
ਹਰਿਆਣਾ ਦੇ ਨਵੇਂ ਮੁੱਖ ਮੰਤਰੀ ਦਾ ਅੱਜ ਫਲੋਰ ਟੈਸਟ, ਪੜ੍ਹੋ ਕੀ ਹੈ ਖਾਸ
ਹਰਿਆਣਾ ਵਿੱਚ ਮਨੋਹਰ ਲਾਲ ਖੱਟੜ ਵੱਲੋਂ ਅਸਤੀਫਾ ਦੇਣ ਤੋਂ ਬਾਅਦ ਨਵਾਂ ਮੁੱਖ ਮੰਤਰੀ ਨਿਯੁਕਤ ਕੀਤਾ ਗਿਆ। ਉਸ ਤਹਿਤ ਅੱਜ ਨਵੀਂ ਸਰਕਾਰ ਵਿਧਾਨ ਸਭਾ ਵਿੱਚ ਫਲੋਰ ਟੈਸਟ ਪਾਸ ਕਰੇਗੀ। ਇਸ ਦੇ ਲਈ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ ਹੈ। ਇਸ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਦਸ ਦੇਈਏ ਕਿ ਵਿਧਾਨ ਸਭਾ ਸੈਸ਼ਨ ਸਵੇਰੇ…