ਯੂਕਰੇਨ ਵਿਰੁੱਧ ਜੰਗ ਲੜਨ ਲਈ ਮਜਬੂਰ ਪੰਜਾਬ ਦੇ 2 ਨੌਜਵਾਨ, ਜਾਣੋ ਪੂਰਾ ਮਾਮਲਾ

ਲੱਖਾਂ ਰੁਪਏ ਖਰਚ ਕੇ ਆਪਣੇ ਅਤੇ ਆਪਣੇ ਪਰਿਵਾਰ ਦੇ ਸੁਨਿਹਰੀ ਭਵਿੱਖ ਦੇ ਸੁਪਨੇ ਲੈ ਕੇ ਪੰਜਾਬ ਦੇ 2 ਨੌਜਵਾਨ ਲੱਖਾਂ ਰੁਪਏ ਖਰਚ ਕੇ ਰੂਸ ਗਏ ਸਨ। ਉਥੇ ਫੜੇ ਜਾਣ ‘ਤੇ ਉਸ ਨੂੰ ਰੂਸੀ ਅਧਿਕਾਰੀਆਂ ਦੇ ਹਵਾਲੇ ਕਰ ਦਿੱਤਾ ਗਿਆ। ਰੂਸੀ ਅਧਿਕਾਰੀਆਂ ਨੇ ਉਨ੍ਹਾਂ ਨੂੰ ਜ਼ਬਰਦਸਤੀ ਫੌਜ ਵਿੱਚ ਭਰਤੀ ਕੀਤਾ ਅਤੇ ਹੁਣ ਉਨ੍ਹਾਂ ਨੂੰ ਯੂਕਰੇਨ ਵਿਰੁੱਧ…

Read More

ਅੱਜ ਚੱਲੇਗੀ ਭਾਰਤ ਦੀ ਪਹਿਲੀ ਅੰਡਰਵਾਟਰ ਟ੍ਰੇਨ, PM ਮੋਦੀ ਦਿਖਾਉਣਗੇ ਹਰੀ ਝੰਡੀ

ਅੱਜ ਭਾਰਤ ਚ ਪਹਿਲੀ ਅੰਡਰਵਾਟਰ ਟਰੇਨ ਦੀ ਸ਼ੁਰੂਆਤ ਹੋਣ ਵਾਲੀ ਹੈ। PM ਨਰਿੰਦਰ ਮੋਦੀ ਕੋਲਕਾਤਾ ਵਿੱਚ ਅੰਡਰਵਾਟਰ ਮੈਟਰੋ ਦਾ ਉਦਘਾਟਨ ਕਰਨਗੇ। ਇਸ ਦੌਰਾਨ PM ਮੋਦੀ 15400 ਕਰੋੜ ਰੁਪਏ ਦੇ ਮੈਟਰੋ ਨਾਲ ਸਬੰਧਤ ਕਈ ਪ੍ਰਾਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਣਗੇ। ਨਾਲ ਹੀ ਪ੍ਰਧਾਨ ਮੰਤਰੀ ਮੈਟਰੋ ਦੀ ਪਹਿਲੀ ਜਨਤਕ ਸਵਾਰੀ ਵੀ ਲੈਣਗੇ। ਇਹ ਮੈਟਰੋ ਹਾਵੜਾ ਮੈਦਾਨ…

Read More

ਅੱਜ ਸਰਕਾਰ ਤੇ ਵਿਰੋਧੀਆਂ ਵਿਚਾਲੇ ਹੋਏਗਾ ਜ਼ਬਰਦਸਤ ਹੰਗਾਮਾ, ਜਾਣੋ ਕਾਰਨ

ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਅੱਜ ਚੌਥਾ ਦਿਨ ਹੈ। ਬੀਤੇ ਦਿਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਗਏ ਬਜਟ ‘ਤੇ ਅੱਜ ਬਹਿਸ ਹੋਵੇਗੀ। ਇਹ ਸੈਸ਼ਨ ਪੂਰੀ ਤਰ੍ਹਾਂ ਹੰਗਾਮੇਦਾਰ ਹੋਣ ਦੇ ਕਿਆਸ ਲਗਾਏ ਜਾ ਰਹੇ ਹਨ। ਦਸ ਦੇਈਏ ਕਿ, ਵਿਰੋਧੀ ਪਾਰਟੀਆਂ ਵੱਖ-ਵੱਖ ਮੁੱਦਿਆਂ ‘ਤੇ ਸਰਕਾਰ ਨੂੰ ਘੇਰਨ ਦੀ ਕੋਸ਼ਿਸ਼ ਕਰਨਗੀਆਂ। ਹਾਲਾਂਕਿ ਇਸ…

Read More

ਅਕਾਲੀ ਦਲ ‘ਚ ਸੁਖਦੇਵ ਢੀਂਡਸਾ ਦੀ ਵਾਪਸੀ ‘ਤੇ ਸੁਖਬੀਰ ਬਾਦਲ ਨੇ ਆਖੀ ਵੱਡੀ ਗੱਲ

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਤੇ ਸ਼੍ਰੋਮਣੀ ਅਕਾਲੀ ਦਲ ਦਾ ਰਲੇਵਾਂ ਹੋ ਚੁੱਕਾ ਹੈ। ਸੁਖਦੇਵ ਸਿੰਘ ਢੀਂਡਸਾ ਦਾ ਪਾਰਟੀ ਚ ਸ਼ਾਮਲ ਹੋਣ ਤੇ ਸੁਖਬੀਰ ਬਾਦਲ ਨੇ ਨਿੱਘਾ ਸੁਆਗਤ ਕੀਤਾ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਇਹ ਬਹੁਤ ਇਤਿਹਾਸਕ ਦਿਨ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ 103 ਸਾਲ ਪੁਰਾਣੀ ਪਾਰਟੀ ਹੈ। ਇਕੱਲੀ ਖਾਲਸਾ ਪੰਥ ਦੀ ਆਵਾਜ਼ ਨਹੀਂ…

Read More

ਅੱਜ ਕਿਸਾਨ ਕਰਨਗੇ ਦਿੱਲੀ ਕੂਚ, ਸਰਵਣ ਸਿੰਘ ਪੰਧੇਰ ਨੇ ਕੀਤਾ ਵੱਡਾ ਐਲਾਨ

ਅੱਜ 23ਵੇਂ ਦਿਨ ਵੀ ਹਜ਼ਾਰਾਂ ਕਿਸਾਨ ਪੰਜਾਬ-ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਡਟੇ ਹੋਏ ਹਨ। ਇਸ ਦੌਰਾਨ ਅੱਜ ਸੰਯੁਕਤ ਕਿਸਾਨ ਮੋਰਚਾ ਅਤੇ ਕਿਸਾਨ-ਮਜ਼ਦੂਰ ਮੋਰਚਾ ਦੇ ਸੱਦੇ ‘ਤੇ ਦੇਸ਼ ਭਰ ਦੇ ਕਿਸਾਨ ਪੈਦਲ, ਬੱਸਾਂ ਅਤੇ ਰੇਲ ਗੱਡੀਆਂ ਰਾਹੀਂ ਦਿੱਲੀ ਵੱਲ ਮਾਰਚ ਕਰਨਗੇ। ਹਾਲਾਂਕਿ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਪਹਿਲਾਂ ਹੀ ਧਰਨਾ ਦੇ ਰਹੇ ਕਿਸਾਨ ਇੱਥੇ…

Read More

ਹੁਣ ਰੇਲ ‘ਚ ਸਫ਼ਰ ਕਰਨ ਵਾਲਿਆਂ ਨੂੰ ਮਿਲੇਗਾ Swiggy ਤੋਂ ਖਾਣਾ!

IRCTC ਵੱਲੋਂ ਫੂਡ ਡਿਲੀਵਰੀ ਐਪ Swiggy ਨਾਲ ਸਮਝੌਤਾ ਕੀਤਾ ਗਿਆ ਹੈ। ਦਰਅਸਲ, ਇਸ ਸਮਝੌਤੇ ਮੁਤਾਬਕ ਯਾਤਰੀ ਹੁਣ ਆਪਣੀ ਰੇਲ ਯਾਤਰਾ ਦੌਰਾਨ ਸਵਿਗੀ ਤੋਂ ਖਾਣਾ ਮੰਗਵਾ ਸਕਦੇ ਹਨ।ਯਾਤਰੀਆਂ ਨੂੰ ਇਹ ਸਹੂਲਤ ਬੈਂਗਲੁਰੂ, ਭੁਵਨੇਸ਼ਵਰ, ਵਿਸ਼ਾਖਾਪਟਨਮ ਤੇ ਵਿਜੇਵਾੜਾ ਰੇਲਵੇ ਸਟੇਸ਼ਨਾਂ ‘ਤੇ 12 ਮਾਰਚ, 2024 ਤੋਂ ਮਿਲੇਗੀ। ਸਵਿਗੀ ਨੇ ਆਪਣੇ ਬਿਆਨ ‘ਚ ਕਿਹਾ ਕਿ ਹੁਣ ਫੂਡ ਡਿਲੀਵਰੀ ਸੇਵਾ 59…

Read More

ਜਲਦੀ ਅਪਡੇਟ ਕਰੋ ਆਪਣਾ ਪੁਰਾਣਾ ਆਧਾਰ ਕਾਰਡ, ਨਹੀਂ ਤਾਂ ਹੋ ਸਕਦੀ ਪਰੇਸ਼ਾਨੀ

ਆਧਾਰ ਕਾਰਡ ਹੁਣ ਸਾਡੀ ਜ਼ਿੰਦਗੀ ਦਾ ਅਹਿਮ ਹਿੱਸਾ ਬਣ ਗਿਆ ਹੈ। ਬੈਂਕਿੰਗ, ਸਿੱਖਿਆ ਤੋਂ ਲੈ ਕੇ ਸਰਕਾਰੀ ਯੋਜਨਾਵਾਂ ਦਾ ਲਾਭ ਲੈਣ ਤੱਕ ਹਰ ਚੀਜ਼ ਲਈ ਇਹ ਜ਼ਰੂਰੀ ਹੈ। ਅਜਿਹੇ ‘ਚ ਜੇਕਰ ਆਧਾਰ ਕਾਰਡ ‘ਚ ਨਾਮ ਜਾਂ ਪਤੇ ‘ਚ ਕੋਈ ਗਲਤੀ ਹੋ ਜਾਂਦੀ ਹੈ ਤਾਂ ਸਮੱਸਿਆ ਆ ਜਾਂਦੀ ਹੈ। ਇਹ ਗਲਤੀ ਖਾਸ ਤੌਰ ‘ਤੇ ਪੁਰਾਣੇ ਆਧਾਰ…

Read More

Breaking News: ਕਾਂਗਰਸੀ ਸਾਂਸਦ ਰਵਨੀਤ ਬਿੱਟੂ ਨੂੰ ਪੁਲਿਸ ਨੇ ਲਿਆ ਹਿਰਾਸਤ ‘ਚ

ਲੁਧਿਆਣਾ ਦੇ ਐਮਪੀ ਰਵਨੀਤ ਬਿੱਟੂ ਅਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਪੁਲਿਸ ਦੇ ਵਲੋਂ ਅੱਜ ਹਿਰਾਸਤ ਵਿਚ ਲੈ ਲਿਆ ਗਿਆ। ਦਰਅਸਲ, ਕਾਂਗਰਸੀਆਂ ਤੇ ਪੁਲਿਸ ਵਿਚਾਲੇ ਅੱਜ ਲੁਧਿਆਣਾ ਵਿਖੇ ਧੱਕਾਮੁੱਕੀ ਹੋਈ। ਬਿੱਟੂ ਤੇ ਆਸ਼ੂ ਸਾਥੀਆਂ ਸਮੇਤ ਗ੍ਰਿਫਤਾਰੀ ਦੇਣ ਜਾ ਰਹੇ ਸੀ ਤਾਂ, ਇਸੇ ਦੌਰਾਨ ਹੀ ਪੁਲਿਸ ਦੇ ਨਾਲ ਉਨ੍ਹਾਂ ਦੀ ਝੜਪ ਹੋ ਗਈ। ਇਸੇ ਦੌਰਾਨ…

Read More

ਪੰਜਾਬ ਬਜਟ ਚ ਮੁਫ਼ਤ ਬੱਸ ਯੋਜਨਾ ਲਈ ਹੋਇਆ ਵੱਡਾ ਐਲਾਨ

ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਵਿਧਾਨ ਸਭਾ ਵਿੱਚ ਅੱਜ ਪੰਜਾਬ ਦਾ 2024-25 ਦਾ ਬਜਟ ਪੇਸ਼ ਕੀਤਾ ਗਿਆ। ਸਾਲ 2024-25 ਲਈ ਇਹ ਬਜਟ 2 ਲੱਖ 4 ਹਜ਼ਾਰ 918 ਕਰੋੜ ਦਾ ਹੈ। ਬਜਟ ਭਾਸ਼ਣ ਦੇ ਸ਼ੁਰੂਆਤ ਵਿਚ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਪਿਛਲੇ 2 ਸਾਲਾਂ ਵਿੱਚ 40 ਹਜ਼ਾਰ ਤੋਂ ਵੱਧ ਨੌਕਰੀਆਂ ਦਿੱਤੀਆਂ ਗਈਆਂ। ਬਜਟ ਵਿਚ ਕੋਈ…

Read More

ਵਿੱਤ ਮੰਤਰੀ ਚੀਮਾ ਨੇ ਪੇਸ਼ ਕੀਤਾ ਬਜਟ, ਪੜ੍ਹੋ ਕੀ ਹੋਏ ਵੱਡੇ ਐਲਾਨ

ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਪੰਜਾਬ ਵਿਧਾਨ ਸਭਾ ਵਿੱਚ ਬਜਟ ਪੇਸ਼ ਕਰ ਦਿੱਤਾ ਹੈ। ਸਾਲ 2024-25 ਲਈ ਇਹ ਬਜਟ 2 ਲੱਖ 4 ਹਜ਼ਾਰ 918 ਕਰੋੜ ਰੁਪਏ ਹੈ। ਪੰਜਾਬ ਵਿੱਚ ਪਹਿਲੀ ਵਾਰ ਬਜਟ 2 ਲੱਖ ਕਰੋੜ ਰੁਪਏ ਤੋਂ ਵੱਧ ਗਿਆ ਹੈ। ਬਜਟ ਭਾਸ਼ਣ ਦੀ ਸ਼ੁਰੂਆਤ ਵਿੱਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਪਿਛਲੇ ਦੋ…

Read More