ਔਰਤਾਂ ਦੀ ਸੁਰੱਖਿਆ ਨੂੰ ਲੈ ਕੇ ਮਾਨ ਸਰਕਾਰ ਨੇ ਕੀਤਾ ਵੱਡਾ ਐਲਾਨ
ਪੰਜਾਬ ਵਿੱਚ ਮਾਨ ਸਰਕਾਰ ਸੂਬੇ ਦੇ ਵਿਕਾਸ ਦੇ ਨਾਲ-ਨਾਲ ਆਮ ਜਨਤਾ ਦੀ ਸੁਰੱਖਿਆ ਲਈ ਵੀ ਲਗਾਤਾਰ ਕਈ ਕੰਮ ਕਰ ਰਹੀ ਹੈ। ਦਰਅਸਲ, ਕੋਲਕਾਤਾ ਰੇਪ ਅਤੇ ਕਤਲ ਮਾਮਲੇ ਤੋਂ ਬਾਅਦ ਸਾਰੇ ਅਲਰਟ ਮੋਡ ‘ਤੇ ਹਨ। ਇਸ ਤਹਿਤ ਜਨਤਕ ਟਰਾਂਸਪੋਰਟ ਨੂੰ ਆਮ ਲੋਕਾਂ, ਔਰਤਾਂ ਅਤੇ ਬੱਚਿਆਂ ਲਈ ਸੁਰੱਖਿਅਤ ਬਣਾਉਣ ਦੀ ਦਿਸ਼ਾ ‘ਚ ਪੰਜਾਬ ਸਰਕਾਰ ਨੇ ਤੇਜ਼ੀ ਨਾਲ…