
NIA ਦਾ ਵੱਡਾ ਐਕਸ਼ਨ, ਤੜਕੇ-ਤੜਕੇ 5 ਸੂਬਿਆਂ ‘ਚ ਮਾਰੀ ਰੇਡ
ਰਾਸ਼ਟਰੀ ਜਾਂਚ ਏਜੰਸੀ (NIA) ਦੀ ਟੀਮ ਨੇ ਮੰਗਲਵਾਰ ਸਵੇਰੇ ਪੰਜਾਬ ਦੇ ਕਈ ਜ਼ਿਲਿਆਂ ‘ਚ ਰੇਡ ਕੀਤੀ। ਜ਼ਿਲ੍ਹਾ ਮੋਗਾ ਕੋਟਕਪੂਰਾ ਵਿੱਚ ਐਨਆਈਏ ਅਧਿਕਾਰੀਆਂ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਐਨ.ਆਈ.ਏ. ਟੀਮ ਮੋਗਾ ਦੇ ਪਿੰਡ ਬਿਲਾਸਪੁਰ ਪਹੁੰਚ ਗਈ ਹੈ। ਇੱਥੇ 22-23 ਸਾਲਾ ਨੌਜਵਾਨ ਰਵਿੰਦਰ ਸਿੰਘ ਪੁੱਤਰ ਆਤਮਾ ਸਿੰਘ ਦੇ ਘਰ ਛਾਪੇਮਾਰੀ ਕੀਤੀ ਗਈ ਹੈ। ਉਕਤ ਵਿਅਕਤੀ ਆਟਾ…