ਖ਼ਤਮ ਇੰਤਜ਼ਾਰ ! ਕਲ੍ਹ ਹੋਏਗਾ ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ

ਭਲਕੇ 16 ਮਾਰਚ 2024 ਨੂੰ ਲੋਕ ਸਭਾ ਚੋਣਾਂ ਦੀਆਂ ਤਾਰੀਕਾਂ ਦਾ ਐਲਾਨ ਕੀਤਾ ਜਾਏਗਾ। ਲੋਕ ਸਭਾ ਚੋਣ 2024 ਦਾ ਕਾਰਜਕ੍ਰਮ ਕੱਲ੍ਹ ਯਾਨੀ ਸ਼ਨੀਵਾਰ ਨੂੰ ਆਵੇਗਾ। ਇਸ ਦਾ ਐਲਾਨ ਚੋਣ ਕਮਿਸ਼ਨ ਦੁਪਹਿਰ 3 ਵਜੇ ਕਰਨਗੇ। ਇਸ ਦੌਰਾਨ ਚੋਣ ਕਮਿਸ਼ਨ ਦੇ ਅਧਿਕਾਰੀਆਂ ਦੀ ਤਰਫੋਂ ਇੱਕ ਪ੍ਰੈਸ ਕਾਨਫਰੰਸ ਹੋਵੇਗੀ, ਜਿਸ ਵਿੱਚ ਇਹ ਦੱਸਿਆ ਜਾਵੇਗਾ ਕਿ ਲੋਕ ਸਭਾ ਚੋਣਾਂ…

Read More

ਮਨੀਸ਼ ਸਿਸੋਦੀਆ ਨੂੰ ਅਦਾਲਤ ਤੋਂ ਵੱਡਾ ਝਟਕਾ,ਪਟੀਸ਼ਨ ਖਾਰਜ

ਸ਼ਰਾਬ ਘੁਟਾਲੇ ‘ਚ ਫਸੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਿਆ ਹੈ। ਸਿਸੋਦੀਆ ਨੂੰ ਜਮਾਨਤ ਨਾ ਦੇਣ ਦੇ ਫੈਸਲੇ ਨੂੰ ਬਰਕਰਾਰ ਰੱਖਦਿਆਂ ਸੁਪਰੀਮ ਕੋਰਟ ਨੇ ਕਿਊਰੇਟਿਵ ਪਟੀਸ਼ਨ ਨੂੰ ਵੀ ਰੱਦ ਕਰ ਦਿੱਤਾ। ਇਸ ਤੋਂ ਪਹਿਲਾਂ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਸੁਪਰੀਮ ਕੋਰਟ ਨੇ 30 ਅਕਤੂਬਰ 2023 ਨੂੰ…

Read More

ਡਾ. ਰਾਜ ਕੁਮਾਰ ਚੱਬੇਵਾਲ ਨੇ ਫੜਿਆ ਆਮ ਆਦਮੀ ਪਾਰਟੀ ਦਾ ਪੱਲਾ

ਲੋਕ ਸਭਾ ਚੋਣਾਂ ਤੋਂ ਪਹਿਲਾਂ ਵਿਧਾਇਕਾਂ ਦਾ ਪਾਰਟੀ ਬਦਲਣ ਦਾ ਦੌਰ ਜਾਰੀ ਹੈ। ਇਸ ਦੌਰਾਨ ਹੁਣ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ। ਕਾਂਗਰਸੀ ਵਿਧਾਇਕ ਡਾ. ਰਾਜਕੁਮਾਰ ਚੱਬੇਵਾਲ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦਾ ਸਵਾਗਤ ਕੀਤਾ। ਉਨ੍ਹਾਂ ਵਿਧਾਇਕ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਚੱਬੇਵਾਲ ਨੇ ਵਿਧਾਨ…

Read More

ਪੰਜਾਬ ਸਰਕਾਰ ਵੱਲੋਂ ਵੱਡਾ ਫ਼ੇਰਬਦਲ, 3 IAS ਤੇ 4 PCS ਅਫ਼ਸਰਾਂ ਦੇ ਕੀਤੇ ਤਬਾਦਲੇ

ਪੰਜਾਬ ਭਰ ਵਿਚ ਆਬਕਾਰੀ ਤੇ ਕਰ ਵਿਭਾਗ ਨੇ 5 ਡਿਪਟੀ ਕਮਿਸ਼ਨਰ, 6 ਸਹਾਇਕ ਕਮਿਸ਼ਨਰ ਅਤੇ 13 ਈ. ਟੀ. ਓ. ਰੈਂਕ ਦੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਇਨ੍ਹਾਂ ਵਿਚ ਅੰਮ੍ਰਿਤਸਰ ਦੇ ਸਹਾਇਕ ਕਮਿਸ਼ਨਰ ਮਹੇਸ਼ ਗੁਪਤਾ ਨੂੰ ਅੰਮ੍ਰਿਤਸਰ ਤੋਂ ਇਲਾਵਾ ਮਾਧੋਪੁਰ ਮੋਬਾਈਲ ਵਿੰਗ ਦਾ ਚਾਰਜ ਵੀ ਮਿਲਿਆ ਹੈ। 2007 ਬੈਚ ਦੇ IAS ਅਧਿਕਾਰੀ ਕੰਵਲਪ੍ਰੀਤ ਬਰਾੜ ਨੂੰ…

Read More

CM ਮਮਤਾ ਬੈਨਰਜੀ ਦੇ ਸਿਰ ‘ਤੇ ਲੱਗੀ ਗੰਭੀਰ ਸੱਟ, ਹਸਪਤਾਲ ਭਰਤੀ

ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਸਬੰਧੀ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਦਸ ਦੇਈਏ ਕਿ ਮਮਤਾ ਬੈਨਰਜੀ ਦੇ ਸਿਰ ਤੇ ਸੱਟ ਲੱਗਣ ਕਾਰਨ ਗੰਭੀਰ ਜ਼ਖ਼ਮੀ ਹੋ ਗਏ। ਸੱਟ ਲੱਗਣ ਤੋਂ ਬਾਅਦ ਕੋਲਕਾਤਾ ਦੇ ਸਰਕਾਰੀ SSKM ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਤ੍ਰਿਣਮੂਲ ਕਾਂਗਰਸ ਦੇ ਸੂਤਰਾਂ ਮੁਤਾਬਕ ਮੁੱਖ ਮੰਤਰੀ ਸ਼ਾਮ ਨੂੰ ਆਪਣੇ ਘਰ…

Read More

ਪੰਜਾਬ ਕਾਂਗਰਸ ਨੂੰ ਵੱਡਾ ਝਟਕਾ ! ਮੌਜੂਦਾ ਵਿਧਾਇਕ ‘ਆਪ’ ‘ਚ ਹੋਣਗੇ ਸ਼ਾਮਿਲ

ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਨੂੰ ਇਕ ਹੋਰ ਝਟਕਾ ਲੱਗਣ ਵਾਲਾ ਹੈ। ਕਾਂਗਰਸੀ ਵਿਧਾਇਕ ਰਾਜ ਕੁਮਾਰ ਚੱਬੇਵਾਲ ਅੱਜ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਰਹੇ ਹਨ। ਇਹ ਵੀ ਜਾਣਕਾਰੀ ਮਿਲੀ ਹੈ ਕਿ ਰਾਜ ਕੁਮਾਰ ਚੱਬੇਵਾਲ ਨੂੰ ਆਪ ਵੱਲੋਂ ਲੋਕ ਸਭਾ ਚੋਣਾਂ ਲਈ ਟਿਕਟ ਦਿੱਤੀ ਜਾ ਸਕਦੀ ਹੈ। ਜ਼ਿਕਰਯੋਗ ਹੈ ਕਿ ਡਾ. ਰਾਜ ਕੁਮਾਰ…

Read More

ਤੜਕੇ-ਤੜਕੇ ਆਇਆ ਜ਼ਬਰਦਸਤ ਭੂਚਾਲ, ਸਹਿਮੇ ਲੋਕ

ਮਣੀਪੁਰ ‘ਚ ਸ਼ੁੱਕਰਵਾਰ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 3.9 ਮਾਪੀ ਗਈ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਨੇ ਇਸ ਦੀ ਜਾਣਕਰੀ ਦਿੱਤੀ ਹੈ। ਭੁਚਾਲ ਕਾਰਨ ਡਰੇ ਲੋਕ ਆਪਣੇ-ਆਪਣੇ ਘਰਾਂ ਤੋਂ ਬਾਹਰ ਆ ਗਏ। ਫਿਲਹਾਲ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ। ਭੂਚਾਲ ਵਿਗਿਆਨ ਕੇਂਦਰ ਦੇ ਅਨੁਸਾਰ…

Read More

 ਨਵਜੋਤ ਸਿੱਧੂ ਰਾਜਪਾਲ ਨਾਲ ਕਰਨਗੇ ਮੁਲਾਕਾਤ, ਪੜ੍ਹੋ ਕੀ ਰਹੇਗਾ ਖ਼ਾਸ

ਲੋਕ ਸਭਾ ਚੋਣਾਂ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ ਵੀ ਐਕਟਿਵ ਹੁੰਦੇ ਨਜ਼ਰ ਆ ਰਹੇ ਹਨ। ਉਧਰ ਹੀ ਦੋ ਮਹੀਨਿਆਂ ਤੋਂ ਪੰਜਾਬ ਕਾਂਗਰਸ ਤੋਂ ਵੱਖਰੇ ਰਸਤੇ ‘ਤੇ ਚੱਲ ਰਹੇ ਨਵਜੋਤ ਸਿੰਘ ਸਿੱਧੂ ਅੱਜ ਵਿੱਚ ਰਾਜਪਾਲ ਬੀਐਲ ਪੁਰੋਹਿਤ ਨਾਲ ਮੁਲਾਕਾਤ ਕਰਨਗੇ। ਇਸ ਦੌਰਾਨ ਪਾਰਟੀ ਦੇ ਤਿੰਨ ਸਾਬਕਾ ਮੁਖੀ ਉਨ੍ਹਾਂ ਦੇ ਨਾਲ ਹੋਣਗੇ। ਇਨ੍ਹਾਂ ਵਿੱਚ ਸ਼ਮਸ਼ੇਰ ਸਿੰਘ ਦੂਲੋਂ,…

Read More

ਚੋਣਾਂ ਤੋਂ ਪਹਿਲਾਂ ਮਿਲੀ ਵੱਡੀ ਰਾਹਤ, ਦੇਸ਼ ਭਰ ਚ ਸਸਤਾ ਹੋਇਆ ਪੈਟਰੋਲ ਤੇ ਡੀਜ਼ਲ

ਲੋਕ ਸਭਾ 2024 ਦੀਆਂ ਚੋਣਾਂ ਤੋਂ ਪਹਿਲਾਂ ਕੇਂਦਰ ਦੀ ਮੋਦੀ ਸਰਕਾਰ ਨੇ ਆਮ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ। ਦਸ ਦੇਈਏ ਕਿ ਦੇਸ਼ ਭਰ ’ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ’ਚ 2-2 ਰੁਪਏ ਦੀ ਕਟੌਤੀ ਕਰ ਦਿੱਤੀ ਗਈ ਹੈ। ਇਹ ਨਵੀਆਂ ਕੀਮਤਾਂ ਸਵੇਰੇ 6 ਵਜੇ ਦੇਸ਼ ਭਰ ’ਚ ਲਾਗੂ ਹੋਣਗੀਆਂ। ਇਸ ਸਬੰਧੀ ਕੇਂਦਰੀ ਮੰਤਰੀ ਹਰਦੀਪ…

Read More

ਜੇਲ੍ਹ ‘ਚ ਅੰਮ੍ਰਿਤਪਾਲ ਦੀ ਹਾਲਤ ਵਿਗੜੀ, ਖੂਨ ਦੀਆਂ ਉਲਟੀਆਂ ਲੱਗੀਆਂ

ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀ 16 ਫਰਵਰੀ ਤੋਂ ਜੇਲ੍ਹ ਚ ਭੁੱਖ ਹੜਤਾਲ ‘ਤੇ ਬੈਠੇ ਹਨ। ਇਸ ਦੌਰਾਨ ਹੁਣ ਅੰਮ੍ਰਿਤਪਾਲ ਸਿੰਘ ਦੀ ਹਾਲਤ ਕਾਫ਼ੀ ਨਾਜੁਕ ਹੋ ਗਈ ਹੈ। ਖੂਨ ਦੀਆਂ ਉਲਟੀਆਂ ਆ ਰਹੀਆਂ ਹਨ ਅਤੇ ਉਹਨਾਂ ਦੀ ਸਰੀਰ ਵੀ ਕਾਫ਼ੀ ਕਮਜ਼ੋਰ ਹੋ ਗਿਆ ਹੈ। ਇਸ ਦਾ ਖੁਲਾਸਾ ਉਹਨਾਂ ਦੇ ਵਕੀਲ ਰਾਜਦੇਵ ਸਿੰਘ…

Read More