ਬਿਜਲੀ ਵਿਭਾਗ ਦੇ ਮੁਲਾਜ਼ਮਾਂ ਵੱਲੋਂ ਹੜਤਾਲ ਦਾ ਐਲਾਨ

ਪੰਜਾਬ ਦੇ ਸਰਕਾਰੀ ਹਸਪਤਾਲਾਂ ਦੇ ਡਾਕਟਰਾਂ ਤੋਂ ਬਾਅਦ ਹੁਣ ਬਿਜਲੀ ਵਿਭਾਗ ਦੇ ਮੁਲਾਜ਼ਮਾਂ ਨੂੰ ਵੀ ਜਨਤਕ ਛੁੱਟੀ ‘ਤੇ ਜਾਣਾ ਪੈ ਰਿਹਾ ਹੈ। ਸਾਰੇ ਮੁਲਾਜ਼ਮ 3 ਦਿਨ ਹੜਤਾਲ ‘ਤੇ ਰਹਿਣਗੇ। ਜੁਆਇੰਟ ਫੋਰਮ ਪੰਜਾਬ, ਬਿਜਲੀ ਮੁਲਾਜ਼ਮ ਏਕਤਾ ਫੋਰਮ ਅਤੇ ਜੂਨੀਅਰ ਇੰਜਨੀਅਰ ਐਸੋਸੀਏਸ਼ਨ ਨੇ ਸਰਕਾਰ ’ਤੇ ਉਨ੍ਹਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਨਾ ਲੈਣ ਦੇ ਦੋਸ਼ ਲਾਏ ਹਨ।…

Read More

ਨਵੇਂ ਡਿਜ਼ਾਈਨ ਨਾਲ ਲਾਂਚ ਹੋਇਆ iPhone 16, ਜਾਣੋ ਭਾਰਤ ਚ iPhone 16 Series ਦੀ ਕੀਮਤ

ਅਮਰੀਕੀ ਤਕਨੀਕੀ ਦਿੱਗਜ ਅਤੇ ਆਈਫੋਨ ਨਿਰਮਾਤਾ ਕੰਪਨੀ ਐਪਲ ਦਾ ਸਭ ਤੋਂ ਵੱਧ ਉਡੀਕਿਆ ਗਿਆ ਈਵੈਂਟ ਸੋਮਵਾਰ ਨੂੰ ਆਯੋਜਿਤ ਕੀਤਾ ਗਿਆ। ਇਹ ਮੈਗਾ ਈਵੈਂਟ ਸਾਨ ਫਰਾਂਸਿਸਕੋ ਸਥਿਤ ਐਪਲ ਪਾਰਕ ‘ਚ ਆਯੋਜਿਤ ਕੀਤਾ ਗਿਆ। ਇਵੈਂਟ ‘ਚ iPhone16 ਸੀਰੀਜ਼ ਦੇ ਤਹਿਤ 4 ਨਵੇਂ iPhone ਲਾਂਚ ਕੀਤੇ ਗਏ। ਇਸ ਤੋਂ ਇਲਾਵਾ ਕੰਪਨੀ ਨੇ AirPods 2, Apple Watch Series 10,…

Read More

ਰਾਮ ਰਹੀਮ ਦੀਆਂ ਵਧੀਆਂ ਮੁਸ਼ਕਲਾਂ, SC ਨੇ ਜਾਰੀ ਕੀਤਾ ਨੋਟਿਸ

ਸੁਪਰੀਮ ਕੋਰਟ ਨੇ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਨੋਟਿਸ ਜਾਰੀ ਕਰਕੇ 2002 ‘ਚ ਸਾਬਕਾ ਮੈਨੇਜਰ ਰਣਜੀਤ ਸਿੰਘ ਦੀ ਹੱਤਿਆ ਦੇ ਮਾਮਲੇ ‘ਚ ਜਵਾਬ ਮੰਗਿਆ ਹੈ। ਸੁਪਰੀਮ ਕੋਰਟ ਨੇ ਸੋਮਵਾਰ ਨੂੰ ਸੁਣਵਾਈ ਦੌਰਾਨ ਰਾਮ ਰਹੀਮ ਅਤੇ ਚਾਰ ਹੋਰਾਂ ਨੂੰ ਬਰੀ ਕਰਨ ਵਾਲੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਦੀ ਜਾਂਚ…

Read More

AAP ਕਿਸਾਨ ਵਿੰਗ ਦੇ ਪ੍ਰਧਾਨ ਦਾ ਗੋਲੀਆਂ ਮਾਰ ਕੇ ਕੀਤਾ ਕਤਲ

ਪੰਜਾਬ ਦੇ ਖੰਨਾ ਦੇ ਪਿੰਡ ਇਕੋਲਾਹਾ ਵਿੱਚ ਆਮ ਆਦਮੀ ਪਾਰਟੀ ਕਿਸਾਨ ਵਿੰਗ ਦੇ ਪ੍ਰਧਾਨ ਤਰਲੋਚਨ ਸਿੰਘ ਉਰਫ਼ ਡੀਸੀ ਦਾ ਹੋਲੋਇਆ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮੁਲਜ਼ਮ ਇਸੇ ਪਿੰਡ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਵਾਰਦਾਤ ਤੋਂ ਬਾਅਦ ਪੂਰੇ ਪਿੰਡ ’ਚ ਮਾਤਮ ਪਸਰ ਗਿਆ, ਉੱਧਰ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ…

Read More

ਕੋਵਿਡ ਵੈਕਸੀਨ ਕਾਰਨ ਮਸ਼ਹੂਰ ਪੌਪ ਸਟਾਰ ਦੀ ਮੌ.ਤ

 ਕੁਝ ਸਾਲ ਪਹਿਲਾਂ ਕੋਰੋਨਾ ਮਹਾਮਾਰੀ ਨੇ ਪੂਰੀ ਦੁਨੀਆ ਵਿੱਚ ਤਬਾਹੀ ਮਚਾਈ ਸੀ। ਇਸ ਮਹਾਂਮਾਰੀ ਕਾਰਨ ਦੁਨੀਆ ਭਰ ਵਿੱਚ ਲੱਖਾਂ ਲੋਕ ਆਪਣੀ ਜਾਨ ਗੁਆ ​​ਚੁੱਕੇ ਹਨ। ਉਨ੍ਹਾਂ ਵਿੱਚੋਂ ਇੱਕ ਕੋਰੀਆ ਦੇ ਪ੍ਰਸਿੱਧ ਗਾਇਕ ਦਾ ਨਾਮ ਹੈ। ਜਿਸ ਦੀ ਹੁਣ ਕੋਵਿਡ ਵੈਕਸੀਨ ਦੇ ਮਾੜੇ ਪ੍ਰਭਾਵਾਂ ਕਾਰਨ ਛੋਟੀ ਉਮਰ ਵਿੱਚ ਮੌਤ ਹੋ ਗਈ ਹੈ। ਲੀ ਤਾਏ-ਗਿਊਨ ਇੱਕ ਮਸ਼ਹੂਰ…

Read More

ਭਲਕੇ ਬੰਦ ਰਹਿਣਗੇ ਸਕੂਲ-ਕਾਲਜ ਸਣੇ ਸ਼ਰਾਬ ਦੇ ਠੇਕੇ, ਹੋ ਗਈ ਛੁੱਟੀ

ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਦੇ ਵਿਆਹ ਪੁਰਬ ਨੂੰ ਲੈ ਕੇ ਬਟਾਲਾ ਵਿਖੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਵੱਲੋਂ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਵਿੱਚ ਕਈ ਅਹਿਮ ਫੈਸਲੇ ਲਏ ਗਏ ਹਨ। ਇਸ ਦੌਰਾਨ ਐਸਜੀਪੀਸੀ ਦੇ ਮੁਲਾਜ਼ਮਾਂ ਵੱਲੋਂ ਮੇਲੇ ਵਾਲੇ ਦਿਨ ਟਰੈਕਟਰਾਂ ਉਤੇ ਵੱਡੇ ਵੱਡੇ ਮਿਊਜਿਕ ਸਿਸਟਮ ਲਾਉਣ ਜਾਂ…

Read More

ਅਡਾਨੀ ਗਰੁੱਪ ਨੇ ਕਿਸਾਨਾਂ ਨੂੰ ਦਿੱਤਾ ਮੁੜ ਵੱਡਾ ਝਟਕਾ……!

ਅਡਾਨੀ ਗਰੁੱਪ ਨੇ ਹਿਮਾਚਲ ਪ੍ਰਦੇਸ਼ ਦੇ ਕਿਸਾਨਾਂ ਨੂੰ ਵੱਡਾ ਝਟਕਾ ਦਿੱਤਾ ਹੈ। ਪਿਛਲੇ ਸਾਲ ਦੇ ਮੁਕਾਬਲੇ 1500 ਰੁਪਏ ਕੁਇੰਟਲ ਘੱਟ ਭਾਅ ਉਪਰ ਸੇਬ ਦੀ ਫਸਲ ਖਰੀਦੀ ਜਾ ਰਹੀ ਹੈ। ਕੰਪਨੀ ਦੀ ਮਨਮਾਨੀ ਕਾਰਨ ਸੂਬੇ ਦੇ ਬਾਗਬਾਨਾਂ ਵਿੱਚ ਰੋਸ ਹੈ। ਦੂਜੇ ਪਾਸੇ ਅੱਜਕੱਲ੍ਹ ਮੰਡੀਆਂ ਵਿੱਚ ਚੰਗੀ ਗੁਣਵੱਤਾ ਵਾਲੇ ਸੇਬਾਂ ਦਾ ਔਸਤਨ ਰੇਟ 120 ਤੋਂ 140 ਰੁਪਏ…

Read More

2 ਮਹੀਨੇ ਪਹਿਲਾਂ ਇੰਗਲੈਂਡ ਗਏ ਨੌਜਵਾਨ ਦੀ ਬ੍ਰੇਨ ਹੈਮਰੇਜ ਕਾਰਨ ਹੋਈ ਮੌ.ਤ

ਜਲੰਧਰ ਦੇ ਰਹਿਣ ਵਾਲੇ ਇੱਕ ਨੌਜਵਾਨਾਂ ਦੀ ਇੰਗਲੈਂਡ ਵਿੱਚ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਲੋਹੀਆਂ ਖਾਸ ਦੇ ਪਿੰਡ ਗਿੱਦੜਪਿੰਡੀ ਦੇ ਰਹਿਣ ਵਾਲੇ ਗੁਰਵੰਸ਼ਦੀਪ ਸਿੰਘ ਵਜੋਂ ਹੋਈ ਹੈ। ਮ੍ਰਿਤਕ ਦੀ ਉਮਰ ਮਹਿਜ਼ 19 ਸਾਲ ਸੀ, ਜੋ ਕਿ ਪੜ੍ਹਾਈ ਦੇ ਲਈ ਇੰਗਲੈਂਡ ਗਿਆ ਸੀ। ਬੀਤੇ ਦਿਨ ਪਰਿਵਾਰ ਨੂੰ ਪੁੱਤ ਦੀ ਮੌਤ ਦੇ…

Read More

ਬਰਗਰ ਦਾ ਆਰਡਰ ਲੇਟ ਹੋਣ ਤੇ ਚੱਲੀਆਂ ਗੋਲੀਆਂ, ਨੌਜਵਾਨ ਦੀ ਹਾਲਤ ਨਾਜ਼ੁਕ

ਅੰਮ੍ਰਿਤਸਰ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਇੱਕ ਛੋਟੀ ਜਿਹੀ ਗੱਲ ਨੂੰ ਗੋਲੀਆਂ ਚੱਲ ਗਈਆਂ ਅਤੇ ਇੱਕ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ। ਜਿਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ । ਉਹ ਅੰਮ੍ਰਿਤਸਰ ਦੇ ਇੱਕ ਹਸਪਤਾਲ ਦੇ ਵਿੱਚ ਜ਼ੇਰੇ ਇਲਾਜ ਹੈ। ਦਰਅਸਲ, ਮਾਮਲਾ ਅੰਮ੍ਰਿਤਸਰ ਦੇ ਕਥੂਨੰਗਲ ਟੋਲ ਪਲਾਜ਼ਾ ਦੇ ਨਜ਼ਦੀਕ ਇੱਕ…

Read More

ਪੰਜਾਬ-ਚੰਡੀਗੜ੍ਹ ਵਿਚ ਅੱਜ ਮੀਂਹ ਦਾ ਅਲਰਟ ਨਹੀਂ, ਪੜ੍ਹੋ ਪੂਰੀ ਖ਼ਬਰ

ਪੰਜਾਬ ਅਤੇ ਚੰਡੀਗੜ੍ਹ ਵਿੱਚ ਇੱਕ ਵਾਰ ਫਿਰ ਮੌਸਮ ਖੁਸ਼ਕ ਹੋਣਾ ਸ਼ੁਰੂ ਹੋ ਗਿਆ ਹੈ। ਤਾਪਮਾਨ ‘ਚ ਵਾਧਾ ਦੇਖਿਆ ਜਾ ਰਿਹਾ ਹੈ। ਪਿਛਲੇ 24 ਘੰਟਿਆਂ ਦੌਰਾਨ ਲੁਧਿਆਣਾ ਵਿੱਚ ਸਿਰਫ਼ 3 ਮਿਲੀਮੀਟਰ ਮੀਂਹ ਹੀ ਦਰਜ ਕੀਤਾ ਗਿਆ ਹੈ। ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਮੀਂਹ ਨਾ ਪੈਣ ਕਾਰਨ ਤਾਪਮਾਨ ਵਿੱਚ 1.1 ਡਿਗਰੀ ਦਾ ਵਾਧਾ ਹੋਇਆ ਹੈ। ਜਿਸ ਤੋਂ…

Read More