ਕਾਂਸਟੇਬਲਾਂ ਦੀ ਭਰਤੀ ਲਈ ਦੌੜ ਦੌਰਾਨ 12 ਨੌਜਵਾਨਾਂ ਦੀ ਮੌਤ, 100 ਤੋਂ ਵੱਧ ਬੇਹੋਸ਼

ਝਾਰਖੰਡ ਵਿਚ ਐਕਸਾਈਜ਼ ਕਾਂਸਟੇਬਲ ਦੀ ਭਰਤੀ ਲਈ ਦੌੜ ਪ੍ਰਕਿਰਿਆ ਚੱਲ ਰਹੀ ਸੀ। ਇਸ ਦੌਰਾਨ ਉਮੀਦਵਾਰਾਂ ਦੀ ਸਿਹਤ ਲਗਾਤਾਰ ਵਿਗੜਦੀ ਗਈ। ਹਾਲਾਤ ਇਹ ਬਣ ਗਏ ਕਿ ਨੌਕਰੀ ਲੈਣ ਦਾ ਸੁਪਨਾ ਲੈ ਕੇ ਦੌੜ ਲਈ ਆਏ ਕਈ ਉਮੀਦਵਾਰ ਆਪਣੀ ਜਾਨ ਤੋਂ ਹੱਥ ਧੋ ਬੈਠੇ। ਕਾਂਸਟੇਬਲ ਭਰਤੀ ਦੇ ਸਰੀਰਕ ਟੈਸਟ ਦੌਰਾਨ ਹੁਣ ਤੱਕ 12 ਉਮੀਦਵਾਰਾਂ ਦੀ ਮੌਤ ਹੋ…

Read More

ਇਸ ਸੂਬੇ ਵਿੱਚ ਮੀਂਹ ਨੇ ਮਚਾਈ ਤਬਾਹੀ, 400 ਪਿੰਡ ਡੁੱਬੇ

ਬੰਗਾਲ ਦੀ ਖਾੜੀ ‘ਚ ਪੈਦਾ ਹੋਈ ਗੜਬੜੀ ਦਾ ਅਸਰ ਦੱਖਣੀ ਸੂਬਿਆਂ ‘ਤੇ ਦੇਖਣ ਨੂੰ ਮਿਲ ਰਿਹਾ ਹੈ। ਆਂਧਰਾ ਪ੍ਰਦੇਸ਼ ਅਤੇ ਤੇਲੰਗਾਨਾ ‘ਚ ਲਗਾਤਾਰ ਹੋ ਰਹੀ ਬਾਰਿਸ਼ ਨੇ ਆਮ ਜਨਜੀਵਨ ਨੂੰ ਪਟੜੀ ਤੋਂ ਉਤਾਰ ਦਿੱਤਾ ਹੈ। ਦੋਵਾਂ ਰਾਜਾਂ ਵਿੱਚ 400 ਦੇ ਕਰੀਬ ਪਿੰਡ ਪਾਣੀ ਵਿੱਚ ਡੁੱਬ ਗਏ ਹਨ। ਹਜ਼ਾਰਾਂ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਗਿਆ…

Read More

ਚੰਡੀਗੜ੍ਹ ਵਿੱਚ ਕਿਸਾਨਾਂ ਦਾ ਪੱਕਾ ਮੋਰਚਾ ਜਾਰੀ,Traffic Advisory ਹੋਈ ਜਾਰੀ

 ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਅਤੇ ਪੰਜਾਬ ਤ ਮਜ਼ਦੂਰ ਯੂਨੀਅਨ ਵੱਲੋਂ ਚੰਡੀਗੜ੍ਹ ਵਿੱਚ ਮੋਰਚਾ ਲਾਇਆ ਗਿਆ ਹੈ। ਉਹ ਕਿਸਾਨ ਨੀਤੀ, ਕਿਸਾਨਾਂ ਦਾ ਕਰਜ਼ਾ ਮੁਆਫ਼ੀ ਸਮੇਤ 8 ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨ ਆਪਣਾ ਰਾਸ਼ਨ ਦਾ ਸਮਾਨ ਟਰਾਲੀਆਂ ਵਿੱਚ ਲੈ ਕੇ ਆਏ ਹਨ। ਕਿਸਾਨਾਂ ਨੇ ਕਿਹਾ ਕਿ ਅੱਜ ਉਹ ਸਰਕਾਰ ਨੂੰ ਮੰਗ ਪੱਤਰ…

Read More

ਮਹਿੰਗਾਈ ਦਾ ਝਟਕਾ! ਅੱਜ ਤੋਂ ਮਹਿੰਗਾ ਹੋਇਆ LPG ਗੈਸ ਸਿਲੰਡਰ

ਸਤੰਬਰ ਮਹੀਨੇ ਦੇ ਪਹਿਲੇ ਹੀ ਦਿਨ ਲੋਕਾਂ ਨੂੰ ਮਹਿੰਗਾਈ ਦਾ ਵੱਡਾ ਝਟਕਾ ਲੱਗਿਆ ਹੈ। ਦਰਅਸਲ, ਸਤੰਬਰ ਮਹੀਨੇ ਦੀ ਸ਼ੁਰੂਆਤ ਵਿੱਚ ਹੀ ਗੈਸ ਕੀਮਤਾਂ ਵਿੱਚ 39 ਰੁਪਏ ਦਾ ਵਾਧਾ ਹੋ ਗਿਆ ਹੈ । ਇਹ ਵਾਧਾ ਵਪਾਰਕ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਕੀਤਾ ਗਿਆ ਹੈ। ਹਾਲਾਂਕਿ ਘਰੇਲੂ ਗੈਸ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਤੇਲ…

Read More

ਹਰਿਆਣਾ ਚੋਣਾਂ ਚ ਆਮ ਆਦਮੀ ਪਾਰਟੀ ਨੇ ਕੀਤਾ ਇੱਕ ਹੋਰ ਵੱਡਾ ਵਾਅਦਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਸੂਬਾ ਮੀਤ ਪ੍ਰਧਾਨ ਅਨੁਰਾਗ ਢਾਂਡਾ ਨੇ ਹਰਿਆਣਾ ਦੇ ਨਰਾਇਣਗੜ੍ਹ ਵਿੱਚ ਪਰਿਵਰਤਨ ਜਨਸਭਾ ਨੂੰ ਸੰਬੋਧਨ ਕੀਤਾ।  ਇਸ ਦੌਰਾਨ ਭਗਵੰਤ ਮਾਨ ਨੇ ਕਿਹਾ ਕਿ ਜਦੋਂ ਸਾਨੂੰ ਪਤਾ ਲੱਗਾ ਕਿ ਅਸੀਂ 5 ਅਕਤੂਬਰ ਨੂੰ ਆਪਣੇ ਬੱਚਿਆਂ ਦੀ ਕਿਸਮਤ ਦਾ ਫੈਸਲਾ ਕਰਨਾ ਹੈ ਤਾਂ ਮੈਨੂੰ ਨਰਾਇਣਗੜ੍ਹ ਆਉਣਾ…

Read More

ਪੰਜਾਬ ਵਿਧਾਨ ਸਭਾ ਦਾ ਸੈਸ਼ਨ ਅੱਜ ਤੋਂ ਸ਼ੁਰੂ, ਇੰਨ੍ਹਾਂ ਮੁੱਦਿਆਂ ਤੇ ਹੋਵੇਗੀ ਚਰਚਾ

ਪੰਜਾਬ ਵਿਧਾਨ ਸਭਾ ਦਾ ਤਿੰਨ ਰੋਜ਼ਾ ਮਾਨਸੂਨ ਸੈਸ਼ਨ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਸੈਸ਼ਨ ਦੇ ਪੂਰੇ ਉਤਸ਼ਾਹ ਨਾਲ ਹੋਣ ਦੀ ਉਮੀਦ ਹੈ। ਸਮਾਗਮ ਤੋਂ ਪਹਿਲਾਂ ਮਰਹੂਮ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ। ਇਨ੍ਹਾਂ ਵਿੱਚ ਪਦਮਸ਼੍ਰੀ ਪ੍ਰਸਿੱਧ ਕਵੀ ਸੁਰਜੀਤ ਪਾਤਰ ਸਮੇਤ ਕਈ ਵਿਧਾਇਕਾਂ ਅਤੇ ਆਜ਼ਾਦੀ ਘੁਲਾਟੀਆਂ ਦੇ ਨਾਂ ਸ਼ਾਮਲ ਹਨ। ਹਾਲਾਂਕਿ ਸ਼ਰਧਾਂਜਲੀ ਸਮਾਰੋਹ ਤੋਂ ਬਾਅਦ…

Read More

ਅੱਜ ਖੁੱਲ੍ਹ ਸਕਦਾ ਸ਼ੰਭੂ ਬਾਰਡਰ! ਸੁਪਰੀਮ ਕੋਰਟ ਵਿੱਚ ਅੱਜ ਹੋਵੇਗੀ ਅਹਿਮ ਸੁਣਵਾਈ

ਸ਼ੰਭੂ-ਖਨੌਰੀ ਸਰਹੱਦ ਨੂੰ ਖੋਲ੍ਹਣ ਨੂੰ ਲੈ ਕੇ SC ਵਿੱਚ ਸੁਣਵਾਈ ਹੋਵੇਗੀ। ਪਿਛਲੀ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਦੋਵਾਂ ਸਰਕਾਰਾਂ ਨੂੰ ਕਿਸਾਨਾਂ ਨਾਲ ਮੀਟਿੰਗਾਂ ਜਾਰੀ ਰੱਖਣ ਦੇ ਹੁਕਮ ਦਿੱਤੇ ਸਨ। ਇਸ ਦੌਰਾਨ ਸੁਣਵਾਈ ਵੀ ਹੋਈ, ਪਰ ਉਹ ਅਸਫਲ ਰਹੀ। ਇਸ ਦੇ ਨਾਲ ਹੀ ਪੰਜਾਬ ਨੂੰ ਹੋਰ ਕਮੇਟੀ ਮੈਂਬਰਾਂ ਦੇ ਨਾਂ ਵੀ ਦੇਣ ਲਈ ਕਿਹਾ ਗਿਆ, ਜੋ…

Read More

ਸਮਾਜ ਦੇ ਮਿਹਣੇ ਨਹੀਂ ਸਹਾਰ ਸਕੀ ਮਾਂ! 6 ਦਿਨਾਂ ਦੀ ਧੀ ਨੂੰ ਗਲ਼ਾ ਘੁੱਟ ਕੇ ਮਾਰਿਆ

ਅੱਜ ਧੀਆਂ ਹਰ ਖੇਤਰ ਵਿੱਚ ਆਪਣਾ ਨਾਮ ਕਮਾ ਰਹੀਆਂ ਹਨ। ਓਲੰਪਿਕ ਵਿੱਚ ਤਮਗੇ ਲਿਆ ਰਹੀਆਂ ਹਨ। ਕਈ ਕੰਪਨੀਆਂ ਦੀ ਅਗਵਾਈ ਕਰ ਰਹੀਆਂ ਹਨ। ਪਰ ਦਿੱਲੀ ਤੋਂ ਅਜਿਹੀ ਖਬਰ ਆਈ ਹੈ ਜਿਸ ਨੂੰ ਸੁਣ ਕੇ ਤੁਹਾਨੂੰ ਸ਼ਰਮ ਹੀ ਨਹੀਂ ਆਵੇਗੀ। ਸਗੋਂ ਸ਼ਰਮ ਨਾਲ ਸਿਰ ਝੁਕਾਓਗੇ। ਆਪਣੀ ਚੌਥੀ ਧੀ ਦੇ ਜਨਮ ‘ਤੇ ਸਮਾਜਿਕ ਕਲੰਕ ਦਾ ਸਾਹਮਣਾ ਕਰ…

Read More

100 ਨੰਬਰ ਤੇ ਆਇਆ ਫੋਨ, ਚੋਰ ਬੋਲਿਆ- ਚੋਰੀ ਕਰਨ ਆਇਆ ਸੀ, ਹੁਣ ਫਸ ਗਿਆ ਹਾਂ, ਬਚਾ ਲਓ ਆ ਕੇ!

ਪੁਲਿਸ ਅਤੇ ਚੋਰ ਦਰਮਿਆਨ ਹਮੇਸ਼ਾ ਹੀ 36 ਦਾ ਅੰਕੜਾ ਰਹਿੰਦਾ ਹੈ। ਪੁਲਿਸ ਹਮੇਸ਼ਾ ਚੋਰਾਂ ਦੇ ਪਿੱਛੇ ਹੁੰਦੀ ਹੈ ਅਤੇ ਚੋਰ ਹਮੇਸ਼ਾ ਪੁਲਿਸ ਨੂੰ ਚਕਮਾ ਦੇਣ ਦੀ ਕੋਸ਼ਿਸ਼ ਕਰਦਾ ਹੈ। ਪਰ ਕੀ ਤੁਸੀਂ ਕਦੇ ਅਜਿਹਾ ਮਾਮਲਾ ਦੇਖਿਆ ਹੈ ਜਿੱਥੇ ਚੋਰ ਖੁਦ ਪੁਲਿਸ ਦੀ ਮਦਦ ਲਈ ਆਇਆ ਹੋਵੇ। ਇਹ ਬਹੁਤ ਘੱਟ ਹੀ ਵਾਪਰਦਾ ਹੈ। ਹਾਲ ਹੀ ਵਿੱਚ…

Read More

ਕਿਸਾਨ ਆਗੂ ਦਾ ਐਲਾਨ! ਦੇਸ਼ ਵਿੱਚ ਫਿਰ ਹੋਏਗਾ ਰੇਲ ਰੋਕੋ ਅੰਦੋਲਨ

ਕਿਸਾਨ ਆਗੂ ਸਵਰਨ ਸਿੰਘ ਪੰਧੇਰ ਨੇ ਅੱਜ ਧਰਨੇ ਤੋਂ ਬਾਅਦ ਇਹ ਐਲਾਨ ਕੀਤਾ ਕਿ 3 ਅਕਤੂਬਰ ਨੂੰ ਬਾਅਦ ਦੁਪਹਿਰ 2 ਘੰਟੇ ਲਈ ਦੇਸ਼ ਭਰ ‘ਚ ਰੇਲ ਰੋਕੋ ਅੰਦੋਲਨ ਕਰਾਂਗੇ। ਸਾਡੀਆਂ ਮੰਗਾਂ ਸਰਕਾਰ ਅੱਗੇ ਹਨ ਅਤੇ ਸਰਕਾਰ ਨੂੰ ਉਨ੍ਹਾਂ ਮੰਗਾਂ ਨੂੰ ਜਲਦੀ ਤੋਂ ਜਲਦੀ ਪ੍ਰਵਾਨ ਕਰਨਾ ਚਾਹੀਦਾ ਹੈ। 15 ਸਤੰਬਰ ਨੂੰ ਜੀਂਦ ਵਿੱਚ ਕਿਸਾਨਾਂ ਦੀ ਵਿਸ਼ਾਲ…

Read More