ਪੰਜਾਬ ਚ ਇਸ ਤਰੀਕ ਨੂੰ ਸਫ਼ਰ ਕਰਨਾ ਹੋਏਗਾ ਔਖਾ, ਨਹੀਂ ਚੱਲਣਗੀਆਂ ਬੱਸਾਂ

13 ਮਾਰਚ ਨੂੰ ਪੰਜਾਬ ਚ ਸਫ਼ਰ ਕਰਨਾ ਔਖਾ ਹੋ ਸਕਦਾ ਹੈ ਕਿਉਂਕਿ ਇਸ ਦਿਨ ਸਰਕਾਰੀ ਬੱਸਾਂ ਪੰਜਾਬ ਰੋਡਵੇਜ਼ ਬੱਸਾਂ ਦੀ ਹੜਤਾਲ ਦਾ ਐਲਾਨ ਕੀਤਾ ਗਿਆ ਹੈ। ਦਰਅਸਲ, ਪੰਜਾਬ ਰੋਡਵੇਜ਼, ਪਨਬਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਨੇ ਪੰਜਾਬ ਸਰਕਾਰ ਖਿਲਾਫ਼ ਵੱਡਾ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਇਹ ਮੁਲਾਜ਼ਮ 13 ਮਾਰਚ ਨੂੰ ਪੰਜਾਬ ਭਰ ਵਿੱਚ ਮੁਕੰਮਲ ਹੜਤਾਲ…

Read More

ਮਹਾਸ਼ਿਵਰਾਤਰੀ ਮੌਕੇ CM ਮਾਨ ਪਤਨੀ ਸਣੇ ਪਹੁੰਚੇ ਸ਼ਿਵ ਮੰਦਿਰ

ਅੱਜ ਦੇਸ਼ ਭਰ ‘ਚ ਲੋਕ ਮਹਾਸ਼ਿਵਰਾਤਰੀ ਦਾ ਤਿਓਹਾਰ ਮਨਾ ਰਹੇ ਹਨ। ਪੰਜਾਬ ਭਰ ਦੇ ਮੰਦਿਰਾਂ ‘ਚ ਵੀ ਰੌਣਕਾਂ ਲੱਗੀਆਂ ਹੋਈਆਂ ਹਨ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵੀ ਸੂਬੇ ਭਰ ਦੇ ਲੋਕਾਂ ਨੂੰ ਮਹਾਸ਼ਿਵਰਾਤਰੀ ਦੀਆਂ ਵਧਾਈਆਂ ਦਿੱਤੀਆਂ ਗਈਆਂ ਹਨ। ਜਿਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸੋਸ਼ਲ ਮੀਡੀਆ ਐਕਸ ‘ਤੇ ਪੋਸਟ ਕਰਦਿਆਂ ਲਿਖਿਆ…

Read More

ਕਿਸਾਨ ਅੰਦੋਲਨ ਦੀ ਕਮਾਨ ਔਰਤਾਂ ਦੇ ਹੱਥ! ਸ਼ੰਭੂ ਤੇ ਖਨੌਰੀ ਬਾਰਡਰ ਤੇ ਪੜ੍ਹੋ ਹਾਲਾਤ

ਕਿਸਾਨ ਅੰਦੋਲਨ ਅੱਜ 24ਵੇਂ ਦਿਨ ਵੀ ਜਾਰੀ ਹੈ। ਸ਼ੰਭੂ ਅਤੇ ਖਨੌਰੀ ਬਾਰਡਰਾਂ ਤੇ ਕਿਸਾਨ ਦਿਨ-ਰਾਤ ਡਟੇ ਹੋਏ ਹਨ। ਉਧਰ ਹੀ ਅੱਜ ਕੌਮਾਂਤਰੀ ਮਹਿਲਾ ਦਿਵਸ ਦੇ ਮੌਕੇ ਤੇ ਇਸ ਮੋਰਚੇ ਦੀ ਕਮਾਨ ਔਰਤਾਂ ਨੇ ਸੰਭਾਲ ਲਈ ਹੈ। ਅੱਜ ਦੇ ਇਸ ਕਿਸਾਨ ਅੰਦੋਲਨ ਦੀ ਸਟੇਜ ਉਤੇ ਜਿਥੇ ਵੱਖ-ਵੱਖ ਬੁਲਾਰਿਆਂ ਨੇ ਕੇਂਦਰ ਸਰਕਾਰ ਖਿਲਾਫ ਸ਼ਬਦੀ ਹਮਲੇ ਕੀਤੇ ਉਥੇ…

Read More

ਔਰਤਾਂ ਲਈ ਖ਼ੁਸ਼ਖਬਰ! ਮਹਿਲਾ ਦਿਵਸ ‘ਤੇ PM ਮੋਦੀ ਨੇ ਦਿੱਤਾ ਤੋਹਫ਼ਾ

ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਔਰਤਾਂ ਨੂੰ ਵੱਡਾ ਤੋਹਫਾ ਦੇਣ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਨੇ ਖੁਦ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ। ਸਰਕਾਰ ਨੇ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ 100 ਰੁਪਏ ਦੀ ਕਟੌਤੀ ਕਰਨ ਦਾ ਫੈਸਲਾ ਕੀਤਾ ਹੈ। ਇਸ ਕਟੌਤੀ ਤੋਂ ਬਾਅਦ ਹੁਣ ਦਿੱਲੀ ਵਿੱਚ ਕੀਮਤ…

Read More

ਰਾਹੁਲ ਗਾਂਧੀ ਨੇ 30 ਲੱਖ ਨੌਕਰੀਆਂ ਦੇਣ ਦਾ ਕੀਤਾ ਐਲਾਨ ,ਜਾਣੋ ਕਦੋਂ ਮਿਲਣਗੀਆਂ

ਕਾਂਗਰਸ ਆਗੂ ਰਾਹੁਲ ਗਾਂਧੀ ਨੇ ਕੇਂਦਰ ‘ਚ ਪਾਰਟੀ ਦੀ ਸਰਕਾਰ ਬਣਨ ‘ਤੇ ਨੌਜਵਾਨਾਂ ਨੂੰ 30 ਲੱਖ ਸਰਕਾਰੀ ਨੌਕਰੀਆਂ ਦੇਣ ਦਾ ਐਲਾਨ ਕੀਤਾ ਹੈ। ਉਧਰ ਹੀ ਰਾਹੁਲ ਗਾਂਧੀ ਨੇ ਨੌਜਵਾਨਾਂ, ਗਰੀਬਾਂ ਅਤੇ ਹੋਰ ਵਰਗਾਂ ਲਈ ਪਾਰਟੀ ਦੇ ਪ੍ਰਸਤਾਵਿਤ ਕਦਮਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ, ”ਕਾਂਗਰਸ ਪਾਰਟੀ ਨੌਜਵਾਨਾਂ ਲਈ ਕੀ ਕਰਨ ਜਾ ਰਹੀ ਹੈ? ਪਹਿਲਾ ਕਦਮ, ਅਸੀਂ…

Read More

ਬੈਂਗਲੁਰੂ ਕੈਫੇ ਬਲਾਸਟ ਮਾਮਲੇ ‘ਚ NIA ਹੱਥ ਲੱਗੇ ਵੱਡੇ ਸਬੂਤ, ਪੜ੍ਹੋ ਪੂਰੀ ਖ਼ਬਰ

ਬੈਂਗਲੁਰੂ ਕੈਫੇ ਧਮਾਕਾ ਮਾਮਲੇ ਚ ਹੁਣ ਐੱਨਆਈਏ ਦੇ ਹੱਥ ਵੱਡੇ ਸਬੂਤ ਲੱਗੇ ਹਨ। ਇਸ ਧਮਾਕੇ ਦੇ ਸ਼ੱਕੀ ਵਿਅਕਤੀ ਦੀਆਂ ਤਾਜ਼ਾ ਤਸਵੀਰਾਂ ਸਾਹਮਣੇ ਆਈਆਂ ਹਨ। ਤਸਵੀਰਾਂ ‘ਚ ਸ਼ੱਕੀ ਵਿਅਕਤੀ ਨੂੰ ਬਿਨਾਂ ਟੋਪੀ ਅਤੇ ਮਾਸਕ ਦੇ ਬੱਸ ‘ਚ ਸਫਰ ਕਰਦੇ ਦਿਖਾਇਆ ਗਿਆ ਹੈ। ਸੂਤਰਾਂ ਮੁਤਾਬਕ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਨੇ ਨੇੜਲੇ ਮਸਜਿਦ ਦੇ ਬਾਹਰ ਸ਼ੱਕੀ ਦੀ ਬੇਸਬਾਲ ਕੈਪ…

Read More

ਕਾਲਜ ਨੂੰ ਬੰ.ਬ ਨਾਲ ਉਡਾਉਣ ਦੀ ਮਿਲੀ ਧਮਕੀ, ਦੇਖੋ ਕੀ ਹੈ ਮਾਹੌਲ

ਦਿੱਲੀ ਯੂਨੀਵਰਸਿਟੀ ਦੇ ਰਾਮ ਲਾਲ ਆਨੰਦ ਕਾਲਜ ਦੇ ਸਟਾਫ ਨੂੰ ਸਵੇਰੇ ਬੰ.ਬ ਦੀ ਧਮਕੀ ਭਰੀ ਕਾਲ ਮਿਲੀ। ਇਹ ਸੂਚਨਾ ਮਿਲਣ ਤੋਂ ਬਾਅਦ ਕਾਲਜ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਸੂਚਨਾ ਮਿਲਣ ‘ਤੇ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਕਾਲਜ ਨੂੰ ਖਾਲੀ ਕਰਵਾ ਲਿਆ ਗਿਆ। ਦੱਸਿਆ ਜਾ ਰਿਹਾ ਹੈ ਕਿ ਕਾਲਜ ਕਰਮਚਾਰੀ ਨੂੰ ਵਟਸਐਪ ‘ਤੇ ਕਾਲ…

Read More

ਸਾਬਕਾ ਜੱਜ ਅਭਿਜੀਤ ਗੰਗੋਪਾਧਿਆਏ ਹੋਏ ਭਾਜਪਾ ‘ਚ ਸ਼ਾਮਲ,

ਕਲਕੱਤਾ ਹਾਈ ਕੋਰਟ ਦੇ ਸਾਬਕਾ ਜੱਜ ਅਭਿਜੀਤ ਗੰਗੋਪਾਧਿਆਏ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਅੱਜ ਪੱਛਮੀ ਬੰਗਾਲ ਭਾਜਪਾ ਦੇ ਪ੍ਰਧਾਨ ਸੁਕਾਂਤ ਮਜੂਮਦਾਰ ਨੇ ਉਨ੍ਹਾਂ ਨੂੰ ਭਾਜਪਾ ਦੀ ਮੈਂਬਰਸ਼ਿਪ ਦਿਵਾਈ ਅਤੇ ਪਾਰਟੀ ਵਿੱਚ ਉਨ੍ਹਾਂ ਦਾ ਸਵਾਗਤ ਕੀਤਾ। ਭਾਜਪਾ ਵਿਚ ਸ਼ਾਮਲ ਹੋਣ ਤੋਂ ਬਾਅਦ, ਅਭਿਜੀਤ ਗੰਗੋਪਾਧਿਆਏ ਨੇ ਕਿਹਾ, “ਅੱਜ ਦੀ ਮੈਂਬਰਸ਼ਿਪ ਚੰਗੀ ਹੈ। ਜਿਸ ਤਰ੍ਹਾਂ ਨਾਲ ਉਨ੍ਹਾਂ…

Read More

ਹੁਣ ਵਿਦੇਸ਼ ਨਹੀਂ ਜਾਣਗੇ ਪੰਜਾਬ ਦੇ ਨੌਜਵਾਨ, CM ਮਾਨ ਨੇ ਕੀਤਾ ਵੱਡਾ ਉਪਰਾਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਿਸ਼ਨ ਰੁਜ਼ਗਾਰ ਤਹਿਤ 2487 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤਾ। ਇਹ ਸਮਾਗਮ ਸੰਗਰੂਰ ਦੀ ਲੱਡਾ ਕੋਠੀ ਵਿੱਚ ਆਯੋਜਿਤ ਕੀਤਾ ਗਿਆ। ਇਸ ਮੌਕੇ ਇੱਕ ਨੌਜਵਾਨ ਕੁੜੀ ਨੇ ਕਿਹਾ ਕਿ ਉਹ ਵਿਦੇਸ਼ ਜਾਣ ਵਾਲੀ ਸੀ ਪਰ ਹੁਣ ਉਹ ਪੰਜਾਬ ਵਿੱਚ ਰਹਿ ਕੇ ਹੀ ਸੇਵਾ ਕਰੇਗੀ। ਇਸ ਮੌਕੇ ਨੌਜਵਾਨਾਂ ਨੂੰ ਬਿਨਾਂ…

Read More

ਕਿਸਾਨ ਅੰਦੋਲਨ ਤੇ ਹਾਈਕੋਰਟ ਦੀ ਸਖ਼ਤ ਟਿੱਪਣੀ, ਕਿਹਾ, ਆਗੂਆਂ ਨੂੰ ਚੇਨੱਈ ਭੇਜੋ….!

ਕਿਸਾਨ ਅੰਦੋਲਨ ਨੂੰ ਲੈ ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਅੱਜ ਸੁਣਵਾਈ ਹੋਈ ਹੈ ਜਿਸ ਦੌਰਾਨ ਮਾਨਯੋਗ ਹਾਈਕੋਰਟ ਵੱਲੋਂ ਸਖਤ ਟਿੱਪਣੀ ਕੀਤੀ ਗਈ ਹੈ। ਹਾਈਕੋਰਟ ਨੇ ਕਿਹਾ ਕਿ ਬਹੁਤ ਹੀ ਸ਼ਰਮ ਦੀ ਗੱਲ ਹੈ ਕਿ ਇਸ ਅੰਦੋਲਨ ਵਿੱਚ ਬੱਚਿਆਂ ਅਤੇ ਬੇਗੁਨਾਹ ਲੋਕਾਂ ਨੂੰ ਅੱਗੇ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦੋਵੇਂ ਹੀ ਸੂਬੇ ਪੰਜਾਬ ਤੇ ਹਰਿਆਣਾ ਆਪਣੀ…

Read More