
ਲੁਧਿਆਣਾ ਦੇ 3 ਹਸਪਤਾਲਾਂ ਦੇ ਲਾਇਸੈਂਸ ਰੱਦ, ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਅਲਟਰਾਸਾਊਂਡ ਸੈਂਟਰਾਂ ‘ਤੇ ਸਿਹਤ ਵਿਭਾਗ ਨੇ ਛਾਪੇਮਾਰੀ ਕੀਤੀ ਹੈ। ਲੁਧਿਆਣਾ ‘ਚ ਜਗਰਾਓਂ, ਰਾਏਕੋਟ ਅਤੇ ਮਾਛੀਵਾੜਾ ਦੇ 3 ਅਲਟਰਾਸਾਊਂਡ ਸੈਂਟਰਾਂ ਦੇ ਲਾਇਸੈਂਸ ਮੁਅੱਤਲ ਕਰ ਦਿੱਤੇ ਗਏ ਹਨ, ਜਦਕਿ ਜਗਰਾਓਂ ਅਤੇ ਮਾਛੀਵਾੜਾ ਦੇ 2 ਸੈਂਟਰਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਕੇ ਉਥੇ ਪਾਈਆਂ ਗਈਆਂ ਬੇਨਿਯਮੀਆਂ ‘ਤੇ ਜਵਾਬ ਮੰਗਿਆ ਗਿਆ ਹੈ। ਜਿਨ੍ਹਾਂ ਕੇਂਦਰਾਂ ਨੂੰ ਕਾਰਨ ਦੱਸੋ…