ਪੰਜਾਬ ‘ਚ ਪਿਅਕੜਾਂ ਨੇ ਮਾਨ ਸਰਕਾਰ ਦੀ ਕਰਾਈ ਬੱਲੇ-ਬੱਲੇ, ਭਰ ਗਏ ਖਜ਼ਾਨੇ!
ਪਿਅਕੜਾਂ ਨੇ ਪੰਜਾਬ ਵਿਚ ਸਰਕਾਰ ਦੀ ਬੱਲੇ-ਬੱਲੇ ਕਰਵਾ ਦਿੱਤੀ ਹੈ। ਸ਼ਰਾਬ ਤੋਂ ਪੰਜਾਬ ਸਰਕਾਰ ਨੇ ਮੋਟੀ ਕਮਾਈ ਕੀਤੀ ਹੈ। ਪੰਜਾਬ ਸਰਕਾਰ ਵੱਲੋਂ ਵਿੱਤ ਵਰ੍ਹੇ 2024-25 ਲਈ ਜਾਰੀ ਕੀਤੀ ਨਵੀਂ ਆਬਕਾਰੀ ਨੀਤੀ ਨੂੰ ਸੂਬੇ ਵਿਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸ ਨੀਤੀ ਤਹਿਤ ਸੂਬੇ ਵਿੱਚ ਸ਼ਰਾਬ ਦੇ 236 ਲਾਇਸੈਂਸਾਂ ਦੀ ਖਰੀਦ ਲਈ 34 ਹਜ਼ਾਰ ਤੋਂ ਵੱਧ…