
ਪੰਜਾਬ ‘ਚ ਅੱਜ ਇਨ੍ਹਾਂ 52 ਥਾਵਾਂ ’ਤੇ ਰੋਕੀਆਂ ਜਾਣਗੀਆਂ ਰੇਲਾਂ
ਕਿਸਾਨਾਂ ਵੱਲੋਂ ਅੱਜ ਦੇਸ਼ ਭਰ ਚ ਵੱਡਾ ਐਕਸ਼ਨ ਲਿਆ ਜਾ ਰਿਹਾ ਹੈ। ਅੱਜ ਕਿਸਾਨਾਂ ਵੱਲੋਂ ਦੇਸ਼ ਭਰ ਚ ਰੇਲਾਂ ਰੋਕੀਆਂ ਜਾਣਗੀਆਂ। ਇਸ ‘ਰੇਲ ਰੋਕੋ’ ਦੇ ਸੱਦੇ ਤਹਿਤ ਪੰਜਾਬ ਵਿੱਚ 52 ਥਾਵਾਂ ਉਤੇ ਧਰਨੇ ਦੇਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਇਸ ਦੌਰਾਨ ਫ਼ੈਸਲਾ ਕੀਤਾ ਗਿਆ ਕਿ ਸ਼ੰਭੂ ਮੋਰਚੇ ਦੇ ਕਿਸਾਨ ਇਸ ਖੇਤਰ ਨੇੜੇ ਸਥਿਤ ਪਿੰਡ ਸੰਜਰਪੁਰ…