
ਕੰਗਨਾ ਰਣੌਤ ਦੇ ਚੋਣ ਲੜਣ ‘ਤੇ ਸਰਵਣ ਸਿੰਘ ਪੰਧੇਰ ਦਾ ਤੰਜ
ਭਾਰਤੀ ਜਨਤਾ ਪਾਰਟੀ ਵੱਲੋਂ ਲੋਕ ਸਭਾ ਹਲਕਾ ਮੰਡੀ ਤੋਂ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੂੰ ਆਪਣਾ ਉਮੀਦਵਾਰ ਐਲਾਨਿਆ ਗਿਆ ਹੈ। ਇਸ ਨੂੰ ਲੈ ਕੇ ਕਿਸਾਨ ਮਜ਼ਦੂਰ ਮੋਰਚਾ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਤੰਜ ਕੱਸਦਿਆਂ ਕਿਹਾ ਹੈ ਕਿ ਜੇ ਭਾਜਪਾ ਨੂੰ 400 ਤੋਂ ਵੱਧ ਸੀਟਾਂ ਜਿੱਤਣ ਦਾ ਭਰੋਸਾ ਹੈ ਤਾਂ ਉਨ੍ਹਾਂ ਨੂੰ ਫ਼ਿਲਮੀ ਸਿਤਾਰਿਆਂ ਨੂੰ ਟਿਕਟਾਂ…