ਪਟਿਆਲਾ ਤੋਂ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਨੂੰ ਸਦਮਾ, ਪਿਤਾ ਦਾ ਹੋਇਆ ਦਿਹਾਂਤ

ਆਮ ਆਦਮੀ ਪਾਰਟੀ ਦੇ ਪਟਿਆਲਾ ਤੋਂ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਨੂੰ ਵੱਡਾ ਸਦਮਾ ਲੱਗਿਆ ਹੈ। ਉਨ੍ਹਾਂ ਦੇ ਪਿਤਾ ਅਤੇ ਸਾਬਕਾ ਮੰਤਰੀ ਸੁਰਜੀਤ ਸਿੰਘ ਕੋਹਲੀ ਦਾ ਦਿਹਾਂਤ ਹੋ ਗਿਆ ਹੈ। ਦੱਸਿਆ ਜਾ ਰਿਹਾ ਕਿ ਸੁਰਜੀਤ ਸਿੰਘ ਕੋਹਲੀ ਪਿਛਲੇ ਲੰਮੇ ਸਮੇਂ ਤੋਂ ਬੀਮਾਰ ਸਨ ਤੇ ਉਹ ਇਲਾਜ ਅਧੀਨ ਸਨ। ਜਿਸ ਤੋਂ ਬਾਅਦ ਅੱਜ ਉਹ ਇਸ ਫਾਨੀ…

Read More

ਪੰਜਾਬ ਚ ਮੌਸਮ ਹੋਇਆ ਸੁਹਾਵਣਾ, 5 ਜ਼ਿਲ੍ਹਿਆਂ ਲਈ ਅਲਰਟ ਜਾਰੀ

ਪੰਜਾਬ ਵਿੱਚ ਮੀਂਹ ਨੂੰ ਲੈ ਕੇ ਫਲੈਸ਼ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਸੂਬੇ ਵਿੱਚ ਰਾਤ ਤੋਂ ਹੀ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ, ਜਿਸ ਕਾਰਨ ਮੌਸਮ ਸੁਹਾਵਣਾ ਹੋ ਗਿਆ ਹੈ। ਪਰ ਅੱਜ ਤੋਂ ਬਾਅਦ ਮਾਨਸੂਨ ਇੱਕ ਵਾਰ ਫਿਰ ਸੁਸਤ ਹੋ ਜਾਵੇਗਾ। ਭਾਵੇਂ ਪੂਰੇ ਸੀਜ਼ਨ ਦੌਰਾਨ ਮੌਨਸੂਨ ਸੁਸਤ ਰਿਹਾ ਹੈ, ਪਰ ਪਿਛਲੇ ਹਫ਼ਤੇ ਤੋਂ ਸੂਬੇ…

Read More

ਕੈਨੇਡਾ ਦੀ PR ਦਾ ਸੁਪਨਾ ਲੈਣ ਵਾਲਿਆਂ ਨੂੰ ਲੱਗਿਆ ਵੱਡਾ ਝਟਕਾ

ਕੈਨੇਡਾ ‘ਚ ਹਾਲ ਹੀ ਵਿੱਚ ਫੈਡਰਲ ਇਮੀਗ੍ਰੇਸ਼ਨ ਪਾਲਿਸੀ ਵਿੱਚ ਹੋਈ ਸਖ਼ਤੀ ਕਰਕੇ 70,000 ਤੋਂ ਵੱਧ ਵਿਦੇਸ਼ੀ ਵਿਦਿਆਰਥੀਆਂ ਨੂੰ ਵਾਪਸ ਭੇਜਣ ਦਾ ਖ਼ਤਰਾ ਮੰਡਰਾ ਰਿਹਾ ਹੈ। ਇਨ੍ਹਾਂ ਵਿੱਚੋਂ ਜ਼ਿਆਦਾਤਰ ਵਿਦਿਆਰਥੀ ਪੰਜਾਬੀ ਹਨ, ਜੋ ਨਵੀਂ ਸ਼ੁਰੂਆਤ ਦੀ ਆਸ ਵਿੱਚ ਕੈਨੇਡਾ ਗਏ ਸਨ। ਹੁਣ ਟਰੂਡੋ ਸਰਕਾਰ Education Permit ਨੂੰ ਸੀਮਤ ਕਰਨ ਅਤੇ ਸਥਾਈ ਨਿਵਾਸ ਦਾਖਲਿਆਂ ਨੂੰ ਘਟਾਉਣ ਦੀ…

Read More

ਅੱਜ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ, ਅਹਿਮ ਫ਼ੈਸਲਿਆਂ ਤੇ ਲੱਗੇਗੀ ਮੋਹਰ

2 ਸਤੰਬਰ ਤੋਂ ਸ਼ੁਰੂ ਹੋ ਰਹੇ ਮਾਨਸੂਨ ਸੈਸ਼ਨ ਤੋਂ ਠੀਕ ਪਹਿਲਾਂ ਅੱਜ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਇਸ ਵਿੱਚ PCS ਅਧਿਕਾਰੀਆਂ ਦੀਆਂ 60 ਨਵੀਆਂ ਅਸਾਮੀਆਂ ਨੂੰ ਮਨਜ਼ੂਰੀ ਦੇਣ ਦਾ ਏਜੰਡਾ ਹੋਵੇਗਾ। ਕਿਉਂਕਿ ਨਵੇਂ ਜ਼ਿਲ੍ਹੇ ਅਤੇ ਸਬ-ਡਵੀਜ਼ਨਾਂ ਦਾ ਗਠਨ ਕਾਫੀ ਸਮਾਂ ਪਹਿਲਾਂ ਹੋਇਆ ਸੀ। ਉਦੋਂ ਤੋਂ ਹੀ ਇਨ੍ਹਾਂ ਅਸਾਮੀਆਂ ਦੀ ਲੋੜ…

Read More

ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3 ਦੀ ਸ਼ੁਰੂਆਤ ਅੱਜ ਤੋਂ, CM ਮਾਨ ਕਰਨਗੇ ਉਦਘਾਟਨ

ਪੰਜਾਬ ਦੀਆਂ ਖੇਡਾਂ ਦਾ ਮਹਾਂਕੁੰਭ ‘ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3’ ਅੱਜ 29 ਅਗਸਤ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਇਸ ਦੀ ਸ਼ੁਰੂਆਤ ਮੁੱਖ ਮੰਤਰੀ ਭਗਵੰਤ ਮਾਨ ਸਥਾਨਕ ਵਾਰ ਹੀਰੋਜ਼ ਸਟੇਡੀਅਮ, ਸੰਗਰੂਰ ਤੋਂ ਕਰਨਗੇ। ਇਸ ਵਾਰ ‘ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3’ ਵਿੱਚ 37 ਵੱਖ-ਵੱਖ ਖੇਡਾਂ ਸ਼ਾਮਿਲ ਕੀਤੀਆਂ ਗਈਆਂ ਹਨ। ਸੀਜ਼ਨ ਵਿੱਚ 5 ਲੱਖ ਦੇ ਕਰੀਬ ਖਿਡਾਰੀ…

Read More

ਹੁਣ 21 ਸਾਲ ਤੋਂ ਪਹਿਲਾਂ ਨਹੀਂ ਹੋਵੇਗਾ ਕੁੜੀਆਂ ਦਾ ਵਿਆਹ ! ਪਾਸ ਹੋਇਆ ਬਿੱਲ

ਹਿਮਾਚਲ ਪ੍ਰਦੇਸ਼ ਦੀ ਸੁੱਖੂ ਸਰਕਾਰ ਨੇ ਕੁੜੀਆਂ ਦੇ ਵਿਆਹ ਦੀ ਉਮਰ ਨੂੰ ਲੈ ਕੇ ਵੱਡਾ ਫੈਸਲਾ ਲਿਆ ਹੈ। ਸੁੱਖੂ ਸਰਕਾਰ ਨੇ ਮਾਨਸੂਨ ਸੈਸ਼ਨ ਤੋਂ ਪਹਿਲਾਂ ਧੀਆਂ ਦੇ ਵਿਆਹ ਦੀ ਘੱਟੋ-ਘੱਟ ਉਮਰ 21 ਸਾਲ ਕਰਨ ਲਈ ਬਿੱਲ ਪੇਸ਼ ਕੀਤਾ । ਮੰਗਲਵਾਰ ਨੂੰ ਸਦਨ ਦੀ ਕਾਰਵਾਈ ਦੌਰਾਨ ਇਸ ਬਿੱਲ ਨੂੰ ਬਿਨ੍ਹਾਂ ਕਿਸੇ ਵਿਰੋਧ ਦੇ ਪਾਸ ਕਰ ਦਿੱਤਾ…

Read More

ਪਤੰਗ ਉਡਾਉਣ ਵਾਲਿਆਂ ਦੀ ਖ਼ੈਰ ਨਹੀਂ ! ਫੜੇ ਗਏ ਤਾਂ ਹੋਵੇਗੀ ਇੰਨੇ ਸਾਲ ਦੀ ਸਜ਼ਾ

ਲਹਿੰਦੇ ਪੰਜਾਬ ਦੀ ਸਰਕਾਰ ਨੇ ਪਤੰਗ ਉਡਾਉਣ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨ ਬਣਾ ਕੇ ਕਾਰਵਾਈ ਤੇਜ਼ ਕਰ ਦਿੱਤੀ ਹੈ। ਪਾਕਿਸਤਾਨ ਦੀ ਪੰਜਾਬ ਸਰਕਾਰ ਨੇ ਸੂਬੇ ਵਿੱਚ ਪਤੰਗ ਬਣਾਉਣਾ ਅਤੇ ਉਡਾਉਣ ਨੂੰ ਗੈਰ-ਜ਼ਮਾਨਤੀ ਅਪਰਾਧ ਐਲਾਨਿਆ ਹੈ। ਸੋਧੇ ਹੋਏ ਐਕਟ 2007 ਦੇ ਤਹਿਤ, ਪਤੰਗ ਉਡਾਉਣ ਲਈ ਧਾਤੂ ਦੇ ਧਾਗੇ, ਤਾਰਾਂ ਅਤੇ ਸਪਾਈਕਡ ਧਾਗੇ ਦਾ ਉਤਪਾਦਨ, ਵਰਤੋਂ ਅਤੇ ਵੰਡ…

Read More

ਸ਼੍ਰੋਮਣੀ ਕਮੇਟੀ ਨੇ Emergency ਫ਼ਿਲਮ ਦੇ ਨਿਰਮਾਤਾਵਾਂ ਨੂੰ ਭੇਜਿਆ ਕਾਨੂੰਨੀ ਨੋਟਿਸ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖਾਂ ਦੇ ਕਿਰਦਾਰ ਅਤੇ ਇਤਿਹਾਸ ਪੱਖਾਂ ਨੂੰ ਗਲਤ ਤਰੀਕੇ ਨਾਲ ਪੇਸ਼ ਕਰਨ ਵਾਲੀ ਕੰਗਨਾ ਰਣੌਤ ਦੀ ‘ਐਮਰਜੰਸੀ’ ਫ਼ਿਲਮ ਦੇ ਨਿਰਮਾਤਾਵਾਂ ਨੂੰ ਕਾਨੂੰਨੀ ਨੋਟਿਸ ਭੇਜ ਕੇ ਸਿੱਖ-ਵਿਰੋਧੀ ਭਾਵਨਾ ਵਾਲੇ ਇਤਰਾਜ਼ਯੋਗ ਦ੍ਰਿਸ਼ ਕੱਟਣ ਲਈ ਕਿਹਾ ਹੈ। ਸ਼੍ਰੋਮਣੀ ਕਮੇਟੀ ਦੇ ਕਾਨੂੰਨੀ ਸਲਾਹਕਾਰ ਅਮਨਬੀਰ ਸਿੰਘ ਸਿਆਲੀ ਵੱਲੋਂ ਭੇਜੇ ਗਏ ਨੋਟਿਸ ਵਿੱਚ ਕੰਗਨਾ ਰਣੌਤ ਸਮੇਤ…

Read More

ਖਤਮ ਹੋਣ ਜਾ ਰਿਹਾ FASTag! ਛੇਤੀ ਸ਼ੁਰੂ ਹੋਵੇਗਾ GNSS ਸਿਸਟਮ, ਪੜ੍ਹੋ ਪੂਰੀ ਖ਼ਬਰ

ਭਾਰਤ ਵਿੱਚ ਆਟੋ ਉਦਯੋਗ ਵਿੱਚ ਹਰ ਰੋਜ਼ ਕੁਝ ਨਾ ਕੁਝ ਨਵਾਂ ਹੋ ਰਿਹਾ ਹੈ। ਇਸ ਦੇ ਨਾਲ ਹੀ ਟੋਲ ਕਲੈਕਸ਼ਨ ਵਿੱਚ ਵੀ ਵਾਧਾ ਦੇਖਿਆ ਜਾ ਰਿਹਾ ਹੈ। ਹੁਣ ਤੱਕ ਟੋਲ ਵਸੂਲੀ ਲਈ Traditional Method ਦੀ ਵਰਤੋਂ ਹੁੰਦੀ ਰਹੀ ਹੈ, ਜਿਸ ਤੋਂ ਬਾਅਦ ਹੁਣ ਸਰਕਾਰ ਗਲੋਬਲ ਨੈਵੀਗੇਸ਼ਨ ਸੈਟੇਲਾਈਟ ਸਿਸਟਮ (GNSS) ਤਕਨੀਕ ਨੂੰ ਪੇਸ਼ ਕਰਨ ਦੀ ਤਿਆਰੀ…

Read More

ਨਹੀਂ ਰਹੇ ਮਹਾਨ ਪਹਿਲਵਾਨ, ਦੁਨੀਆ ਭਰ ਚ ਸੋਗ ਦੀ ਲਹਿਰ

WWE ਅਤੇ WCW ਦੇ ਚੈਂਪੀਅਨ ਰਹਿ ਚੁੱਕੇ ਇਸ ਸਟਾਰ ਪਹਿਲਵਾਨ ਦੀ 63 ਸਾਲ ਦੀ ਉਮਰ ਵਿੱਚ ਕੈਂਸਰ ਨਾਲ ਮੌਤ ਹੋ ਗਈ ਹੈ। ਸਟਾਰ ਪਹਿਲਵਾਨ ਦੇ ਦੇਹਾਂਤ ਨਾਲ ਕੁਸ਼ਤੀ ਜਗਤ ਦੇ ਖਿਡਾਰੀਆਂ ਵਿੱਚ ਸੋਗ ਦੀ ਲਹਿਰ ਹੈ। ਦਿੱਗਜ ਪਹਿਲਵਾਨ ਇਸ ਮਹਾਨ ਖਿਡਾਰੀ ਨੂੰ ਯਾਦ ਕਰਦਿਆਂ ਆਪਣੇ ਕਿੱਸੇ ਸਾਂਝੇ ਕਰ ਰਹੇ ਹਨ। ਮਹਾਨ ਖਿਡਾਰੀ ਸਿਡ ਵਿਸ਼ਿਅਸ ਹੈ,…

Read More