
ਪੰਜਾਬ ਵਿੱਚ ਭਲਕੇ ਹੋਇਆ ਛੁੱਟੀ ਦਾ ਐਲਾਨ, ਪੜ੍ਹੋ ਪੂਰੀ ਖ਼ਬਰ
ਪੰਜਾਬ ਵਿਚ ਨਗਰ ਨਿਗਮ ਚੋਣਾਂ ਕਾਰਨ 21 ਦਸੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਇਹ ਐਲਾਨ ਚੋਣ ਕਮਿਸ਼ਨ ਵੱਲੋਂ ਕੀਤਾ ਗਿਆ ਹੈ। ਨੋਟੀਫਿਕੇਸ਼ਨ ਵਿਚ ਆਖਿਆ ਗਿਆ ਹੈ ਕਿ 5 ਨਗਰ ਨਿਗਮਾਂ ਅਤੇ 41 ਨਗਰ ਕੌਂਸਲਾਂ ਤੋਂ ਇਲਾਵਾ ਕੁਝ ਵਾਰਡ-ਵਾਰ ਜ਼ਿਮਨੀ ਚੋਣਾਂ 21 ਦਸੰਬਰ 2024 ਨੂੰ ਕਰਵਾਈਆਂ ਜਾਣਗੀਆਂ। ਦਸ ਦੇਈਏ ਕਿ 21 ਦਸੰਬਰ…