
ਸੁਖਬੀਰ ਬਾਦਲ ਤੇ ਹਮਲਾ ਕਰਨ ਵਾਲੇ ਨੂੰ ਪੰਥ ਵਿੱਚੋਂ ਛੇਕਣ ਦੀ ਰੱਖੀ ਮੰਗ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਅੰਤ੍ਰਿੰਗ ਕਮੇਟੀ ਦੇ ਅਹੁਦੇਦਾਰਾਂ ਤੇ ਮੈਂਬਰਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕਰਕੇ 4 ਦਸੰਬਰ ਨੂੰ ਸੁਖਬੀਰ ਸਿੰਘ ਬਾਦਲ ਉੱਤੇ ਹਮਲਾ ਕਰਨ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਡਿਊਢੀ ਉੱਤੇ ਗੋਲੀਆਂ ਮਾਰਨ ਦੇ ਦੋਸ਼ੀ ਨਰਾਇਣ ਸਿੰਘ ਨੂੰ ਪੰਥ ਵਿੱਚੋਂ ਖਾਰਜ ਕਰਨ ਦੀ ਮੰਗ…