
ਕਿਸਾਨਾਂ ਤੇ ਪੁਲਿਸ ਵਿਚਾਲੇ ਹੋਈ ਜ਼ਬਰਦਸਤ ਝੜਪ, ਕਈ ਮੁਲਾਜ਼ਮ ਜ਼ਖ਼ਮੀ
ਮਾਨਸਾ ਵਿੱਚ ਕਿਸਾਨਾਂ ਅਤੇ ਪੁਲਿਸ ਵਿਚਾਲੇ ਝੜਪ ਹੋ ਗਈ। ਕਿਸਾਨ ਗੁਜਰਾਤ ਗੈਸ ਪਾਈਪ ਲਾਈਨ ਦਾ ਵਿਰੋਧ ਕਰਨ ਲਈ ਬਠਿੰਡਾ ਜਾ ਰਹੇ ਸਨ। ਮਾਨਸਾ ਵਿੱਚ ਪੁਲਿਸ ਨੇ ਨਾਕਾਬੰਦੀ ਕਰਕੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਇਸ ਨਾਲ ਵਿਵਾਦ ਵਧ ਗਿਆ। ਪੁਲਿਸ ਨੇ ਕਿਸਾਨਾਂ ‘ਤੇ ਲਾਠੀਚਾਰਜ ਕੀਤਾ। ਇਸ ਟਕਰਾਅ ਵਿੱਚ ਕਈ ਪੁਲਿਸ ਅਧਿਕਾਰੀ ਤੇ ਕਿਸਾਨ ਜ਼ਖ਼ਮੀ ਹੋਏ…