ਪੰਜਾਬ ਸਰਕਾਰ ਦਾ ਅਧਿਆਪਕਾਂ ਲਈ ਵੱਡਾ ਐਲਾਨ, ਨਵੇਂ ਹੁਕਮ ਜਾਰੀ
ਪੰਜਾਬ ਸਰਕਾਰ ਵੱਲੋਂ ਅਧਿਆਪਕਾਂ ਲਈ ਵੱਡਾ ਐਲਾਨ ਕੀਤਾ ਗਿਆ ਹੈ। ਅਧਿਆਪਕਾਂ ਦੇ ਤਬਦਾਲਿਆਂ ਨੂੰ ਲੈ ਕੇ ਨਵੇਂ ਹੁਕਮ ਜਾਰੀ ਹੋਏ ਹਨ। ਸਿੱਖਿਆ ਵਿਭਾਗ ਨੇ ਅਧਿਆਪਕਾਂ ਦੇ ਤਬਾਦਲੇ ਜੂਨ ਦੀ ਬਜਾਏ ਮਾਰਚ ਵਿੱਚ ਕਰਨ ਦਾ ਫੈਸਲਾ ਕੀਤਾ ਹੈ। ਚਾਹਵਾਨ ਅਧਿਆਪਕ, ਕੰਪਿਊਟਰ ਫੈਕਲਟੀ ਅਤੇ ਨਾਨ-ਟੀਚਿੰਗ ਸਟਾਫ਼ 19 ਮਾਰਚ ਤੱਕ ਤਬਾਦਲੇ ਲਈ ਆਨਲਾਈਨ ਅਪਲਾਈ ਕਰ ਸਕਣਗੇ। ਹਾਲਾਂਕਿ, ਟ੍ਰਾਂਸਫਰ…