ਬਦਲੇ ਪੰਜਾਬ ਮੁੱਖ ਸਕੱਤਰ, ਕੈਪ ਸਿਨਹਾ ਨੇ ਲਈ ਜ਼ਿੰਮੇਵਾਰੀ

ਸੂਬੇ ‘ਚ ਇਕ ਵਾਰ ਫਿਰ ਵੱਡੇ ਪ੍ਰਸ਼ਾਸਨਿਕ ਫੇਰਬਦਲ ਦੌਰਾਨ ਪੰਜਾਬ ਸਰਕਾਰ ਨੇ ਆਈਏਐੱਸ ਅਨੁਰਾਗ ਵਰਮਾ ਦੀ ਜਗ੍ਹਾ ਆਈਏਐੱਸ ਕੇਏਪੀ ਸਿਨਹਾ ਨੂੰ ਮੁੱਖ ਸਕੱਤਰ ਨਿਯੁਕਤ ਕਰ ਦਿੱਤਾ ਹੈ। ਮੁੱਖ ਸਕੱਤਰ ਅਨੁਰਾਗ ਵਰਮਾ ਹੁਣ ਵਧੀਕ ਮੁੱਖ ਸਕੱਤਰ ਮਾਲੀਆ ਵਜੋਂ ਕੰਮਕਾਜ ਦੇਖਣਗੇ।

Read More

ਪੰਚਾਇਤੀ ਚੋਣਾਂ ਨੂੰ ਲੈ ਕੇ ਹਾਈਕੋਰਟ ਸਖ਼ਤ, ਇਕ ਘੰਟੇ ਵਿਚ ਮੰਗਿਆ ਜਵਾਬ

ਪੰਜਾਬ ਵਿਚ ਪੰਚਾਇਤੀ ਚੋਣਾਂ ਨਾਲ ਜੁੜੀ ਵੱਡੀ ਖ਼ਬਰ ਆ ਰਹੀ ਹੈ। ਪੰਚਾਇਤੀ ਚੋਣਾਂ ਨੂੰ ਲੈ ਕੇ ਹਾਈਕੋਰਟ ਨੇ ਸਖ਼ਤ ਰਵੱਈਆ ਅਪਣਾਇਆ ਹੈ। ਹਾਈਕੋਰਟ ਨੇ ਸਰਕਾਰ ਤੋਂ 1 ਘੰਟੇ ਅੰਦਰ ਜਾਣਕਾਰੀ ਮੰਗੀ ਹੈ। ਹਾਈਕੋਰਟ ਨੇ ਪੁੱਛਿਆ ਹੈ ਕਿ ਸੂਬਾ ਚੋਣ ਕਮਿਸ਼ਨਰ ਦੀ ਨਿਯੁਕਤੀ ਕਿਵੇਂ ਹੋਈ। ਕੀ ਸਰਕਾਰ ਪੰਚਾਇਤੀ ਚੋਣਾਂ ਦਾ ਨੋਟੀਫਿਕੇਸ਼ਨ ਵਾਪਸ ਲਵੇਗੀ ਅਤੇ ਸਰਕਾਰ ਹੋਰ…

Read More

ਪੰਜਾਬੀ ਗਾਇਕ ਐਮੀ ਵਿਰਕ ਦੇ ਪਿਤਾ ਬਣੇ ਸਰਪੰਚ

ਐਮੀ ਵਿਰਕ ਦੇ ਪਿਤਾ ਕੁਲਜੀਤ ਸਿੰਘ ਪਹਿਲਾਂ ਵੀ ਪਿੰਡ ਵਿੱਚ ਸਮਾਜ ਭਲਾਈ ਦੇ ਕੰਮ ਕਰਦੇ ਆ ਰਹੇ ਹਨ ਅਤੇ ਹੁਣ ਪਿੰਡ ਵਾਸੀਆਂ ਨੇ ਉਨ੍ਹਾਂ ਨੂੰ ਸਰਬਸੰਮਤੀ ਨਾਲ ਸਰਪੰਚ ਚੁਣ ਕੇ ਵੱਡੀ ਜ਼ਿੰਮੇਵਾਰੀ ਸੌਂਪੀ ਹੈ। ਇਸ ਮੌਕੇ ਐਮੀ ਵਿਰਕ ਦਾ ਪਰਿਵਾਰ ਅਤੇ ਪਿੰਡ ਵਾਸੀ ਵੀ ਕਾਫੀ ਖੁਸ਼ ਨਜ਼ਰ ਆ ਰਹੇ ਹਨ ਕਿਉਂਕਿ ਪਿੰਡ ਲੋਹਾਰ ਮਾਜਰਾ ਐਮੀ…

Read More

ਨਾਬਾਲਗ ਨਾਲ ਅਸ਼ਲੀਲ ਹਰਕਤ ਕਰਨ ਵਾਲਾ ਬਾਬਾ ਚੜ੍ਹਿਆ ਪੁਲਿਸ ਦੇ ਅੜਿੱਕੇ

ਲੁਧਿਆਣਾ ਦੇ ਗੁਰਦੁਆਰਾ ਨਾਨਕਸਰ ਠਾਠ ਸਾਹਿਬ ਵਿੱਚ ਕੀਰਤਨ ਕਰਨ ਵਾਲੇ ਬਾਬੇ ਖਿਲਾਫ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ। ਬਾਬਾ ‘ਤੇ ਇਕ ਨਾਬਾਲਗ ਨਾਲ ਅਸ਼ਲੀਲ ਹਰਕਤਾਂ ਕਰਨ ਦਾ ਦੋਸ਼ ਹੈ। ਉਸ ਨੇ ਇਸ ਦੀ ਵੀਡੀਓ ਵੀ ਬਣਾਈ ਹੈ। ਜਗਰਾਉਂ ਪੁਲਿਸ ਨੇ ਉਕਤ ਮੁਲਜ਼ਮ ਬਾਬਾ ਜਸਬੀਰ ਸਿੰਘ ਜੱਸੀ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ…

Read More

ਜੰਮੂ-ਕਸ਼ਮੀਰ ਦੇ ਅਨੰਤਨਾਗ ਵਿੱਚ ਅੱਤਵਾਦੀਆਂ ਵੱਲੋਂ ਦਰਿੰਦਗੀ

ਜੰਮੂ-ਕਸ਼ਮੀਰ ਤੋਂ ਇਸ ਸਮੇਂ ਬਹੁਤ ਹੀ ਦਰਦ ਭਰੀ ਖਬਰ ਆ ਰਹੀ ਹੈ, ਜਿੱਥੇ ਇੱਕ ਫੌਜੀ ਜਵਾਨ ਦੀ ਲਾਸ਼ ਬਰਾਮਦ ਹੋਈ ਹੈ। ਦਸ ਦਈਏ ਜੰਮੂ-ਕਸ਼ਮੀਰ ਦੇ ਅਨੰਤਨਾਗ ‘ਚ ਅੱਤਵਾਦੀਆਂ ਵੱਲੋਂ ਅਗਵਾ ਕੀਤੇ ਗਏ ਫੌਜ ਦੇ ਜਵਾਨ ਦੀ ਲਾਸ਼ ਮਿਲੀ ਹੈ। ਫੌਜੀ ਦੀ ਲਾਸ਼ ਅਨੰਤਨਾਗ ਦੇ ਜੰਗਲ ‘ਚੋਂ ਮਿਲੀ ਹੈ। ਸੂਤਰਾਂ ਨੇ ਪੁਸ਼ਟੀ ਕੀਤੀ ਹੈ ਕਿ ਜਵਾਨ…

Read More

ਸੋਨੇ ਦੀ ਕੀਮਤ ਨੇ ਤੋੜੇ ਸਾਰੇ ਰਿਕਾਰਡ, ਚਾਂਦੀ ਹੋਈ ਸਸਤੀ, ਜਾਣੋ ਰੇਟ

ਅੱਜ ਨਵਰਾਤਰੀ ਦੇ ਸੱਤਵੇਂ ਦਿਨ ਦੇਸ਼ ਭਰ ਵਿੱਚ ਸੋਨੇ-ਚਾਂਦੀ ਦੀਆਂ ਕੀਮਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਅੱਜਕੱਲ੍ਹ ਹਰ ਥਾਂ ਦੇ ਰੇਟ ਲਗਭਗ ਇੱਕੋ ਜਿਹੇ ਹਨ। ਅੱਜ ਭਾਰਤ ਵਿੱਚ 22 ਕੈਰੇਟ ਸੋਨੇ ਦੀ ਕੀਮਤ 7,115 ਰੁਪਏ ਪ੍ਰਤੀ ਗ੍ਰਾਮ ਅਤੇ 24 ਕੈਰੇਟ ਸੋਨੇ ਦੀ ਕੀਮਤ 7,760 ਰੁਪਏ ਪ੍ਰਤੀ ਗ੍ਰਾਮ ਹੈ। ਜਦਕਿ ਚਾਂਦੀ ਦੀ ਕੀਮਤ 90 ਹਜ਼ਾਰ ਰੁਪਏ…

Read More

ਪੰਜਾਬ ਵਿਚ 15 ਅਕਤੂਬਰ ਦੀ ਛੁੱਟੀ ਦਾ ਐਲਾਨ

ਪੰਚਾਇਤੀ ਚੋਣਾਂ ਕਾਰਨ ਪੰਜਾਬ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਚੋਣਾਂ ਕਾਰਨ 15 ਅਕਤੂਬਰ ਨੂੰ ਪੰਜਾਬ ਵਿਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸਾਰੇ ਸਰਕਾਰੀ ਦਫ਼ਤਰ/ਬੋਰਡ/ ਕਾਰਪੋਰੇਸ਼ਨਾਂ ਅਤੇ ਵਿਦਿਅਕ ਅਦਾਰੇ ਬੰਦ ਰਹਿਣਗੇ। ਇਸ ਤੋਂ ਇਲਾਵਾ ਚੰਡੀਗੜ੍ਹ ਵਿੱਚ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ ਬੰਦ ਰਹਿਣਗੇ। ਇਸ ਤੋਂ ਇਲਾਵਾ ਸੂਬਾ ਸਰਕਾਰ ਨੇ ਮਹਾਰਿਸ਼ੀ ਵਾਲਮੀਕਿ ਜੈਅੰਤੀ ਮੌਕੇ…

Read More

ਦੀਵਾਲੀ ਤੇ ਸਰਕਾਰੀ ਮੁਲਾਜ਼ਮਾਂ ਨੂੰ ਮਿਲੇਗਾ ਵੱਡਾ ਤੋਹਫ਼ਾ

 ਰੇਲਵੇ ਮੰਤਰਾਲੇ ਨੇ ਆਪਣੇ 11 ਲੱਖ ਕਰਮਚਾਰੀਆਂ ਨੂੰ ਬੋਨਸ ਦਾ ਤੋਹਫਾ ਦਿੱਤਾ ਹੈ। ਹੁਣ ਖਬਰ ਆ ਰਹੀ ਹੈ ਕਿ ਦੀਵਾਲੀ ਤੋਂ ਪਹਿਲਾਂ ਸਰਕਾਰ ਕੇਂਦਰੀ ਕਰਮਚਾਰੀਆਂ ਦੀ ਬੇਸਿਕ ਤਨਖਾਹ ਵਧਾਉਣ ਜਾ ਰਹੀ ਹੈ। ਇਸ ਦਾ ਐਲਾਨ ਦੀਵਾਲੀ ਤੋਂ ਪਹਿਲਾਂ ਕੀਤਾ ਜਾ ਸਕਦਾ ਹੈ। ਕਿਉਂਕਿ ਦੱਸਿਆ ਜਾ ਰਿਹਾ ਹੈ ਕਿ ਸਰਕਾਰ ਨਾਲ ਗੱਲਬਾਤ ਦੌਰਾਨ ਫਿਟਮੈਂਟ ਫੈਕਟਰ ‘ਤੇ…

Read More

ਜੁਲਾਨਾ ਸੀਟ ਤੋਂ ਵਿਨੇਸ਼ ਫੋਗਾਟ ਨੂੰ ਮਿਲੀ ਜਿੱਤ

ਹਰਿਆਣਾ ਵਿਧਾਨ ਸਭਾ ਦੀਆਂ 90 ਸੀਟਾਂ ‘ਤੇ ਵੋਟਾਂ ਪੈਣ ਤੋਂ ਬਾਅਦ ਅੱਜ ਨੂੰ ਵੋਟਾਂ ਦੀ ਗਿਣਤੀ ਹੋ ਰਹੀ ਹੈ। ਇਸ ਦੌਰਾਨ ਹਰਿਆਣਾ ਦੀ ਸਭ ਤੋਂ ਚਰਚਿਤ ਜੁਲਾਨਾ ਵਿਧਾਨ ਸਭਾ ਸੀਟ ਤੋਂ ਕਾਂਗਰਸ ਉਮੀਦਵਾਰ ਵਿਨੇਸ਼ ਫੋਗਾਟਨੇ ਸ਼ਾਨਦਾਰ ਜਿੱਤ ਹਾਸਲ ਕੀਤੀ ਹੈ। ਉਨ੍ਹਾਂ ਨੇ ਭਾਜਪਾ ਉਮੀਦਵਾਰ ਯੋਗੇਸ਼ ਬੈਰਾਗੀ ਨੂੰ ਹਰਾਇਆ। ਵਿਨੇਸ਼ ਫੋਗਾਟ ਨੂੰ ਕੁੱਲ 65080 ਵੋਟਾਂ ਮਿਲੀਆਂ,…

Read More

ਹਰਿਆਣਾ ਜਿੱਤਣ ਦੀ ਖ਼ੁਸ਼ੀ ਵਿੱਚ ਮੁੱਖ ਦਫਤਰ ਪਹੁੰਚਣਗੇ PM ਮੋਦੀ, 100 ਕਿੱਲੋ ਜਲੇਬੀਆਂ ਦਾ ਦਿੱਤਾ ਆਰਡਰ

ਹਰਿਆਣਾ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਵਿੱਚ ਭਾਜਪਾ ਲਗਾਤਾਰ ਤੀਜੀ ਵਾਰ ਜਿੱਤ ਵੱਲ ਵਧਦੀ ਨਜ਼ਰ ਆ ਰਹੀ ਹੈ। ਇਸ ਜਿੱਤ ਦਾ ਜਸ਼ਨ ਮਨਾਉਣ ਦਾ ਸਿਲਸਿਲਾ ਪਾਰਟੀ ਦੇ ਦਿੱਲੀ ਦਫ਼ਤਰ ਵਿੱਚ ਸ਼ੁਰੂ ਹੋ ਗਿਆ ਹੈ। ਪਾਰਟੀ ਹਾਈਕਮਾਂਡ ਵੀ ਇਸ ਖਾਸ ਮੌਕੇ ਨੂੰ ਮਨਾਉਣ ਦੀ ਤਿਆਰੀ ਕਰ ਰਹੀ ਹੈ। ਇਸ ਲੜੀ ‘ਚ ਜਿੱਥੇ ਇੱਕ ਪਾਸੇ ਦਿੱਲੀ ਸਥਿਤ…

Read More