ਪੰਜਾਬ ਨੂੰ ਮਿਲਣਗੇ 400 ਮਾਹਿਰ ਡਾਕਟਰ- ਡਾ. ਬਲਬੀਰ ਸਿੰਘ

ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਦੂਜਾ ਦਿਨ ਸ਼ੁਰੂ ਹੋ ਗਿਆ ਹੈ। ਇਸ ਮੌਕੇ ਪ੍ਰਤਾਪ ਸਿੰਘ ਬਾਜਵਾ ਨੇ ਆਪਣੇ ਹਲਕੇ ਦੇ ਕਮਿਊਨਿਟੀ ਹੈਲਥ ਸੈਂਟਰਾਂ ਵਿੱਚ ਡਾਕਟਰਾਂ ਦੀ ਘਾਟ ਅਤੇ ਹਸਪਤਾਲਾਂ ਵਿੱਚ ਉਪਕਰਨਾਂ ਦੀ ਘਾਟ ਦਾ ਮੁੱਦਾ ਉਠਾਇਆ। ਇਸ ਸਬੰਧੀ ਸਿਹਤ ਮੰਤਰੀ ਨੇ ਕਿਹਾ ਕਿ ਕਾਦੀਆਂ ਵਿੱਚ ਸਭ ਤੋਂ ਵੱਧ ਕਮਿਊਨਿਟੀ ਹੈਲਥ ਸੈਂਟਰ ਹਨ। ਇੱਥੇ ਸਭ…

Read More

ਜਾਣੋ ਕੌਣ ਹਨ ਡੇਰਾ ਬਿਆਸ ਦੇ ਨਵੇਂ ਮੁਖੀ ਜਸਦੀਪ ਸਿੰਘ ਗਿੱਲ?

ਪੰਜਾਬ ਦੇ ਅੰਮ੍ਰਿਤਸਰ ਦੇ ਬਿਆਸ ਸਥਿਤ ਡੇਰਾ ਰਾਧਾ ਸੁਆਮੀ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੇ ਆਪਣਾ ਉਤਰਾਧਿਕਾਰੀ ਚੁਣ ਲਿਆ ਹੈ। ਉਨ੍ਹਾਂ ਨੇ ਜਸਦੀਪ ਸਿੰਘ ਗਿੱਲ ਨੂੰ ਆਪਣਾ ਵਾਰਿਸ ਨਿਯੁਕਤ ਕੀਤਾ ਹੈ। ਜਸਦੀਪ ਸਿੰਘ ਗਿੱਲ ਕੈਂਬਰਿਜ ਤੋਂ ਕੈਮੀਕਲ ਇੰਜੀਨੀਅਰਿੰਗ ਵਿੱਚ ਡਾਕਟਰੇਟ ਅਤੇ ਇੰਡੀਅਨ ਇੰਸਟੀਚਿਊਟ ਆਫ ਟੈਕਨਾਲੋਜੀ ਦਿੱਲੀ ਦੇ ਸਾਬਕਾ ਵਿਦਿਆਰਥੀ ਹਨ। ਜਸਦੀਪ ਸਿੰਘ ਗਿੱਲ ਨੇ ਫਾਰਮਾਸਿਊਟੀਕਲ…

Read More

ਇਕ ਅਕਾਊਂਟ ਤੋਂ 5 ਲੋਕ ਕਰ ਸਕਣਗੇ ਪੇਮੈਂਟ, ਜਾਣੋ ਕਿਵੇਂ ਕੰਮ ਕਰੇਗਾ UPI Circle Feature

ਜੇਕਰ ਘਰ ‘ਚ 5 ਲੋਕ ਹਨ ਤਾਂ ਸਾਰਿਆਂ ਦੇ ਬੈਂਕ ਖਾਤੇ ਹੋਣੇ ਚਾਹੀਦੇ ਹਨ। ਹਰੇਕ ਦਾ ਨਿੱਜੀ ਮੋਬਾਈਲ ਨੰਬਰ ਉਨ੍ਹਾਂ ਦੇ ਬੈਂਕ ਖਾਤੇ ਨਾਲ ਲਿੰਕ ਹੋਣਾ ਚਾਹੀਦਾ ਹੈ, ਇਸ ਸਥਿਤੀ ਵਿੱਚ UPI ਭੁਗਤਾਨ ਕੀਤਾ ਜਾ ਸਕਦਾ ਹੈ। ਪਰ ਹੁਣ ਉਪਭੋਗਤਾ ਬਿਨਾਂ ਖਾਤੇ ਦੇ ਪੈਸੇ ਟ੍ਰਾਂਸਫਰ ਕਰ ਸਕਦੇ ਹਨ। ਉਦਾਹਰਨ ਲਈ, ਜੇਕਰ ਘਰ ਵਿੱਚ 5 ਲੋਕ…

Read More

ਕਿਸਾਨਾਂ ਨੂੰ ਚੰਡੀਗੜ੍ਹ ਵਿੱਚ ਮਾਰਚ ਕਰਨ ਦੀ ਮਿਲੀ ਇਜਾਜ਼ਤ

ਅੱਜ ਪੰਜਾਬ ਦੇ ਕਿਸਾਨੀ ਮੁੱਦਿਆਂ ਨੂੰ ਲੈ ਕੇ ਚੰਡੀਗੜ੍ਹ ਵਿੱਚ ਕਿਸਾਨਾਂ ਵੱਲੋਂ ਸੰਘਰਸ਼ ਕੀਤਾ ਜਾ ਰਿਹਾ ਹੈ । ਹਾਲਾਂਕਿ ਇਹ ਸੰਘਰਸ਼ ਦੋ ਵੱਖ-ਵੱਖ ਮੰਚਾਂ ਤੋਂ ਚੱਲ ਰਿਹਾ ਹੈ। ਜਿੱਥੇ ਸੰਯੁਕਤ ਕਿਸਾਨ ਮੋਰਚਾ ਵੱਲੋਂ ਮਹਾਂ ਪੰਚਾਇਤ ਕੀਤੀ ਜਾ ਰਹੀ ਹੈ, ਜਦਕਿ ਦੂਜੇ ਮੈਦਾਨ ਵਿੱਚ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਬੈਨਰ…

Read More

ਡੇਰਾ ਬਿਆਸ ਮੁਖੀ ਨੇ ਐਲਾਨਿਆ ਉਤਰਾਧਿਕਾਰੀ, ਅੱਜ ਤੋਂ ਹੀ ਸੰਭਾਲਣਗੇ ਗੱਦੀ

ਪੰਜਾਬ ਦੇ ਜ਼ਿਲ੍ਹਾ ਅੰਮ੍ਰਿਤਸਰ ਦੇ ਬਿਆਸ ਸਥਿਤ ਡੇਰਾ ਰਾਧਾ ਸੁਆਮੀ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੇ ਆਪਣਾ ਉਤਰਾਧਿਕਾਰੀ ਚੁਣ ਲਿਆ ਹੈ। ਉਨ੍ਹਾਂ ਨੇ ਜਸਦੀਪ ਸਿੰਘ ਗਿੱਲ ਨੂੰ ਆਪਣਾ ਵਾਰਿਸ ਨਿਯੁਕਤ ਕੀਤਾ ਹੈ। ਜ਼ਿਕਰ ਕਰ ਦਈਏ ਕਿ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ ਕੁਝ ਸਾਲ ਪਹਿਲਾਂ ਕੈਂਸਰ ਹੋ ਗਿਆ ਸੀ। ਜਿਨ੍ਹਾਂ ਦਾ ਲੰਮਾ ਇਲਾਜ ਚੱਲਿਆ। ਗੁਰਿੰਦਰ ਢਿੱਲੋਂ…

Read More

ਬੁੱਧਵਾਰ ਨੂੰ ਸਾਰੇ ਬੈਂਕ ਰਹਿਣਗੇ ਬੰਦ! ਜਾਣੋ ਕੀ ਹੈ ਕਾਰਨ

ਬੁੱਧਵਾਰ ਨੂੰ ਬੈਂਕ ਬੰਦ ਰਹਿਣਗੇ। ਸਾਰੇ ਜਨਤਕ ਅਤੇ ਨਿੱਜੀ ਖੇਤਰ ਦੇ ਬੈਂਕ 4 ਸਤੰਬਰ 2024 ਨੂੰ ਬੰਦ ਰਹਿਣਗੇ। ਇਸ ਵਾਰ ਸਤੰਬਰ ਵਿੱਚ ਭਾਰਤ ਦੇ ਸਾਰੇ ਸਰਕਾਰੀ ਅਤੇ ਨਿੱਜੀ ਖੇਤਰ ਦੇ ਬੈਂਕ ਕੁੱਲ 15 ਦਿਨਾਂ ਲਈ ਬੰਦ ਰਹਿਣ ਵਾਲੇ ਹਨ। ਇਨ੍ਹਾਂ ਛੁੱਟੀਆਂ ਵਿੱਚ ਸਾਰੇ ਐਤਵਾਰ, ਦੂਜੇ ਅਤੇ ਚੌਥੇ ਸ਼ਨੀਵਾਰ ਵੀ ਸ਼ਾਮਲ ਹੁੰਦੇ ਹਨ। ਹੁਣ ਬੁੱਧਵਾਰ ਨੂੰ…

Read More

ਭਾਰਤ ਦੇ ਗੁਆਂਢੀ ਦੇਸ਼ ਵਿਚ ਮੰਕੀਪੌਕਸ ਦਾ ਕਹਿਰ! WHO ਦੀ ਚੇਤਾਵਨੀ

ਪਾਕਿਸਤਾਨ ਵਿਚ ਮੰਕੀਪੌਕਸ ਵਾਇਰਸ ਦਾ ਇਕ ਹੋਰ ਕੇਸ ਸਾਹਮਣੇ ਆਉਣ ਨਾਲ ਕੁੱਲ ਕੇਸਾਂ ਦੀ ਗਿਣਤੀ ਵਧ ਕੇ ਚਾਰ ਹੋ ਗਈ ਹੈ। ਚੌਥਾ ਕੇਸ ਖ਼ੈਬਰ ਪਖਤੂਨਖਵਾ ਪ੍ਰਾਂਤ ’ਚ ਸਾਹਮਣੇ ਆਇਆ ਹੈ ਜਦਕਿ ਅਧਿਕਾਰੀ ਪਹਿਲਾਂ ਹੀ ਤਿੰਨ ਕੇਸਾਂ ਦੀ ਪੁਸ਼ਟੀ ਕਰ ਚੁੱਕੇ ਹਨ। ਸਿਹਤ ਡਾਇਰੈਕਟਰ ਡਾਕਟਰ ਇਰਸ਼ਾਦ ਅਲੀ ਰੋਗ਼ਾਨੀ ਨੇ ਕਿਹਾ ਕਿ ਪਿਸ਼ਾਵਰ ਹਵਾਈ ਅੱਡੇ ਉਤੇ ਮੈਡੀਕਲ…

Read More

AAP ਵਿਧਾਇਕ ਅਮਾਨੁਤੱਲਾ ਖਾਨ ਨੂੰ ED ਨੇ ਕੀਤਾ ਗ੍ਰਿਫਤਾਰ

ਆਮ ਆਦਮੀ ਪਾਰਟੀ ਦੇ ਵਿਧਾਇਕ ਅਮਾਨਤੁੱਲਾ ਖਾਨ ਨੂੰ ED ਦੀ ਟੀਮ ਨੇ ਅੱਜ ਗ੍ਰਿਫਤਾਰ ਕੀਤਾ ਹੈ। ਦਸਿਆ ਜਾ ਰਿਹਾ ਹੈ ਕਿ ਕਈ ਘੰਟਿਆਂ ਦੀ ਛਾਪੇਮਾਰੀ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਤੋਂ ਪਹਿਲਾਂ ਉਨ੍ਹਾਂ ਦਾਅਵਾ ਕੀਤਾ ਸੀ ਕਿ ਈਡੀ ਦੀ ਟੀਮ ਉਨ੍ਹਾਂ ਦੇ ਘਰ ਆਈ ਹੈ। ਦਿੱਲੀ ਪੁਲਿਸ ਦੀ ਟੀਮ ਤੇ ਨੀਮ…

Read More

Big Breaking- ਸ਼ੰਭੂ ਬਾਰਡਰ ਖੋਲ੍ਹਣ ਨੂੰ ਲੈ ਕੇ SC ਨੇ ਸੁਣਾਇਆ ਵੱਡਾ ਫੈਸਲਾ

ਪੰਜਾਬ-ਹਰਿਆਣਾ ਦਾ ਸ਼ੰਭੂ ਬਾਰਡਰ ਹਾਲੇ ਨਹੀਂ ਖੁੱਲ੍ਹੇਗਾ। ਸੋਮਵਾਰ ਨੂੰ ਇਸ ਮਾਮਲੇ ਨੂੰ ਲੈ ਕੇ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ। ਜਿਸ ਵਿੱਚ ਸੁਪਰੀਮ ਕੋਰਟ ਵੱਲੋਂ ਹਾਈਪਾਵਰ ਕਮੇਟੀ ਦਾ ਗਠਨ ਕੀਤਾ ਗਿਆ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਅਸੀਂ ਕਮੇਟੀ ਗਠਿਤ ਕਰ ਰਹੇ ਹਾਂ, ਪਰ ਕੋਈ ਮੁੱਦੇ ਤੈਅ ਨਹੀਂ ਕਰ ਰਹੇ ਹਾਂ। ਇਹ ਅਧਿਕਾਰ ਕਮੇਟੀ ਨੂੰ ਦਿੱਤਾ…

Read More

ਬੱਸ ਅੱਡੇ ਤੇ ਔਰਤਾਂ ਦੇ ਕੱਪੜੇ ਫਾੜਨ ਤੇ ਕੁੱਟਮਾਰ ਕਰਨ ਵਾਲੇ 2 ਸਬ-ਇੰਸਪੈਕਟਰ ਖਿਲਾਫ਼ ਕੇਸ ਦਰਜ

ਲੁਧਿਆਣਾ ਵਿੱਚ ਪੰਜਾਬ ਰੋਡਵੇਜ਼ ਦੇ ਦੋ ਸਬ-ਇੰਸਪੈਕਟਰਾਂ ਖ਼ਿਲਾਫ਼ ਥਾਣਾ ਡਿਵੀਜ਼ਨ ਨੰਬਰ 5 ਦੀ ਪੁਲੀਸ ਨੇ ਕੇਸ ਦਰਜ ਕੀਤਾ ਹੈ। ਦੋਵਾਂ ਦੋਸ਼ੀਆਂ ‘ਤੇ ਬੱਸ ਸਟੈਂਡ ‘ਤੇ ਇਕ ਅਣਪਛਾਤੀ ਔਰਤ ਦੀ ਸ਼ਰੇਆਮ ਕੁੱਟਮਾਰ ਕਰਨ ਅਤੇ ਉਸ ਦੀ ਟੀ-ਸ਼ਰਟ ਫਾੜਨ ਦਾ ਦੋਸ਼ ਹੈ। ਘਟਨਾ ਦੀ ਵੀਡੀਓ ਸੋਸ਼ਲ ਨੈੱਟਵਰਕਿੰਗ ਸਾਈਟਾਂ ‘ਤੇ ਵਾਇਰਲ ਹੋਣ ਤੋਂ ਬਾਅਦ ਪੁਲਿਸ ਨੇ ਐਫਆਈਆਰ ਦਰਜ…

Read More