ਅੰਮ੍ਰਿਤਪਾਲ ਸਿੰਘ ਨੂੰ ਗੋਲੀ ਮਾਰਨ ਵਾਲੇ ਦੀ ਸੂਹ ਦੇਣ ‘ਤੇ ਐਲਾਨਿਆ ਇਨਾਮ
ਮੁਕੇਰੀਆਂ ਦੇ ਪਿੰਡ ਮਨਸੂਰਪੁਰ ਵਿਚ ਰੇਡ ਮਾਰਨ ਪੁੱਜੀ ਸੀਆਈਏ ਸਟਾਫ ਦੀ ਟੀਮ ‘ਤੇ ਫਾਇਰਿੰਗ ਕਾਰਨ ਟੀਮ ’ਚ ਸ਼ਾਮਲ ਹਵਾਲਦਾਰ ਦੀ ਮੌਤ ਹੋ ਗਈ ਹੈ। ਮ੍ਰਿਤਕ ਹਵਾਲਦਾਰ ਦੀ ਪਛਾਣ ਅੰਮ੍ਰਿਤਪਾਲ ਸਿੰਘ ਵਾਸੀ ਪਿੰਡ ਜੰਡੋਰ ਵਜੋਂ ਹੋਈ ਹੈ। ਗੈਂਗਸਟਰ ਵੀ ਪੁਲਿਸ ਦੀ ਗੋਲੀ ਨਾਲ ਜ਼ਖ਼ਮੀ ਹੋ ਗਿਆ ਪਰ ਉਹ ਹਥਿਆਰ ਛੱਡ ਕੇ ਮੌਕੇ ਤੋਂ ਫਰਾਰ ਹੋ ਗਿਆ।…