
ਜੇਲ੍ਹ ‘ਚ ਅੰਮ੍ਰਿਤਪਾਲ ਦੀ ਹਾਲਤ ਵਿਗੜੀ, ਖੂਨ ਦੀਆਂ ਉਲਟੀਆਂ ਲੱਗੀਆਂ
ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀ 16 ਫਰਵਰੀ ਤੋਂ ਜੇਲ੍ਹ ਚ ਭੁੱਖ ਹੜਤਾਲ ‘ਤੇ ਬੈਠੇ ਹਨ। ਇਸ ਦੌਰਾਨ ਹੁਣ ਅੰਮ੍ਰਿਤਪਾਲ ਸਿੰਘ ਦੀ ਹਾਲਤ ਕਾਫ਼ੀ ਨਾਜੁਕ ਹੋ ਗਈ ਹੈ। ਖੂਨ ਦੀਆਂ ਉਲਟੀਆਂ ਆ ਰਹੀਆਂ ਹਨ ਅਤੇ ਉਹਨਾਂ ਦੀ ਸਰੀਰ ਵੀ ਕਾਫ਼ੀ ਕਮਜ਼ੋਰ ਹੋ ਗਿਆ ਹੈ। ਇਸ ਦਾ ਖੁਲਾਸਾ ਉਹਨਾਂ ਦੇ ਵਕੀਲ ਰਾਜਦੇਵ ਸਿੰਘ…