ਕੇਜਰੀਵਾਲ ਅੱਜ ਕਰਨਗੇ ਪ੍ਰੈੱਸ ਕਾਨਫਰੰਸ, ਬਜ਼ੁਰਗਾਂ ਲਈ ਕਰ ਸਕਦੇ ਵੱਡਾ ਐਲਾਨ
ਆਮ ਆਦਮੀ ਪਾਰਟੀ (AAP) ਦੇ ਸਰਪ੍ਰਸਤ ਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਦੁਪਹਿਰ 1 ਵਜੇ ਵੱਡੀ ਪ੍ਰੈਸ ਕਾਨਫਰੰਸ ਕਰਨਗੇ। ਦਸਿਆ ਜਾ ਰਿਹਾ ਹੈ ਕਿ ਕੇਜਰੀਵਾਲ ਬਜ਼ੁਰਗਾਂ ਲਈ ਕੋਈ ਵੱਡਾ ਐਲਾਨ ਕਰ ਸਕਦੇ ਹਨ। आज दोपहर 1 बजे बहुत ही महत्वपूर्ण घोषणा करने जा रहा हूँ। ये घोषणा हमारे बुजुर्गों के लिए होगी…