ਚੰਡੀਗੜ੍ਹ ਦੇ ਕਲੱਬਾਂ ਬਾਹਰ ਧਮਾਕਾ ਹੋਣ ਕਾਰਨ ਇਲਾਕੇ ਵਿੱਚ ਫੈਲੀ ਦਹਿਸ਼ਤ

ਚੰਡੀਗੜ੍ਹ ਦੇ ਸੈਕਟਰ-26 ਸਥਿਤ ਦੋ ਕਲੱਬਾਂ ਦੇ ਬਾਹਰ ਧਮਾਕੇ ਹੋਏ ਹਨ। ਦੱਸਿਆ ਜਾ ਰਿਹਾ ਹੈ ਕਿ ਦੋਵਾਂ ਥਾਵਾਂ ‘ਤੇ ਬੰਬ ਧਮਾਕੇ ਹੋਏ ਹਨ, ਪਰ ਅਧਿਕਾਰਤ ਤੌਰ ‘ਤੇ ਇਨ੍ਹਾਂ ਦੀ ਪੁਸ਼ਟੀ ਨਹੀਂ ਹੋਈ ਹੈ। ਇਨ੍ਹਾਂ ਧਮਾਕਿਆਂ ਨਾਲ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਮੌਕੇ ‘ਤੇ SSP ਸਮੇਤ ਕਈ ਅਧਿਕਾਰੀ ਪਹੁੰਚ ਗਏ ਹਨ। ਘਟਨਾ ਸੋਮਵਾਰ…

Read More

ਵੱਡੀ ਖ਼ਬਰ- ਪੰਜਾਬ ਵਿੱਚ ਹੋਇਆ ਵੱਡਾ ਐਨਕਾਊਂਟਰ, ਮੱਚੀ ਹਲਚਲ

ਪੰਜਾਬ ਦੇ ਤਰਨਤਾਰਨ ਵਿੱਚ ਸੀਆਈਏ ਸਟਾਫ਼, ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਠਭੇੜ ਨੂੰ ਲੈ ਵੱਡੀ ਖਬਰ ਸਾਹਮਣੇ ਆ ਰਹੀ ਹੈ। ਇਸ ਵਿੱਚ ਬਦਮਾਸ਼ ਯੁਵਰਾਜ ਸਿੰਘ ਦੇ ਪੈਰ ਵਿੱਚ ਗੋਲੀ ਲੱਗੀ ਹੈ। ਉਹ ਗੈਂਗਸਟਰ ਹਰਪ੍ਰੀਤ ਸਿੰਘ ਬਾਬਾ ਗੈਂਗ ਨਾਲ ਜੁੜਿਆ ਹੋਇਆ ਹੈ ਅਤੇ ਉਸਦੀ ਗ੍ਰਿਫਤਾਰੀ ਤੇ ਪੁਲਿਸ ਨੇ ਇਨਾਮ ਵੀ ਰੱਖਿਆ ਸੀ। ਪੁਲਿਸ ਨੇ ਉਸ ਨੂੰ ਗ੍ਰਿਫਤਾਰ…

Read More

ਪੰਜਾਬ ਵਿਚ ਪ੍ਰਾਈਵੇਟ ਸਕੂਲਾਂ ਨੂੰ ਸਖਤ ਹਦਾਇਤਾਂ ਜਾਰੀ

ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਗਰਮੀਆਂ ਅਤੇ ਸਰਦੀਆਂ ਦੇ ਮੌਸਮ ਵਿੱਚ ਸਕੂਲ ਖੋਲ੍ਹਣ ਦੇ ਸਮੇਂ ਸਬੰਧੀ ਸਿੱਖਿਆ ਵਿਭਾਗ ਦੇ ਹੁਕਮਾਂ ਦੀ ਪਾਲਣਾ ਨਾ ਕਰਨ ਦਾ ਸਖ਼ਤ ਨੋਟਿਸ ਲਿਆ ਹੈ। ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਨੇ ਕਿਹਾ ਕਿ ਕਈ ਪ੍ਰਾਈਵੇਟ ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਨੂੰ ਅਣਗੌਲਿਆਂ ਕਰ ਕੇ ਨਿਰਧਾਰਤ ਸਮੇਂ…

Read More

ਪੁਲਸ ਨੇ ਹਿਰਾਸਤ ਵਿੱਚ ਲਏ ਕਿਸਾਨ ਆਗੂ ਡੱਲੇਵਾਲ, ਜਾਣੋ ਵਜ੍ਹਾ

ਖਨੌਰੀ ਬਾਰਡਰ ਉਤੇ ਕਿਸਾਨ ਆਗੂ ਜਗਜੀਤ ਸਿੰਘ ਨੂੰ ਭੁੱਖ ਹੜਤਾਲ ਸ਼ੁਰੂ ਕਰਨ ਤੋਂ ਪਹਿਲਾ ਹੀ ਰਾਤ ਲਗਭਗ ਢਾਈ ਵਜੇ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਕਿਸਾਨੀ ਮੰਗਾਂ ਦੇ ਸੰਬੰਧ ਦੇ ਵਿੱਚ ਉਨ੍ਹਾਂ ਨੇ ਅੱਜ ਪੰਜਾਬ-ਹਰਿਆਣਾ ਦੇ ਖਨੌਰੀ ਬਾਰਡਰ ‘ਤੇ ਭੁੱਖ ਹੜਤਾਲ ਸ਼ੁਰੂ ਕਰਨੀ ਸੀ। ਦਸ ਦੇਈਏ ਕਿ ਉਨ੍ਹਾਂ ਨੂੰ ਰਾਤ ਕਰੀਬ 2:30 ਵਜੇ ਪੁਲਿਸ…

Read More

ਪੰਜਾਬ ਯੂਨੀਵਰਸਿਟੀ ਵਿੱਚ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌ.ਤ

ਹਿਮਾਚਲ ਪ੍ਰਦੇਸ਼ ਦੇ ਕੁੱਲੂ ਦੇ ਬੰਜਾਰ ਦੇ ਇੱਕ ਨੌਜਵਾਨ ਦੀ ਚੰਡੀਗੜ੍ਹ ਵਿੱਚ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਵਿਕਾਸ ਨਾਂ ਦਾ ਨੌਜਵਾਨ ਚੰਡੀਗੜ੍ਹ ਸਥਿਤ ਪੰਜਾਬ ਯੂਨੀਵਰਸਿਟੀ ਦੇ ਲੜਕਿਆਂ ਦੇ ਹੋਸਟਲ ਵਿੱਚ ਆਪਣੇ ਦੋਸਤਾਂ ਨੂੰ ਮਿਲਣ ਆਇਆ ਸੀ। ਹੁਣ ਪੁਲਿਸ ਨੇ ਉਸ ਦੇ ਦੋ ਦੋਸਤਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੋਵੇਂ ਮੁਲਜ਼ਮ ਸ਼ਿਮਲਾ ਦੇ ਰਹਿਣ…

Read More

ਅਨਮੋਲ ਬਿਸ਼ਨੋਈ ਨੇ ਅਮਰੀਕਾ ਵਿੱਚ ਖ਼ੁਦ ਨੂੰ ਗ੍ਰਿਫਤਾਰ ਕਰਵਾ ਖੇਡੀ ਵੱਡੀ ਖੇਡ

 ਗੈਂਗਸਟਰ ਅਨਮੋਲ ਬਿਸ਼ਨੋਈ ਹਾਲ ਹੀ ਵਿੱਚ ਅਮਰੀਕਾ ਵਿੱਚ ਫੜਿਆ ਗਿਆ ਹੈ ਤੇ ਉਸਨੂੰ ਪੋਟਾਵਾਟਾਮੀ ਕਾਉਂਟੀ ਜੇਲ੍ਹ ਵਿੱਚ ਰੱਖਿਆ ਗਿਆ ਹੈ। ਅਨਮੋਲ ਬਿਸ਼ਨੋਈ ਦੀ ਅਮਰੀਕਾ ‘ਚ ਗ੍ਰਿਫਤਾਰੀ ਇੱਕ ਯੋਜਨਾ ਦਾ ਹਿੱਸਾ ਦੱਸਿਆ ਜਾ ਰਿਹਾ ਹੈ। ਉਸ ਨੇ ਭਾਰਤ ਸਰਕਾਰ ਤੋਂ ਆਪਣੇ ਆਪ ਨੂੰ ਬਚਾਉਣ ਲਈ ਗ੍ਰਿਫਤਾਰੀ ਦੀਆਂ ਚਾਲਾਂ ਦਾ ਸਹਾਰਾ ਲਿਆ ਹੈ। ਸੂਤਰਾਂ ਮੁਤਾਬਕ ਅਨਮੋਲ ਨੇ…

Read More

ਪ੍ਰਸਾਰ ਭਾਰਤੀ ਨੇ IFFI ਚ OTT ਪਲੇਟਫਾਰਮ Waves ਕੀਤਾ ਲਾਂਚ

 ਭਾਰਤ ਦੇ ਜਨਤਕ ਪ੍ਰਸਾਰਕ ਪ੍ਰਸਾਰ ਭਾਰਤੀ ਨੇ ਬੁੱਧਵਾਰ ਨੂੰ ਆਪਣਾ OTT ਪਲੇਟਫਾਰਮ ‘Waves’ ਲਾਂਚ ਕੀਤਾ। ਐਂਡਰਾਇਡ ਅਤੇ ਆਈਓਐਸ ‘ਤੇ ਉਪਲਬਧ, ਐਪ ਦਾ ਉਦੇਸ਼ “ਵੇਵਜ਼ – ਪਰਿਵਾਰਕ ਮਨੋਰੰਜਨ ਦੀ ਨਵੀਂ ਲਹਿਰ” ਟੈਗਲਾਈਨ ਦੇ ਤਹਿਤ ਵਿਭਿੰਨ ਸਮੱਗਰੀ ਪ੍ਰਦਾਨ ਕਰਨਾ ਹੈ। ਪਲੇਟਫਾਰਮ ਨੂੰ ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਨੇ ਇੰਟਰਨੈਸ਼ਨਲ ਫਿਲਮ ਫੈਸਟੀਵਲ ਆਫ ਇੰਡੀਆ (IFFI) ਦੇ ਉਦਘਾਟਨ…

Read More

 CBSE ਨੇ ਜਾਰੀ ਕੀਤੀ 10ਵੀਂ ਅਤੇ 12ਵੀਂ ਦੇ ਡੇਟਸ਼ੀਟ

CBSE ਨੇ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਜਾਰੀ ਕਰ ਦਿੱਤੀਆਂ ਹਨ। ਵਿਦਿਆਰਥੀ ਅਧਿਕਾਰਤ ਵੈੱਬਸਾਈਟ cbse.gov.in ‘ਤੇ ਜਾ ਕੇ CBSE ਡੇਟਸ਼ੀਟ 2025 ਨੂੰ ਦੇਖ ਸਕਦੇ ਹਨ। ਬੋਰਡ ਦੀਆਂ ਪ੍ਰੀਖਿਆਵਾਂ 15 ਫਰਵਰੀ ਤੋਂ ਸ਼ੁਰੂ ਹੋਣਗੀਆਂ। 10ਵੀਂ ਜਮਾਤ ਦੀਆਂ ਪ੍ਰੀਖਿਆਵਾਂ 18 ਮਾਰਚ ਨੂੰ ਖਤਮ ਹੋਣਗੀਆਂ। ਜਦਕਿ 12ਵੀਂ ਜਮਾਤ ਦੀ ਪ੍ਰੀਖਿਆ 4 ਅਪ੍ਰੈਲ ਤੱਕ ਹੋਣਗੀਆਂ। ਵਿਦਿਆਰਥੀ ਲੰਬੇ ਸਮੇਂ ਤੋਂ…

Read More

Canada ਭਾਰਤੀਆਂ ਤੇ ਰੱਖ ਰਿਹਾ ਤਿੱਖੀ ਨਜ਼ਰ, ਯਾਤਰੀਆਂ ਲਈ ਨਵੇਂ ਹੁਕਮ ਜਾਰੀ

 ਕੈਨੇਡਾ ਦੇ ਹਵਾਈ ਅੱਡਿਆਂ ਉਪਰ ਭਾਰਤ ਆਉਣ ਵਾਲੇ ਯਾਤਰੀਆਂ ਉਪਰ ਖਾਸ ਨਜ਼ਰ ਰਹੇਗੀ। ਕੈਨੇਡਾ ਤੋਂ ਭਾਰਤ ਆਉਣ ਵਾਲੇ ਯਾਤਰੀਆਂ ਦੀ ਖਾਸ ਚੈਕਿੰਗ ਤੇ ਜਾਂਚ-ਪੜਤਾਲ ਹੋਏਗੀ। ਕੈਨੇਡਾ ਸਰਕਾਰ ਨੇ ਭਾਰਤ ਨਾਲ ਵਧੇ ਤਣਾਅ ਤੇ ਪਿਛਲੇ ਸਮੇਂ ਦੌਰਾਨ ਵਾਪਰੀਆਂ ਕੁਝ ਘਟਨਾਵਾਂ ਦੇ ਮੱਦੇਨਜ਼ਰ ਇਸ ਸਖਤੀ ਕੀਤੀ ਹੈ। ਇਸ ਨਾਲ ਹਵਾਈ ਅੱਡਿਆਂ ਉਪਰ ਯਾਤਰੀਆਂ ਦੀ ਖੱਜਲ-ਖੁਆਰੀ ਵੀ ਵਧ…

Read More

ਵੱਡੀ ਖ਼ਬਰ- ਗੌਤਮ ਅਡਾਨੀ ਤੇ 250 ਮਿਲੀਅਨ ਡਾਲਰ ਰਿਸ਼ਵਤ ਦੇਣ ਦਾ ਲੱਗਾ ਦੋਸ਼

ਅਡਾਨੀ ਗਰੁੱਪ ਦੇ ਚੇਅਰਮੈਨ ਅਤੇ ਦੇਸ਼ ਦੇ ਦੂਜੇ ਸਭ ਤੋਂ ਅਮੀਰ ਉਦਯੋਗਪਤੀ ਗੌਤਮ ਅਡਾਨੀ ਦੀਆਂ ਮੁਸ਼ਕਲਾਂ ਵੱਧ ਗਈਆਂ ਹਨ। ਅਮਰੀਕਾ ਦੀ ਨਿਊਯਾਰਕ ਦੀ ਅਦਾਲਤ ਵਿਚ ਗੌਤਮ ਅਡਾਨੀ ਸਮੇਤ ਸੱਤ ਲੋਕਾਂ ‘ਤੇ 25 ਕਰੋੜ ਡਾਲਰ ਦੀ ਰਿਸ਼ਵਤਖੋਰੀ ਅਤੇ ਧੋਖਾਧੜੀ ਦਾ ਦੋਸ਼ ਲਗਾਇਆ ਗਿਆ ਹੈ। ਗੌਤਮ ਅਡਾਨੀ ਸਮੇਤ ਇਨ੍ਹਾਂ ਸੱਤਾਂ ‘ਤੇ ਅਗਲੇ 2 ਬਿਲੀਅਨ ਡਾਲਰ ਦੇ ਸੋਲਰ…

Read More