CM ਮਾਨ ਦੀ ਸਿਹਤ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ

ਮੁੱਖ ਮੰਤਰੀ ਭਗਵੰਤ ਮਾਨ ਪੂਰੀ ਤਰ੍ਹਾਂ ਤੰਦਰੁਸਤ ਹਨ ਅਤੇ ਉਨ੍ਹਾਂ ਸਰਕਾਰੀ ਤੇ ਸਿਆਸੀ ਕੰਮਕਾਜ ਮੁੜ ਸ਼ੁਰੂ ਕਰ ਦਿੱਤਾ ਹੈ। ਉਹ ਦਿੱਲੀ ਵਿਚ ਅਪੋਲੋ ਹਸਪਤਾਲ ’ਚ ਚੈੱਕਅਪ ਕਰਵਾਉਣ ਤੋਂ ਬਾਅਦ ਬੁੱਧਵਾਰ ਸ਼ਾਮ ਨੂੰ ਚੰਡੀਗੜ੍ਹ ਆ ਗਏ ਸਨ। ਡਾਕਟਰਾਂ ਨੇ ਉਨ੍ਹਾਂ ਨੂੰ ਮੁੜ ਆਪਣਾ ਕੰਮਕਾਜ ਸ਼ੁਰੂ ਕਰਨ ਲਈ ਹਰੀ ਝੰਡੀ ਦੇ ਦਿੱਤੀ ਹੈ, ਜਿਸ ਤੋਂ ਬਾਅਦ ਮੁੱਖ…

Read More

ਫਲਾਈਟ ਚ ਪੇਜਰ ਅਤੇ ਵਾਕੀ-ਟਾਕੀ ਲਿਜਾਣ ਤੇ ਪਾਬੰਦੀ, ਏਅਰਲਾਈਨ ਨੇ ਜਾਰੀ ਕੀਤੇ ਨਿਰਦੇਸ਼

ਕਤਰ ਏਅਰਵੇਜ਼ ਨੇ ਲੇਬਨਾਨ ਜਾਣ ਵਾਲੀਆਂ ਉਡਾਣਾਂ ਵਿੱਚ ਯਾਤਰੀਆਂ ਨੂੰ ਪੇਜਰ ਅਤੇ ਵਾਕੀ-ਟਾਕੀ ਲੈ ਕੇ ਜਾਣ ‘ਤੇ ਪਾਬੰਦੀ ਲਗਾ ਦਿੱਤੀ ਹੈ। ਏਅਰਲਾਈਨ ਨੇ ਇਹ ਕਦਮ ਲੇਬਨਾਨ ਦੇ ਤਿੰਨ ਖੇਤਰਾਂ ਵਿੱਚ ਵਾਕੀ-ਟਾਕੀਜ਼, ਹੈਂਡਹੈਲਡ ਰੇਡੀਓ ਅਤੇ ਪੇਜਰ ਸੈੱਟਾਂ ਵਿੱਚ ਧਮਾਕਿਆਂ ਤੋਂ ਬਾਅਦ ਚੁੱਕਿਆ ਹੈ। ਇਸ ਘਟਨਾ ‘ਚ ਘੱਟੋ-ਘੱਟ 32 ਲੋਕਾਂ ਦੀ ਮੌਤ ਹੋ ਗਈ ਅਤੇ 3000 ਤੋਂ…

Read More

ਕੁੱਲ੍ਹੜ Pizza Couple ਨੂੰ ਲੈ ਕੇ ਇਕ ਹੋਰ ਖ਼ਬਰ ਆਈ ਸਾਹਮਣੇ, ਖੜ੍ਹਾ ਹੋਇਆ ਵੱਡਾ ਵਿਵਾਦ

ਜਲੰਧਰ ਦਾ ਮਸ਼ਹੂਰ ਕੁੱਲ੍ਹੜ ਪਿੱਜ਼ਾ ਕੱਪਲ ਇਕ ਵਾਰ ਫਿਰ ਸੁਰਖੀਆਂ ਵਿੱਚ ਹੈ। ਦੇਰ ਰਾਤ ਕੁੱਲ੍ਹੜ ਪਿੱਜ਼ਾ ਕੱਪਲ ਦੇ ਘਰ ਬਾਹਰ ਕੁਝ ਨੌਜਵਾਨਾਂ ਨੇ ਇਤਰਾਜ਼ਯੋਗ ਸ਼ਬਦਾਵਲੀ ਬੋਲ ਕੇ ਸਹਿਜ ਅਰੋੜਾ ਅਤੇ ਗੁਰਪ੍ਰੀਤ ਕੌਰ ਨੂੰ ਸੰਬੋਧਨ ਕੀਤਾ। ਜਿਸ ਤੋਂ ਬਾਅਦ ਸਹਿਜ ਅਰੋੜਾ ਨੇ ਤੁਰੰਤ ਇਲਾਕਾ ਨਿਵਾਸੀਆਂ ਨੂੰ ਇਕੱਠਾ ਕਰਕੇ ਹੰਗਾਮਾ ਕਰ ਦਿੱਤਾ। ਜੋੜੇ ਦਾ ਦੋਸ਼ ਹੈ ਕਿ…

Read More

ਪੰਜਾਬ ਦੇ ਸਕੂਲਾਂ ਨਾਲ ਜੁੜੀ ਅਹਿਮ ਖ਼ਬਰ, ਜੇ ਨਾ ਕੀਤਾ ਇਹ ਕੰਮ ਤਾਂ ਹੋਵੇਗੀ ਕਾਰਵਾਈ

10ਵੀਂ ਅਤੇ 12ਵੀਂ ਪ੍ਰੀਖਿਆ ਮਾਰਚ 2025 (ਰੈਗੂਲਰ) ਸਕੂਲਾਂ ਲਈ ਪ੍ਰੀਖਿਆ ਫਾਰਮ ਅਤੇ ਫੀਸ ਭਰਨ ਸਬੰਧੀ ਸ਼ਡਿਊਲ ਪੰਜਾਬ ਸਕੂਲ ਬੋਰਡ ਦਫ਼ਤਰ ਵੱਲੋਂ ਜਾਰੀ ਕਰ ਦਿੱਤਾ ਗਿਆ ਹੈ, ਜੋ ਕਿ ਸਬੰਧਤ ਸਕੂਲਾਂ ਦੀ ਲਾਗਇਨ ਆਈ.ਡੀ. ’ਤੇ ਮੁਹੱਈਆ ਹੈ। ਜੇਕਰ ਕਿਸੇ ਸੰਸਥਾ/ਸਕੂਲ ਵੱਲੋਂ ਸ਼ਡਿਊਲ ਅਨੁਸਾਰ ਸਮੇਂ ਸਿਰ ਕਾਰਵਾਈ ਨਹੀਂ ਕੀਤੀ ਜਾਂਦੀ, ਤਾਂ ਉਸ ਲਈ ਸਕੂਲ ਜ਼ਿੰਮੇਵਾਰ ਹੋਵੇਗਾ। ਅਜਿਹੀ…

Read More

ਵਿਗਿਆਨੀਆਂ ਨੇ ਲੱਭਿਆ ਨਵਾਂ Blood Group, ਹੋਣਗੇ ਜ਼ਬਰਦਸਤ ਫਾਇਦੇ

ਹਸਪਤਾਲ ਵਿੱਚ ਦਾਖਲ ਹੋਣ ਤੋਂ ਬਾਅਦ ਅਕਸਰ ਖੂਨ ਦੀ ਲੋੜ ਪੈਂਦੀ ਹੈ। ਜ਼ਿਆਦਾਤਰ ਖ਼ਤਰਨਾਕ ਬਿਮਾਰੀਆਂ ਵਿੱਚ ਮਰੀਜ਼ਾਂ ਨੂੰ ਖ਼ੂਨ ਦੀ ਲੋੜ ਪੈਂਦੀ ਹੈ। ਇਹੀ ਕਾਰਨ ਹੈ ਕਿ ਅੱਜ ਕੱਲ੍ਹ ਬਲੱਡ ਬੈਂਕਾਂ ਦਾ ਕਲਚਰ ਵਧਦਾ ਜਾ ਰਿਹਾ ਹੈ। ਅੱਜਕੱਲ੍ਹ ਖੂਨਦਾਨ ਦਾ ਕਲਚਰ ਵਧਦਾ ਜਾ ਰਿਹਾ ਹੈ। ਇਸ ਦੇ ਲਈ ਇਨ੍ਹੀਂ ਦਿਨੀਂ ਕਈ ਤਰ੍ਹਾਂ ਦੀਆਂ ਮੁਹਿੰਮ ਚਲਾਈਆਂ…

Read More

ਭਿੰਡਰਾਂਵਾਲਾ ਨੂੰ ਅੱਤਵਾਦੀ ਕਹਿਣ ਤੇ ਅਮਰੀਕ ਸਿੰਘ ਅਜਨਾਲਾ ਵੱਲੋਂ ਕੰਗਨਾ ਨੂੰ ਕਰਾਰ ਜਵਾਬ !

ਮਸ਼ਹੂਰ ਫਿਲਮ ਅਦਾਕਾਰਾ ਅਤੇ ਬੀਜੇਪੀ ਸੰਸਦ ਕੰਗਨਾ ਰਣੌਤ ਨੇ ਬੀਤੇ ਦਿਨੀਂ ਨਿਊਜ਼18 ਇੰਡੀਆ ਦੇ ਚੌਪਾਲ ਪ੍ਰੋਗਰਾਮ ਵਿੱਚ ਇੰਟਰਵਿਊ ਦੌਰਾਨ ਜਰਨੈਲ ਸਿੰਘ ਭਿੰਡਰਾਂਵਾਲਾ ਨੂੰ ਲੈ ਕੇ ਇੱਕ ਬਿਆਨ ਦਿੱਤਾ ਸੀ। ਉਨ੍ਹਾਂ ਨੇ ਕਿਹਾ ਕਿ ਸੀ 99 ਫੀਸਦ ਪੰਜਾਬੀ ਭਿੰਡਰਾਂਵਾਲਿਆਂ ਨੂੰ ਸੰਤ ਨਹੀਂ ਮੰਨਦੇ, ਉਹ ਉਨ੍ਹਾਂ ਨੂੰ ਅੱਤਵਾਦੀ ਮੰਨਦੇ ਹਨ। ਉਨ੍ਹਾਂ ਕਿਹਾ ਸੀ ਕਿ ਭਿੰਡਰਾਂਵਾਲਿਆਂ ਦਾ ਜੋ…

Read More

ਸਰਕਾਰ ਦਾ ਵੱਡਾ ਐਲਾਨ, ਕੁੜੀਆਂ ਨੂੰ ਮਿਲੇਗੀ ਸਕੂਟਰੀ ਅਤੇ 2100 ਰੁਪਏ

ਭਾਜਪਾ ਪ੍ਰਧਾਨ ਜੇਪੀ ਨੱਡਾ ਨੇ ਵੀਰਵਾਰ ਨੂੰ ਹਰਿਆਣਾ ਚੋਣਾਂ ਲਈ ਪਾਰਟੀ ਦਾ ਚੋਣ ਮਨੋਰਥ ਪੱਤਰ ਜਾਰੀ ਕੀਤਾ। ਮੈਨੀਫੈਸਟੋ ਵਿੱਚ ਅਗਨੀਵੀਰ ਨੂੰ ਸਰਕਾਰੀ ਨੌਕਰੀ ਦੀ ਗਾਰੰਟੀ ਦਿੱਤੀ ਗਈ ਹੈ।  ਔਰਤਾਂ ਨੂੰ ਹਰ ਮਹੀਨੇ 2100 ਰੁਪਏ ਦੇਣ ਦਾ ਵਾਅਦਾ ਕੀਤਾ ਹੈ। ਇਹ ਰਕਮ ਕਾਂਗਰਸ ਵੱਲੋਂ ਕੱਲ੍ਹ ਜਾਰੀ ਕੀਤੇ ਚੋਣ ਮਨੋਰਥ ਪੱਤਰ ਨਾਲੋਂ 100 ਰੁਪਏ ਵੱਧ ਹੈ।  ਰੋਹਤਕ…

Read More

ਸਸਤੀ ਹੋਈ ਸ਼ਰਾਬ! ਹੁਣ 99 ਰੁਪਏ ਵਿੱਚ ਮਿਲਣਗੇ ਸਾਰੇ ਬ੍ਰਾਂਡ

ਲਗਾਤਾਰ ਵੱਧ ਰਹੀਆਂ ਕੀਮਤਾਂ ਤੋਂ ਪਰੇਸ਼ਾਨ ਸ਼ਰਾਬ ਦੇ ਸ਼ੌਕੀਨਾਂ ਲਈ ਇੱਕ ਖੁਸ਼ਖਬਰੀ ਆਈ ਹੈ। ਆਂਧਰਾ ਪ੍ਰਦੇਸ਼ ਦੀ ਚੰਦਰਬਾਬੂ ਨਾਇਡੂ ਸਰਕਾਰ ਨੇ ਸਾਰੇ ਸ਼ੌਕੀਨਾਂ ਲਈ ਨਵੀਂ ਨੀਤੀ ਤਿਆਰ ਕੀਤੀ ਹੈ, ਜੋ ਉਨ੍ਹਾਂ ਨੂੰ ਖੁਸ਼ ਕਰਨ ਵਾਲੀ ਹੈ। ਸੂਬਾ ਸਰਕਾਰ ਨੇ ਸੂਬੇ ਦੇ ਸਾਰੇ ਲੋਕਾਂ ਲਈ ਸਸਤੀ ਸ਼ਰਾਬ ਦਾ ਪ੍ਰਬੰਧ ਕੀਤਾ ਹੈ। ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ…

Read More

Canada ਜਾਣ ਵਾਲਿਆਂ ਲਈ ਬੁਰੀ ਖਬਰ! ਟਰੂਡੋ ਨੇ ਦਿੱਤਾ ਇੱਕ ਹੋਰ ਵੱਡਾ ਝਟਕਾ

ਕੈਨੇਡਾ ਜਾਣ ਵਾਲੇ ਵਿਦੇਸ਼ੀ ਵਿਦਿਆਰਥੀਆਂ ਲਈ ਬੁਰੀ ਖ਼ਬਰ ਸਾਹਮਣੇ ਆ ਰਹੀ ਹੈ। PM ਜਸਟਿਨ ਟਰੂਡੋ ਨੇ ਵਿਦੇਸ਼ੀ  ਵਿਦਿਆਰਥੀਆਂ ਨੂੰ ਇੱਕ ਹੋਰ ਵੱਡਾ ਝਟਕਾ ਦਿੱਤਾ ਹੈ। ਕੈਨੇਡਾ ਨੇ ਇਸ ਸਾਲ ਸਟੂਡੈਂਟ ਵੀਜ਼ਾ 35% ਘਟਾਏ ਹਨ। ਇਸ ਦਾ ਐਲਾਨ PM ਜਸਟਿਨ ਟਰੂਡੋ ਵੱਲੋਂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਗਲੇ ਸਾਲ ਸਟੂਡੈਂਟ ਵੀਜ਼ਾ ਹੋਰ ਵੀ ਘਟਾਏ ਜਾਣਗੇ।…

Read More

ਸਾਬਕਾ IAS ਅਧਿਕਾਰੀ ਦੇ ਘਰ ED ਦਾ ਛਾਪਾ, ਕਰੋੜਾਂ ਦੀ ਨਕਦੀ ਤੇ ਗਹਿਣੇ ਬਰਾਮਦ

ED ਨੇ ਲਗਜ਼ਰੀ ਫਲੈਟ ਬਣਾਉਣ ਵਾਲੀ ਕੰਪਨੀ ਨਾਲ ਜੁੜੇ ਇੱਕ ਪ੍ਰੋਜੈਕਟ ਵਿੱਚ ਵੱਡੀ ਕਾਰਵਾਈ ਕੀਤੀ ਹੈ। ਇਸ ਦੌਰਾਨ ਚੰਡੀਗੜ੍ਹ ਸਥਿਤ ਸੇਵਾਮੁਕਤ ਅਧਿਕਾਰੀ ਤੇ ਨੋਇਡਾ ਅਥਾਰਟੀ ਦੇ ਸਾਬਕਾ ਸੀਈਓ ਮਹਿੰਦਰ ਸਿੰਘ ਦੇ ਘਰ ਛਾਪੇਮਾਰੀ ਕੀਤੀ ਗਈ ਹੈ। ਛਾਪੇਮਾਰੀ ਦੌਰਾਨ ਉਸ ਦੇ ਘਰ ਤੋਂ 1 ਕਰੋੜ ਰੁਪਏ ਦੀ ਨਕਦੀ, 12 ਕਰੋੜ ਰੁਪਏ ਦੇ ਹੀਰੇ, 7 ਕਰੋੜ ਰੁਪਏ…

Read More