Big Breaking- ਪੰਜਾਬ ਚ ਜ਼ਹਿਰੀਲੀ ਸ਼ਰਾਬ ਪੀਣ ਨਾਲ 4 ਲੋਕਾਂ ਦੀ ਮੌਤ
ਅੱਜ ਸਵੇਰੇ-ਸਵੇਰੇ ਸੰਗਰੂਰ ਤੋਂ ਬੜੀ ਹੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ ਜਿੱਥੇ ਸ਼ਰਾਬ ਪੀਣ ਨਾਲ 4 ਲੋਕਾਂ ਦੀ ਮੌਤ ਹੋ ਗਈ ਹੈ। ਦਰਅਸਲ, ਵਿਧਾਨ ਸਭਾ ਹਲਕਾ ਦਿੜ੍ਹਬਾ ਦੇ ਪਿੰਡ ਗੁੱਜਰਾਂ ਵਿਖੇ ਜ਼ਹਿਰੀਲੀ ਸ਼ਰਾਬ ਪੀਣ ਨਾਲ ਚਾਰ ਵਿਅਕਤੀਆਂ ਦੀ ਮੌਤ ਹੋ ਗਈ ਜਿਸ ਤੋਂ ਬਾਅਦ ਲੋਕਾਂ ‘ਚ ਤਰਥੱਲੀ ਮਚ ਗਈ। ਫਿਲਹਾਲ ਇਹ ਖ਼ਬਰ ਸਾਹਮਣੇ ਨਹੀਂ ਆ…