ਸ਼ਿਵਰਾਤਰੀ ਮੌਕੇ ਵਾਪਰਿਆ ਵੱਡਾ ਹਾਦਸਾ, ਕਰੰਟ ਲੱਗਣ ਨਾਲ ਝੁਲਸੇ 14 ਬੱਚੇ
ਅੱਜ ਭਾਰਤ ਵਿੱਚ ਮਹਾਂਸ਼ਿਵਰਾਤਰੀ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਹਰ ਪਾਸੇ ਸ਼ੋਭਾ ਯਾਤਰਾਵਾਂ ਨਿਕਲ ਰਹੀਆਂ ਹਨ ਅਤੇ ਇਸ ਦੌਰਾਨ ਕੋਟਾ ਵਿੱਚ ਇਕ ਵੱਡਾ ਹਾਦਸਾ ਵਾਪਰਿਆ ਹੈ। ਸ਼ਿਵਰਾਤਰੀ ਦੀ ਸ਼ੋਭਾ ਯਾਤਰਾ ਦੌਰਾਨ ਵੱਡਾ ਹਾਦਸਾ ਵਾਪਰ ਗਿਆ। ਇਸ ਦੌਰਾਨ ਬਿਜਲੀ ਦਾ ਝਟਕਾ ਲੱਗਣ ਕਾਰਨ ਕਰੀਬ 14 ਬੱਚੇ ਝੁਲਸ ਗਏ। ਸਾਰੇ ਜ਼ਖਮੀ ਬੱਚਿਆਂ ਨੂੰ ਇਲਾਜ ਲਈ ਐਮਬੀਐਸ ਹਸਪਤਾਲ…