
ਪੰਜਾਬ ‘ਚ ਫਿਰ ਬਦਲਿਆ ਮੌਸਮ, ਮੀਂਹ ਦਾ ਯੈਲੋ ਅਲਰਟ ਜਾਰੀ
ਪੰਜਾਬ ਚ ਇਕ ਵਾਰ ਫਿਰ ਤੋਂ ਮੌਸਮ ਚ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਮੌਸਮ ਆਪਣਾ ਮਿਜ਼ਾਜ ਬਦਲ ਰਿਹਾ ਹੈ ਜਿਸ ਨੂੰ ਲੈ ਕੇ ਕਰੀਬ 8 ਜ਼ਿਲ੍ਹਿਆਂ ਚ ਤੇਜ਼ ਹਵਾਵਾਂ ਅਤੇ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਉਧਰ ਹੀ, ਸਵੇਰੇ ਵੀ ਪੰਜਾਬ ਦੇ ਕਈ ਜ਼ਿਲ੍ਹਿਆਂ ਦੇ ਵਿੱਚ ਹਲਕੀ ਬਾਰਿਸ਼ ਪਈ। ਪੰਜਾਬ ਦਾ ਮੌਸਮ…