
ਵੱਡੀ ਖ਼ਬਰ- ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾਂ ਲਈ ਕੀਤਾ ਉਮੀਦਵਾਰਾਂ ਦਾ ਐਲਾਨ
ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਦਾਅ-ਪੇਚ ਖੇਡ ਰਹੀਆਂ ਹਨ ਅਤੇ ਤਿਆਰੀਆਂ ਚ ਲੱਗੀਆਂ ਹੋਈਆਂ ਹਨ। ਉਧਰ ਹੀ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿਚ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ 13 ਵਿਚੋਂ ਅੱਠ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਨ੍ਹਾਂ ਉਮੀਦਵਾਰਾਂ ਵਿਚੋਂ 7 ਮੌਜੂਦਾ ਮੰਤਰੀ ਹਨ। ਇਸ…