
31 ਮਾਰਚ ਤੋਂ ਸ਼ੁਰੂ ‘ਹੋਣਗੀਆਂ ਆਦਮਪੁਰ ਏਅਰਪੋਰਟ ਤੋਂ ਘਰੇਲੂ ਉਡਾਣਾਂ
ਦੋਆਬੇ ਦੇ ਲੋਕਾਂ ਲਈ ਖੁਸ਼ਖਬਰੀ ਹੈ। 31 ਮਾਰਚ ਤੋਂ ਆਦਮਪੁਰ ਏਅਰਪੋਰਟ ਤੋਂ ਘਰੇਲੂ ਉਡਾਣਾਂ ਸ਼ੁਰੂ ਹੋਣਗੀਆਂ। ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਇਸ ਦੇ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਡਾਣ ਮੰਤਰੀ ਦਾ ਤਹਿ ਧੰਨਵਾਦ ਕੀਤਾ। ਪਿਛਲੇ ਦਿਨੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਡਾਣ ਮੰਤਰੀ ਜਯੋਤੀਰਾਦਿਤਿਆ ਸਿੰਧੀਆ ਨੇ ਵਰਚੂਅਲੀ 115 ਕਰੋੜ ਦੀ ਲਾਗਤ ਨਾਲ ਆਦਮਪੁਰ…