
ਪੰਜਾਬ ਵਿੱਚ ਵੱਡੀ ਭਰਤੀ ਸ਼ੁਰੂ ਕਰਨ ਦਾ ਹੋਇਆ ਐਲਾਨ
ਦਿਵਿਆਂਗ ਵਿਅਕਤੀਆਂ ਦੀ ਭਲਾਈ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਵੱਖ-ਵੱਖ ਵਿਭਾਗਾਂ ਵਿੱਚ ਖਾਲੀ ਪਈਆਂ ਦਿਵਿਆਂਗ ਵਿਅਕਤੀਆਂ ਲਈ ਰਾਖਵੀਆਂ ਅਸਾਮੀਆਂ ਦੇ ਬੈਕਲਾਗ ਨੂੰ ਭਰਨ ਲਈ ਵੱਡੀ ਭਰਤੀ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕੀਤਾ। ਇੱਥੇ ਆਪਣੇ ਅਧਿਕਾਰਕ ਰਿਹਾਇਸ਼ `ਤੇ ਸਮਾਜਿਕ ਨਿਆਂ ਅਤੇ ਬਾਲ…