
ਸੁਜ਼ੂਕੀ ਮੋਟਰ ਕਾਰਪੋਰੇਸ਼ਨ ਦੇ ਸਾਬਕਾ ਚੇਅਰਮੈਨ ਦਾ ਦੇਹਾਂਤ
ਸੁਜ਼ੂਕੀ ਮੋਟਰ ਕਾਰਪੋਰੇਸ਼ਨ ਦੇ ਸਾਬਕਾ ਚੇਅਰਮੈਨ ਓਸਾਮੂ ਸੁਜ਼ੂਕੀ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ 94 ਸਾਲ ਦੀ ਉਮਰ ‘ਚ ਆਖਰੀ ਸਾਹ ਲਿਆ। ਓਸਾਮੂ ਸੁਜ਼ੂਕੀ ਨੇ 40 ਸਾਲਾਂ ਤੋਂ ਵੱਧ ਸਮੇਂ ਤੱਕ ਸੁਜ਼ੂਕੀ ਮੋਟਰ ਕਾਰਪੋਰੇਸ਼ਨ ਦੀ ਅਗਵਾਈ ਕੀਤੀ ਅਤੇ ਸਾਲ 2021 ਵਿੱਚ ਆਪਣੀ ਸੇਵਾਮੁਕਤੀ ਦਾ ਐਲਾਨ ਕੀਤਾ ਸੀ। ਉਸ ਸਮੇਂ ਉਨ੍ਹਾਂ ਦੀ ਉਮਰ 91 ਸਾਲ…