
ਹੱਢ ਚੀਰਦੀਂ ਠੰਡ ਨੂੰ ਲੈ ਕੇ ਪੰਜਾਬ ਵਿੱਚ ਜਾਰੀ ਹੋਈ Advisory
ਹਾੜਾਂ ਵਿੱਚ ਹੋ ਰਹੀ ਬਰਫਬਾਰੀ ਦੇ ਨਾਲ-ਨਾਲ ਪੰਜਾਬ ਅਤੇ ਚੰਡੀਗੜ੍ਹ ਵਿੱਚ ਵੀ ਸ਼ੀਤ ਲਹਿਰ ਚੱਲ ਰਹੀ ਹੈ। ਮੌਸਮ ਵਿਭਾਗ ਵੱਲੋਂ 14 ਦਸੰਬਰ ਤੱਕ ਸ਼ੀਤ ਲਹਿਰ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਜਦੋਂ ਕਿ ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.4 ਡਿਗਰੀ ਅਤੇ ਚੰਡੀਗੜ੍ਹ ਦੇ ਤਾਪਮਾਨ ਵਿੱਚ 0.3 ਡਿਗਰੀ…