ਜਲਦ ਹਲਵਾਰਾ ਹਵਾਈ ਅੱਡੇ ਤੋਂ ਉੱਡਣਗੇ ਜਹਾਜ਼, Air India ਨੇ ਕੀਤਾ ਦਾਅਵਾ

ਲੁਧਿਆਣਾ ਦੇ ਹਲਵਾਰਾ ਏਅਰਪੋਰਟ ‘ਤੇ ਛੇਤੀ ਹੀ ਹਵਾਈ ਜਹਾਜ਼ ਉਡਣੇ ਸ਼ੁਰੂ ਹੋ ਜਾਣਗੇ। ਏਅਰ ਇੰਡੀਆ ਨੇ ਹਲਵਾਰਾ ਹਵਾਈ ਅੱਡੇ ਤੋਂ ਉਡਾਣਾਂ ਦਾ ਸੰਚਾਲਨ ਸ਼ੁਰੂ ਕਰਨ ਲਈ ਆਪਣੀ ਵਚਨਬੱਧਤਾ ਪ੍ਰਗਟਾਈ ਹੈ, ਜੋ ਸਮੁੱਚੇ ਮਾਲਵਾ ਖੇਤਰ ਦੀਆਂ ਯਾਤਰਾ ਦੀਆਂ ਲੋੜਾਂ ਨੂੰ ਪੂਰਾ ਕਰੇਗਾ। ਚੈਂਬਰ ਆਫ ਇੰਡਸਟ੍ਰੀਅਲ ਐਂਡ ਕਮਰਸ਼ੀਅਲ ਅੰਡਰਟੇਕਿੰਗਜ਼ ਦੇ ਅਹਾਤੇ ਵਿੱਚ ਹੋਈ ਮੀਟਿੰਗ ਵਿੱਚ ਰਾਜ ਸਭਾ…

Read More

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈ ਪਹਿਲਵਾਨ ਵਿਨੇਸ਼ ਫੋਗਾਟ

ਭਾਰਤ ਦੀ ਨਾਮਵਰ ਪਹਿਲਵਾਨ ਵਿਨੇਸ਼ ਫੋਗਾਟ ਅੱਜ ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੀ। ਵਿਨੇਸ਼ ਫੋਗਾਟ ਨੇ ਪਰਿਵਾਰ ਸਮੇਤ ਗੁਰੂ ਸਾਹਿਬ ਦੇ ਦਰਸ਼ਨ ਕੀਤੇ ਅਤੇ ਇਲਾਹੀ ਬਾਣੀ ਦਾ ਕੀਰਤਨ ਸਰਵਨ ਕੀਤਾ। ਵਿਨੇਸ਼ ਫੋਗਾਟ ਨੇ ਗੁਰੂ ਘਰ ‘ਚ ਮੱਥਾ ਟੇਕਿਆ ਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਵਾਹਿਗੁਰੂ ਦਾ ਸ਼ੁਕਰਾਨਾ ਅਦਾ ਕੀਤਾ।…

Read More

ਉਡੀਕਾਂ ਖ਼ਤਮ! Sidhu Moosewala ਦਾ ਨਵਾਂ ਗੀਤ Attach ਹੋਇਆ ਰਿਲੀਜ਼

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਫੈਨਸ ਲਈ ਚੰਗੀ ਖ਼ਬਰ ਹੈ। ਦਰਅਸਲ, ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘Attach’ਅੱਜ ਰਿਲੀਜ਼ ਹੋ ਗਿਆ ਹੈ। ਇਸ ਗੀਤ ‘ਚ ਸਿੱਧੂ ਮੂਸੇਵਾਲਾ ਦਾ ਸਾਥ ਬ੍ਰਿਟਿਸ਼ ਰੈਪਰ ਤੇ ਗਾਇਕ Fredo ਅਤੇ ਸਟੀਲ ਬੈਂਗਲਜ਼ ਨੇ ਦਿੱਤਾ ਹੈ। ਲੋਕਾਂ ਵਲੋਂ ਨਵੇਂ ਗੀਤ ‘Attach’ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ। ਸਿੱਧੂ ਮੂਸੇਵਾਲਾ ਦੇ…

Read More

ਮੁਕੇਸ਼ ਅੰਬਾਨੀ ਨੇ ਦਿਖਾਇਆ ਰੋਡਮੈਪ, ਅਗਲੇ 20 ਸਾਲਾਂ ‘ਚ ਕਿੱਥੇ ਖੜੇਗੀ ਰਿਲਾਇੰਸ ਇੰਡਸਟਰੀਜ਼

ਰਿਲਾਇੰਸ ਇੰਡਸਟਰੀਜ਼ ਲਿਮਿਟੇਡ (RIL) ਦੇ ਚੇਅਰਪਰਸਨ ਅਤੇ ਮੈਨੇਜਿੰਗ ਡਾਇਰੈਕਟਰ ਮੁਕੇਸ਼ ਅੰਬਾਨੀ ਨੇ ਵੀਰਵਾਰ ਨੂੰ ਕੰਪਨੀ ਦੀ 47ਵੀਂ AGM ਵਿੱਚ ਸ਼ੇਅਰਧਾਰਕਾਂ ਨੂੰ ਸੰਬੋਧਨ ਕੀਤਾ। ਉਸਨੇ ਕੰਪਨੀ ਦੇ ਵਾਧੇ ਦਾ ਸਿਹਰਾ ਇਸਦੇ ਸ਼ੇਅਰਧਾਰਕਾਂ ਅਤੇ ਕਰਮਚਾਰੀਆਂ ਨੂੰ ਦਿੱਤਾ। ਇਸ ਦੌਰਾਨ ਮੁਕੇਸ਼ ਅੰਬਾਨੀ ਨੇ ਅਗਲੇ ਦੋ ਦਹਾਕਿਆਂ ‘ਚ ਕੰਪਨੀ ਦੀ ਸਫਲਤਾ ਦਾ ਰੋਡਮੈਪ ਵੀ ਦਿਖਾਇਆ। ਉਨ੍ਹਾਂ ਕਿਹਾ ਕਿ ਅਸੀਂ…

Read More

ਸਿਮਰਨਜੀਤ ਮਾਨ ਦਾ ਕੰਗਨਾ ਰਣੌਤ ਤੇ ਵਿਵਾਦਤ ਬਿਆਨ, ਕੰਗਨਾ ਨੂੰ ਰੇ.ਪ ਦਾ ਕਾਫ਼ੀ ਤਜ਼ਰਬਾ………!

 ਪੰਜਾਬ ਦੇ ਸੰਗਰੂਰ ਤੋਂ ਸਾਬਕਾ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਵੀਰਵਾਰ ਨੂੰ ਅਦਾਕਾਰਾ-ਰਾਜਨੇਤਾ ਕੰਗਨਾ ਰਣੌਤ ਵਿਰੁੱਧ ਅਪਮਾਨਜਨਕ ਟਿੱਪਣੀ ਕੀਤੀ ਹੈ ਜਿਸ ਤੋਂ ਬਾਅਦ ਨਵਾਂ ਵਿਵਾਦ ਖੜ੍ਹਾ ਹੋ ਗਿਆ ਹੈ। ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਲੀਡਰ ਸਿਮਰਨਜੀਤ ਸਿੰਘ ਮਾਨ ਨੇ ਇਹ ਟਿੱਪਣੀ ਕੰਗਨਾ ਦੇ ਕਿਸਾਨ ਅੰਦੋਲਨ ਵਿੱਚ ਬਲਾਤਕਾਰ ਹੋਣ ਦੇ ਬਿਆਨ ਤੋਂ ਬਾਅਦ ਦਿੱਤੀ ਹੈ।…

Read More

ਅੰਮ੍ਰਿਤਪਾਲ ਨੂੰ ਲੈ ਕੇ ਪੰਜਾਬ ਸਰਕਾਰ ਨੇ ਹਾਈਕੋਰਟ ਵਿੱਚ ਦਿੱਤਾ ਜਵਾਬ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ‘ਤੇ ਲਾਏ ਗਏ ਨੈਸ਼ਨਲ ਸਕਿਓਰਿਟੀ ਐਕਟ ਦੀ ਮਿਆਦ ਵਧਾਉਣ ਨੂੰ ਲੈ ਕੇ ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਚੁਣੌਤੀ ਦਿੱਤੀ ਗਈ ਹੈ। ਇਸ ਕੇਸ ਦੀ ਅੱਜ ਸੁਣਵਾਈ ਹੋਈ ਹੈ। ਇਸ ਦੌਰਾਨ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਜਵਾਬ ਦਾਖਲ ਕੀਤਾ ਗਿਆ ਹੈ, ਜਿਸ ਵਿਚ ਆਖਿਆ ਗਿਆ ਹੈ ਕਿ ਅੰਮ੍ਰਿਤਪਾਲ ਉਤੇ…

Read More

ਪੰਜਾਬ ਕੈਬਨਿਟ ਵਿੱਚ ਪੰਚਾਇਤਾਂ ਚੋਣਾਂ, ਨਵੀਆਂ ਨੌਕਰੀਆਂ ਸਮੇਤ ਇਨ੍ਹਾਂ ਫ਼ੈਸਲਿਆਂ ਤੇ ਲੱਗੀ ਮੋਹਰ

 2 ਸਤੰਬਰ ਤੋਂ ਸ਼ੁਰੂ ਹੋ ਰਹੇ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਤੋਂ ਪਹਿਲਾਂ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ। ਮੰਤਰੀ ਮੰਡਲ ਦੀ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਪੰਜਾਬ ਸਿਵਲ ਸੇਵਾਵਾਂ ਵਿੱਚ ਨਵੀਆਂ ਅਸਾਮੀਆਂ ਸਿਰਜੀਆਂ ਜਾਣਗੀਆਂ। 2016 ਤੋਂ 2024 ਤੱਕ ਕੋਈ ਨਵੀਂ ਪੋਸਟ ਨਹੀਂ ਬਣਾਈ ਗਈ। ਹੁਣ ਇਨ੍ਹਾਂ ਅਸਾਮੀਆਂ ਨੂੰ 310 ਤੋਂ ਵਧਾ ਕੇ 369 ਕਰ…

Read More

ਸਤੰਬਰ ਮਹੀਨੇ ਹੋਣਗੀਆਂ ਛੁੱਟੀਆਂ ਹੀ ਛੁੱਟੀਆਂ! ਇੰਨੇ ਦਿਨ ਸਕੂਲ-ਕਾਲਜ ਸਣੇ ਬੰਦ ਰਹਿਣਗੇ ਦਫ਼ਤਰ-ਕਚਹਿਰੀ

ਅਗਸਤ ਦਾ ਮਹੀਨਾ ਖਤਮ ਹੋਣ ਵਿੱਚ ਕੁਝ ਹੀ ਦਿਨ ਬਾਕੀ ਹਨ। ਇਸ ਤੋਂ ਬਾਅਦ ਸਤੰਬਰ ਮਹੀਨੇ ਦੀ ਸ਼ੁਰੂਆਤ ਹੋਏ ਜਾਏਗੀ। ਇਸ ਨਵੇਂ ਮਹੀਨੇ ਵਿੱਚ ਇੱਕ ਤੋਂ ਬਾਅਦ ਇੱਕ ਕਈ ਛੁੱਟੀਆਂ ਸਰਕਾਰੀ ਮੁਲਾਜ਼ਮਾਂ ਦੇ ਨਾਲ-ਨਾਲ ਬੱਚਿਆਂ ਦੇ ਚਿਹਰੇ ਤੇ ਖੁਸ਼ੀ ਲਿਆਉਣ ਵਾਲੀਆਂ ਹਨ। ਜਿੱਥੇ ਜੁਲਾਈ ਮਹੀਨੇ ਵਿੱਚ ਸਰਕਾਰੀ ਮੁਲਾਜ਼ਮਾਂ ਅਤੇ ਬੱਚਿਆਂ ਨੂੰ ਘੱਟ ਛੁੱਟੀਆਂ ਮਿਲੀਆਂ ਉੱਥੇ…

Read More

ਅਧਿਆਪਕਾਂ ਲਈ ਨਵਾਂ ਸਰਕਾਰੀ ਫੁਰਮਾਨ, ਨਾ ਮੰਨਣ ਤੇ ਕੱਟੀਆਂ ਜਾਣਗੀਆਂ ਤਨਖਾਹਾਂ

ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਦੀ ਅਣਗਹਿਲੀ ਦੀਆਂ ਕਹਾਣੀਆਂ ਨਿੱਤ ਖ਼ਬਰਾਂ ਵਿੱਚ ਰਹਿੰਦੀਆਂ ਹਨ। ਹਾਲ ਹੀ ਵਿੱਚ ਗੁਜਰਾਤ ਦੇ ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਦੀ ਮਨਮਾਨੀ ਦਾ ਖੁਲਾਸਾ ਹੋਇਆ ਸੀ। ਇਸ ਦੇ ਨਾਲ ਹੀ ਯੂਪੀ-ਬਿਹਾਰ ਵਰਗੇ ਕਈ ਰਾਜਾਂ ਦੇ ਸਰਕਾਰੀ ਸਕੂਲਾਂ ਦੀ ਮਾੜੀ ਹਾਲਤ ਕਿਸੇ ਤੋਂ ਲੁਕੀ ਨਹੀਂ ਹੈ। ਹਾਲਾਂਕਿ ਹੁਣ ਬਿਹਾਰ ਸਰਕਾਰ ਨੇ ਇਸ ਸਮੱਸਿਆ ਦਾ…

Read More

ਪੁਲਿਸ ਦਾ ਐਕਸ਼ਨ! ਸਿੰਧੀ ਬੇਕਰਜ਼ ਤੇ ਫਾਇਰਿੰਗ ਕਰਨ ਵਾਲੇ ਬਦਮਾਸਾਂ ਦਾ ਐਨਕਾਉਂਟਰ

ਲੁਧਿਆਣਾ ਦੇ ਰਾਜਗੁਰੂ ਨਗਰ ਸਥਿਤ ਸਿੰਧੀ ਬੇਕਰਜ਼ ‘ਤੇ ਕੱਲ੍ਹ ਫਾਇਰਿੰਗ ਕਰਨ ਵਾਲੇ ਦੋ ਗੈਂਗਸਟਰਾਂ ਨੂੰ ਮੋਗਾ ਪੁਲਿਸ ਨੇ ਦੇਰ ਰਾਤ ਹੋਈ ਮੁੱਠਭੇੜ ਵਿੱਚ ਕਾਬੂ ਕਰ ਲਿਆ। ਇੱਕ ਅਪਰਾਧੀ ਦੀ ਸੱਜੀ ਲੱਤ ‘ਤੇ ਗੋਲੀ ਲੱਗੀ। ਦੂਜਾ ਗੈਂਗਸਟਰ ਵੀ ਜ਼ਖਮੀ ਹੋ ਗਿਆ। ਦੋਵੇਂ ਗੈਂਗਸਟਰਾਂ ਨੂੰ ਦੇਰ ਰਾਤ ਮੋਗਾ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਮੋਗਾ ਪੁਲਿਸ ਨੇ…

Read More