ਮੁੜ ਵਿਵਾਦਾਂ ‘ਚ ਐਲਵਿਸ਼ ਯਾਦਵ, youtuber ਦੇ ਨਾਲ ਕੁੱਟਮਾਰ ਦੀ ਵੀਡੀਓ ਵਾਇਰਲ
ਬਿੱਗ ਬੌਸ OTT 2 ਦੇ ਜੇਤੂ ਐਲਵਿਸ਼ ਯਾਦਵ ਇੱਕ ਵਾਰ ਫਿਰ ਮੁਸੀਬਤ ਵਿੱਚ ਹਨ। ਯੂਟਿਊਬਰ ਸਾਗਰ ਠਾਕੁਰ ਉਰਫ ਮੈਕਸਟਰਨ ਨੇ ਐਲਵਿਸ਼ ਯਾਦਵ ‘ਤੇ ਗੰਭੀਰ ਦੋਸ਼ ਲਗਾਏ ਹਨ। ਸੋਸ਼ਲ ਮੀਡੀਆ ‘ਤੇ ਉਸ ਦੀ ਇਕ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ‘ਚ ਉਹ ਗੁੰਡਾਗਰਦੀ ਕਰਦੇ ਨਜ਼ਰ ਆ ਰਹੇ ਹਨ। ਵੀਡੀਓ ‘ਚ ਦੇਖਿਆ ਜਾ ਰਿਹਾ ਹੈ ਕਿ ਐਲਵਿਸ਼ ਯਾਦਵ…