Telegram ਦੀ ਵਰਤੋਂ ਕਰਨ ਤੋਂ ਪਹਿਲਾਂ ਪੜ੍ਹੋ ਨਵੇਂ ਨਿਯਮ, ਨਹੀਂ ਤਾਂ ਜਾਣਾ ਪੈ ਸਕਦਾ ਜੇਲ੍ਹ………!
ਟੈਲੀਗ੍ਰਾਮ ਦੇ ਸੀਈਓ Pavel Durov ਨੇ ਹਾਲ ਹੀ ਵਿੱਚ ਘੋਸ਼ਣਾ ਕੀਤੀ ਹੈ ਕਿ ਗੈਰ ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਯੂਜ਼ਰਸ ਦੀ ਨਿੱਜੀ ਜਾਣਕਾਰੀ, ਜਿਵੇਂ ਕਿ ਫ਼ੋਨ ਨੰਬਰ ਅਤੇ IP address, ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨਾਲ ਸਾਂਝੀਆਂ ਕੀਤੀਆਂ ਜਾਣਗੀਆਂ। ਇਹ ਕਦਮ ਟੈਲੀਗ੍ਰਾਮ ਦੀਆਂ Terms & Conditions ਵਿੱਚ ਕੀਤੀ ਗਈ ਮਹੱਤਵਪੂਰਣ ਅਪਡੇਟ ਦਾ ਹਿੱਸਾ ਹੈ। ਇਸ ਦਾ…