ਪੰਜਾਬ ਵਿਚ ਪੈ ਰਿਹਾ ਭਾਰੀ ਮੀਂਹ, ਚੱਕਰਵਾਤੀ ਤੂਫਾਨ ਦੀ ਚੇਤਾਵਨੀ ਜਾਰੀ

ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿਚ ਇਸ ਸਮੇਂ ਭਾਰੀ ਬਾਰਸ਼ ਹੋ ਰਹੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ 24 ਘੰਟੇ ਇਹ ਸਿਲਸਲਾ ਜਾਰੀ ਰਹਿ ਸਕਦਾ ਹੈ। ਦਰਅਸਲ, ਉੱਤਰੀ ਭਾਰਤ ਸਮੇਤ ਦੇਸ਼ ਦੇ ਕਈ ਰਾਜਾਂ ਵਿਚ ਚੱਕਰਵਾਤੀ ਸਰਕੂਲੇਸ਼ਨ ਦਾ ਅਸਰ ਲਗਾਤਾਰ ਦਿਖਾਈ ਦੇ ਰਿਹਾ ਹੈ। ਮੌਸਮ ਵਿਭਾਗ ਨੇ ਚੱਕਰਵਾਤੀ ਸਰਕੂਲੇਸ਼ਨ ਪੱਛਮ ਵੱਲ ਵਧਣ ਤੋਂ ਬਾਅਦ ਮਹਾਰਾਸ਼ਟਰ…

Read More

ਲਾਡੋਵਾਲ Toll Plaza ਬੰਦ, ਮੁਲਾਜ਼ਮਾਂ ਨੇ ਲਿਆ ਫੈਸਲਾ…

ਪੰਜਾਬ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੋਲ ਪਲਾਜ਼ਾ ਫਰੀ ਕਰ ਦਿੱਤਾ ਗਿਆ ਹੈ। ਕਰਮਚਾਰੀਆਂ ਵੱਲੋਂ ਮੰਗਾਂ ਪੂਰੀਆਂ ਨਾ ਹੋਣ ਉਤੇ ਟੋਲ ਪਲਾਜ਼ਾ ਅਣਮਿੱਥੇ ਸਮੇਂ ਲਈ ਮੁਫਤ ਕਰ ਦਿੱਤਾ ਗਿਆ ਹੈ। ਇਹ ਫੈਸਲਾ ਟੋਲ ਪਲਾਜ਼ਾ ਵਰਕਰਜ਼ ਯੂਨੀਅਨ ਪੰਜਾਬ ਦੇ ਅਧਿਕਾਰੀਆਂ ਦੀ ਮੀਟਿੰਗ ਵਿੱਚ ਲਿਆ ਗਿਆ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪੰਜਾਬ ਪ੍ਰਧਾਨ ਦਰਸ਼ਨ ਸਿੰਘ ਲਾਡੀ ਨੇ ਕਿਹਾ…

Read More

Canada ਚ ਸਰਕਾਰ ਡੇਗਣ ਦੀ ਵਿਰੋਧੀ ਧਿਰ ਦੀ ਕੋਸ਼ਿਸ਼ ਨਾਕਾਮ

 ਕੈਨੇਡਾ ’ਚ ਪੀਐੱਮ ਜਸਟਿਨ ਟਰੂਡੋ ਨੇ ਸੰਸਦ ’ਚ ਵਿਸ਼ਵਾਸ ਮਤ ਜਿੱਤ ਲਿਆ ਹੈ ਅਤੇ ਹੁਣ ਉਨ੍ਹਾਂ ਦੀ ਸਰਕਾਰ ਨੂੰ ਕੋਈ ਖਤਰਾ ਨਹੀਂ ਹੈ। ਇਸ ਤਰ੍ਹਾਂ ਨਾਲ ਉਨ੍ਹਾਂ ਦੀ ਨੌਂ ਸਾਲ ਪੁਰਾਣੀ ਲਿਬਰਲ ਪਾਰਟੀ ਦਾ ਸ਼ਾਸਨ ਖਤਮ ਕਰਨ ਦੀ ਵਿਰੋਧੀ ਦਲਾਂ ਦੀ ਮੁਹਿੰਮ ਇਕ ਵਾਰ ਫਿਰ ਅਸਫਲ ਹੋ ਗਈ ਹੈ। ਹਾਊਸ ਆਫ ਕਾਮਨਜਸ ’ਚ ਵਿਰੋਧੀ ਕੰਜਰਵੇਟਿਵ…

Read More

1 ਅਕਤੂਬਰ ਤੋਂ ਇਨਕਮ ਟੈਕਸ, ਆਧਾਰ ਕਾਰਡ ਨੂੰ ਲੈ ਕੇ ਬਦਲਣਗੇ ਨਿਯਮ, ਪੜ੍ਹੋ ਪੂਰੀ ਖ਼ਬਰ

ਮੰਗਲਵਾਰ 1 ਅਕਤੂਬਰ 2024 ਤੋਂ ਸਟਾਕ ਮਾਰਕੀਟ ਵਿੱਚ Future and Options Trading ਕਰਨ ਵਾਲੇ security ਟ੍ਰਾਂਜੈਕਸ਼ਨ ਟੈਕਸ (STT), TDS rate, Direct Tax Vivad Se Vishwas Scheme 2024 ਵਿੱਚ ਕੀਤਾ ਗਿਆ ਬਦਲਾਅ ਲਾਗੂ ਹੋਣ ਜਾ ਰਿਹਾ ਹੈ, ਜਿਸ ਦੇ ਬਾਰੇ ਜਾਣਨਾ ਤੁਹਾਡੇ ਲਈ ਬਹੁਤ ਹੀ ਅਹਿਮ ਹੈ। ਵਿੱਤੀ ਸਾਲ 2024-25 ਲਈ ਪੂਰਾ ਬਜਟ ਪੇਸ਼ ਕਰਦੇ ਹੋਏ,…

Read More

ਕੇਂਦਰ ਸਰਕਾਰ ਨੇ ਮਜ਼ਦੂਰਾਂ ਨੂੰ ਦਿੱਤਾ ਵੱਡਾ ਤੋਹਫ਼ਾ, ਪੜ੍ਹੋ ਪੂਰੀ ਖ਼ਬਰ

ਦਿੱਲੀ ਦੀ ਆਤਿਸ਼ੀ ਸਰਕਾਰ ਵੱਲੋਂ ਘੱਟੋ-ਘੱਟ ਉਜਰਤ ਦਰਾਂ ਵਿੱਚ ਵਾਧੇ ਦੇ ਐਲਾਨ ਤੋਂ ਬਾਅਦ ਹੁਣ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਵੀ ਮਜ਼ਦੂਰਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਕੇਂਦਰੀ ਕਿਰਤ ਅਤੇ ਰੁਜ਼ਗਾਰ ਮੰਤਰਾਲੇ ਨੇ ਘੱਟੋ-ਘੱਟ ਉਜਰਤ ਦਰਾਂ ਵਿੱਚ ਵਾਧੇ ਦਾ ਐਲਾਨ ਕੀਤਾ। ਕੇਂਦਰ ਨੇ ਮਜ਼ਦੂਰਾਂ, ਖਾਸ ਕਰਕੇ ਅਸੰਗਠਿਤ ਖੇਤਰ ਦੇ ਕਾਮਿਆਂ ਲਈ ਵੇਰੀਏਬਲ ਮਹਿੰਗਾਈ ਭੱਤੇ…

Read More

ਕਸੂਤੀ ਫਸੀ ਸਰਕਾਰ ! ਹਾਈਕੋਰਟ ਨੇ ਮਾਨ ਸਰਕਾਰ ਨੂੰ ਦਿੱਤੇ ਸਖ਼ਤ ਨਿਰਦੇਸ਼

ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੈਸ਼ਨਲ ਹਾਈਵੇਜ਼ ਅਥਾਰਟੀ ਆਫ਼ ਇੰਡੀਆ (NHAI) ਦੇ ਵੱਖ-ਵੱਖ ਪਾਇਲਟ ਪ੍ਰਾਜੈਕਟਾਂ ਲਈ ਲੋੜੀਂਦੀ ਜ਼ਮੀਨ ਦਾ ਕਬਜ਼ਾ 15 ਅਕਤੂਬਰ ਜਾਂ ਇਸ ਤੋਂ ਪਹਿਲਾਂ NHAI ਠੇਕੇਦਾਰਾਂ ਨੂੰ ਸੌਂਪਣ ਦੇ ਨਿਰਦੇਸ਼ ਦਿੱਤੇ ਹਨ। ਅਦਾਲਤ ਨੇ ਇਹ ਵੀ ਸਪੱਸ਼ਟ ਕੀਤਾ ਕਿ ਭਵਿੱਖ ਵਿੱਚ NHAI ਦੀਆਂ ਲੋੜਾਂ ਅਨੁਸਾਰ ਵਾਧੂ ਜ਼ਮੀਨ ਦਾ ਤਬਾਦਲਾ ਵੀ…

Read More

ਇਸ ਨਵੇਂ ਫੀਚਰ ਨਾਲ ਹੁਣ YouTube ਤੋਂ ਕਮਾਈ ਕਰਨਾ ਹੋਵੇਗਾ ਆਸਾਨ

ਕ੍ਰਿਏਟਰਸ ਨੂੰ ਉਤਸ਼ਾਹਿਤ ਕਰਨ ਲਈ YouTube ਨੇ ‘ਹਾਈਪ’ ਬਟਨ ਦਾ ਐਲਾਨ ਕੀਤਾ ਹੈ, YouTube ਅੱਜ ਹਰ ਉਮਰ ਦੇ ਲੋਕਾਂ ਲਈ ਇੱਕ ਲੋੜ ਬਣ ਗਿਆ ਹੈ। ਮਨੋਰੰਜਨ ਹੋਵੇ ਜਾਂ ਖ਼ਬਰਾਂ, ਖਾਣਾ ਪਕਾਉਣਾ ਜਾਂ ਸਿਹਤ, ਹਰ ਕੋਈ ਯੂਟਿਊਬ ‘ਤੇ ਆਪਣੀ ਪਸੰਦ ਦੀ ਸਮੱਗਰੀ ਨੂੰ ਖੋਜ ਅਤੇ ਤਿਆਰ ਕਰ ਰਿਹਾ ਹੈ। ਇਸ ਨੂੰ ਦੇਖਦੇ ਹੋਏ ਯੂਟਿਊਬ ਨੇ ਕੰਟੈਂਟ…

Read More

ਦਿੱਲੀ ਤੋਂ ਅੰਮ੍ਰਿਤਸਰ ਜਾਣ ਵਾਲੇ ਯਾਤਰੀਆਂ ਨੂੰ ਮਿਲੇਗੀ ਇਹ ਮੁਫ਼ਤ ਸਹੂਲਤ

ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਇੱਕ ਵਾਰ ਫਿਰ ਭਲਕੇ ਸ਼ੁੱਕਰਵਾਰ ਤੋਂ ਲੋਕਾਂ ਲਈ ਮੁਫ਼ਤ ਹੋਣ ਜਾ ਰਿਹਾ ਹੈ। ਮਤਲਬ ਲੋਕਾਂ ਨੂੰ ਉੱਥੋਂ ਲੰਘਣ ਲਈ ਟੋਲ ਟੈਕਸ ਨਹੀਂ ਦੇਣਾ ਪਵੇਗਾ। ਇਹ ਫੈਸਲਾ ਟੋਲ ਪਲਾਜ਼ਾ ਵਰਕਰਜ਼ ਯੂਨੀਅਨ ਪੰਜਾਬ ਦੇ ਅਧਿਕਾਰੀਆਂ ਦੀ ਮੀਟਿੰਗ ਵਿੱਚ ਲਿਆ ਗਿਆ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪੰਜਾਬ ਪ੍ਰਧਾਨ ਦਰਸ਼ਨ ਸਿੰਘ ਲਾਡੀ ਨੇ…

Read More

ਪੰਚਾਇਤੀ ਚੋਣਾਂ ਤੋਂ ਪਹਿਲਾਂ CM ਭਗਵੰਤ ਮਾਨ ਨੇ ਕਿਸਾਨਾਂ ਲਈ ਕੀਤਾ ਵੱਡਾ ਐਲਾਨ

ਪੰਜਾਬ ਦੇ ਕਿਸਾਨਾਂ ਲਈ ਖੁਸ਼ਖਬਰੀ ਹੈ। ਝੋਨੇ ਦੀ ਖਰੀਦ ਦੀ ਅਦਾਇਗੀ ਲਈ ਰਿਜ਼ਰਵ ਬੈਂਕ ਆਫ ਇੰਡੀਆ ਵੱਲੋਂ 41339.81 ਕਰੋੜ ਰੁਪਏ ਦੀ ਕੈਸ਼ ਕ੍ਰੈਡਿਟ ਲਿਮਟ ਜਾਰੀ ਕਰ ਦਿੱਤੀ ਗਈ ਹੈ। ਸੀਐਮ ਭਗਵੰਤ ਮਾਨ ਨੇ ਕਿਹਾ ਹੈ ਕਿ ਮੰਡੀ ਵਿੱਚ ਫਸਲ ਵਿਕਦਿਆਂ ਹੀ ਕਿਸਾਨਾਂ ਦੇ ਖਾਤਿਆਂ ਵਿੱਚ ਪੇਮੈਂਟ ਆ ਜਾਵੇਗੀ। ਪੰਚਾਇਤੀ ਚੋਣਾਂ ਕਰਕੇ ਇਸ ਵਾਰ ਸਰਕਾਰ ਝੋਨੇ…

Read More

ਸ਼ੇਅਰ ਬਾਜ਼ਾਰ ਵਿੱਚ ਆਈ ਤੇਜ਼ੀ, ਨਿਫਟੀ ਵੀ ਰਿਕਾਰਡ ਉੱਚਾਈ ਤੇ ਪਹੁੰਚਿਆ

ਸ਼ੇਅਰ ਬਾਜ਼ਾਰ ਦੀ ਇੱਕਦਮ ਫਲੈਟ ਸ਼ੁਰੂਆਤ ਹੋਈ ਹੈ ਪਰ ਤੁਰੰਤ ਰਿਕਾਰਡ ਉੱਚਾਈ ‘ਤੇ ਆ ਗਿਆ ਹੈ। ਬੀਐਸਈ ਸੈਂਸੈਕਸ ਪਹਿਲੀ ਵਾਰ 85300 ਦੇ ਲੈਵਲ ਨੂੰ ਪਾਰ ਕਰ ਲਿਆ ਹੈ। NSE ਨਿਫਟੀ 26,056 ‘ਤੇ ਪਹੁੰਚ ਗਿਆ ਹੈ ਅਤੇ ਇਹ ਇਸ ਦਾ ਲਾਈਫਟਾਈਮ ਹਾਈ ਲੈਵਲ ਹੈ। BSE ਸੈਂਸੈਕਸ 85,372.17 ਦੇ ਇਤਿਹਾਸਕ ਸਿਖਰ ‘ਤੇ ਪਹੁੰਚ ਗਿਆ ਹੈ। ਅੱਜ ਆਈਟੀ…

Read More