Breaking News- ਹਰਿਆਣਾ ‘ਚ ਬੀਜੇਪੀ ਨੂੰ ਝਟਕਾ! JJP ਨੇ ਤੋੜਿਆ ਗੱਠਜੋੜ
ਲੋਕ ਸਭਾ ਚੋਣਾਂ ਤੋਂ ਪਹਿਲਾਂ ਹਰਿਆਣਾ ਵਿੱਚ ਬੀਜੇਪੀ ਨੂੰ ਵੱਡਾ ਝਟਕਾ ਲੱਗ ਸਕਦਾ ਹੈ। ਵੱਡੀ ਖ਼ਬਰ ਆ ਰਹੀ ਹੈ ਕਿ ਬੀਜੇਪੀ ਤੇ ਜੇਜੇਪੀ ਦਾ ਗੱਠਜੋੜ ਟੁੱਟ ਰਿਹਾ ਹੈ। ਸੂਤਰਾਂ ਮੁਤਾਬਕ ਜੇਜੇਪੀ ਨੇ ਵੱਖ ਹੋਣ ਦਾ ਫੈਸਲਾ ਲੈ ਲਿਆ ਬਸ ਹੁਣ ਸਿਰਫ ਇਸ ਦਾ ਰਸਮੀ ਐਲਾਨ ਹੋਣਾ ਬਾਕੀ ਹੈ। ਇਸ ਦਾ ਕਾਰਨ ਲੋਕ ਸਭਾ ਸੀਟਾਂ ‘ਤੇ…