ 4, ਕਾਂਗਰਸ ਅਤੇ ਅਕਾਲੀ ਦਲ ਨੂੰ 3-3 ਸੀਟਾਂ ਮਿਲੀਆਂ ਹਨ। 7 ਵਾਰਡਾਂ ਵਿੱਚ ਚੋਣਾਂ ਨਹੀਂ ਹੋਈਆਂ।…

Read More

ਰੂਸ ਵਿੱਚ ਚ 9/11 ਵਰਗਾ ਵੱਡਾ ਹਮਲਾ, ਇਮਾਰਤਾਂ ਤੇ ਕੀਤਾ ਡ੍ਰੋਨ ਅਟੈਕ

ਰੂਸ ਦੇ ਕਜ਼ਾਨ ਸ਼ਹਿਰ ਵਿੱਚ 9/11 ਵਰਗਾ ਹਮਲਾ ਹੋਇਆ ਹੈ। ਇੱਥੇ ਤਿੰਨ ਵੱਡੀਆਂ ਇਮਾਰਤਾਂ ‘ਤੇ ਡਰੋਨ ਨਾਲ ਹਮਲਾ ਕੀਤਾ ਗਿਆ ਹੈ। ਰੂਸ ਨੇ ਇਸ ਹਮਲੇ ਲਈ ਯੂਕਰੇਨ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਡਰੋਨ ਹਮਲਿਆਂ ਨੇ ਮਾਸਕੋ ਤੋਂ ਲਗਭਗ 800 ਕਿਲੋਮੀਟਰ ਪੂਰਬ ਵਿਚ ਸਥਿਤ ਕਜ਼ਾਨ ਸ਼ਹਿਰ ਦੇ ਕਈ ਰਿਹਾਇਸ਼ੀ ਇਲਾਕਿਆਂ ਨੂੰ ਨਿਸ਼ਾਨਾ ਬਣਾਇਆ ਹੈ। ਸੋਸ਼ਲ ਮੀਡੀਆ ‘ਤੇ…

Read More

ਕ੍ਰਿਸਮਿਸ ਮਾਰਕਿਟ ਵਿੱਚ ਭੀੜ ਤੇ ਚੜ੍ਹਾਈ ਕਾਰ, ਕਈਆਂ ਦੀ ਮੌ.ਤ

ਜਰਮਨੀ ਦੇ ਮੈਗਡੇਬਰਗ ਵਿੱਚ ਸ਼ੁੱਕਰਵਾਰ (20 ਦਸੰਬਰ) ਨੂੰ ਇੱਕ ਵੱਡਾ ਕਾਰ ਹਾਦਸਾ ਵਾਪਰ ਗਿਆ, ਜਿਸ ਵਿੱਚ 2 ਲੋਕਾਂ ਦੀ ਮੌਤ ਹੋ ਗਈ ਅਤੇ 60 ਤੋਂ ਵੱਧ ਜ਼ਖਮੀ ਹੋ ਗਏ। ਇਹ ਹਾਦਸਾ ਕ੍ਰਿਸਮਸ ਬਾਜ਼ਾਰ ‘ਚ ਵਾਪਰਿਆ, ਜਿੱਥੇ ਇਕ ਕਾਰ ਭੀੜ ਵਾਲੇ ਇਲਾਕੇ ‘ਚ ਦਾਖਲ ਹੋ ਕੇ ਲੋਕਾਂ ‘ਤੇ ਚੜ੍ਹ ਗਈ। ਇਸ ਮਾਮਲੇ ਵਿੱਚ ਸਥਾਨਕ ਜਰਮਨ ਪੁਲਿਸ…

Read More

ਪੰਜਾਬ ਵਿੱਚ ਬਹੁ-ਮੰਜ਼ਿਲਾ ਇਮਾਰਤ ਡਿੱਗੀ, ਕਈ ਲੋਕਾਂ ਦੇ ਦੱਬੇ ਹੋਣ ਦਾ ਖਦਸ਼ਾ

ਮੋਹਾਲੀ ਦੇ ਪਿੰਡ ਸੋਹਾਣਾ ਵਿਚ ਇਕ ਬਹੁ-ਮੰਜ਼ਿਲਾ ਇਮਾਰਤ ਅਚਾਨਕ ਡਿੱਗ ਗਈ। ਇਹ ਹਾਦਸਾ ਹੁਣੇ-ਹੁਣੇ ਵਾਪਰਿਆ ਹੈ। ਬਚਾਅ ਕਾਰਜ ਜਾਰੀ ਹਨ। ਇਮਾਰਤ ਦੇ ਮਲਬੇ ਹੇਠਾਂ ਕਈ ਲੋਕਾਂ ਦੇ ਦੱਬੇ ਹੋਣ ਦਾ ਖਦਸ਼ਾ ਹੈ। ਦਸਿਆ ਜਾ ਰਿਹਾ ਹੈ ਕਿ ਇੱਥੇ ਇਕ ਜਿੰਮ ਚਲਾਇਆ ਜਾ ਰਿਹਾ ਸੀ। ਨਾਲ ਦੀ ਇਮਾਰਤ ਵਿਚ ਖੁਦਾਈ ਕਾਰਨ ਇਹ ਬਹੁ-ਮੰਜ਼ਿਲਾ ਇਮਾਰਤ ਡਿੱਗ ਪਈ।…

Read More

ਵੋਟਿੰਗ ਦੌਰਾਨ ਭਖਿਆ ਮਾਹੌਲ, ਟੈਂਕੀ ਤੇ ਚੜ੍ਹਿਆ ਆਗੂ

ਪੰਜਾਬ ਵਿੱਚ ਅੱਜ ਨਗਰ ਨਿਗਮ ਦੀਆਂ ਚੋਣਾਂ ਚੱਲ ਰਹੀਆਂ ਹਨ। ਇਸ ਦੌਰਾਨ ਪਟਿਆਲਾ ਵਿੱਚ ਮਾਹੌਲ ਉਸ ਸਮੇਂ ਭਖਿਆ ਜਦੋਂ ਵਾਰਡ ਨੰ. 12 ਵਿੱਚ ਇੱਕ ਆਗੂ ਵੱਲੋਂ ਧੱਕੇਸ਼ਾਹੀ ਦੇ ਦੋਸ਼ ਲਗਾਏ ਗਏ। ਦਰਅਸਲ, ਇਸ ਵਾਰਡ ਦਾ ਮਾਹੌਲ ਉਸ ਸਮੇਂ ਤਨਾਅਪੂਰਨ ਬਣ ਗਿਆ ਜਦੋਂ ਧੱਕੇਸ਼ਾਹੀ ਦੇ ਦੋਸ਼ ਲਗਾਉਂਦਿਆ ਅਕਾਲੀ ਆਗੂ ਸੁਖਜਿੰਦਰ ਪਾਲ ਸਿੰਘ ਮਿੰਟਾ ਪਾਣੀ ਵਾਲੀ ਟੈਂਕੀ…

Read More