
26 ਜਨਵਰੀ ਨੂੰ ਪੰਜਾਬ ਦੇ 17 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ ਨਾਲ ਕੀਤਾ ਜਾਵੇਗਾ ਸਨਮਾਨਿਤ
ਪੰਜਾਬ ਦੇ 17 ਅਧਿਕਾਰੀਆਂ ਨੂੰ ਮਿਲੇਗਾ ਰਾਸ਼ਟਰਪਤੀ ਮੈਡਲ, ਗਣਤੰਤਰ ਦਿਵਸ ‘ਤੇ ਕੀਤਾ ਜਾਵੇਗਾ ਸਨਮਾਨਿਤ
Latest Breaking News-Headlines-Updates
LATEST NEWS, BREAKING NEWS, CURRENT NEWS
ਪੰਜਾਬ ਦੇ 17 ਅਧਿਕਾਰੀਆਂ ਨੂੰ ਮਿਲੇਗਾ ਰਾਸ਼ਟਰਪਤੀ ਮੈਡਲ, ਗਣਤੰਤਰ ਦਿਵਸ ‘ਤੇ ਕੀਤਾ ਜਾਵੇਗਾ ਸਨਮਾਨਿਤ
2025 ਦੇ ਨਵੇਂ ਟ੍ਰੈਫਿਕ ਨਿਯਮਾਂ ਦੇ ਤਹਿਤ ਹੈਲਮੇਟ ਪਹਿਨਣਾ ਸਿਰਫ਼ ਕਾਨੂੰਨ ਦੀ ਪਾਲਣਾ ਕਰਨਾ ਨਹੀਂ ਹੈ, ਸਗੋਂ ਤੁਹਾਡੀ ਸੁਰੱਖਿਆ ਲਈ ਵੀ ਲਾਜ਼ਮੀ ਹੈ। ਹੁਣ ਹੈਲਮੇਟ ਨੂੰ ਸਹੀ ਢੰਗ ਨਾਲ ਪਹਿਨਣਾ ਜ਼ਰੂਰੀ ਹੋ ਗਿਆ ਹੈ। ਜੇਕਰ ਕੋਈ ਵਿਅਕਤੀ ਹੈਲਮੇਟ ਦੀ ਪੱਟੀ ਨੂੰ ਸਹੀ ਢੰਗ ਨਾਲ ਨਹੀਂ ਬੰਨ੍ਹਦਾ ਜਾਂ ਇਸਨੂੰ ਲਾਕ ਕੀਤੇ ਬਿਨਾਂ ਪਹਿਨਦਾ ਹੈ ਤਾਂ ਉਸ…
ਡੋਨਾਲਡ ਟਰੰਪ ਨੇ 20 ਜਨਵਰੀ ਨੂੰ ਅਮਰੀਕਾ ਦੇ 47ਵੇਂ ਰਾਸ਼ਟਰਪਤੀ ਵਜੋਂ ਸਹੁੰ ਚੁੱਕੀ। ਸਹੁੰ ਚੁੱਕਣ ਤੋਂ ਤੁਰੰਤ ਬਾਅਦ ਉਨ੍ਹਾਂ ਨੇ ਕਈ ਵੱਡੇ ਫੈਸਲੇ ਲਏ, ਜਿਨ੍ਹਾਂ ਨੇ ਦੁਨੀਆ ਨੂੰ ਹੈਰਾਨ ਕਰ ਦਿੱਤਾ। ਰਾਸ਼ਟਰਪਤੀ ਬਣਦਿਆਂ ਹੀ ਉਨ੍ਹਾਂ ਨੇ WHO ਛੱਡਣ, ਕੈਨੇਡਾ ‘ਤੇ ਟੈਰਿਫ ਲਗਾਉਣ ਅਤੇ ਪੈਰਿਸ ਜਲਵਾਯੂ ਸਮਝੌਤੇ ਤੋਂ ਪਿੱਛੇ ਹਟਣ ਦਾ ਫੈਸਲਾ ਕੀਤਾ। ਹਾਲਾਂਕਿ, ਟਰੰਪ ਦੇ…
ਅਮਰੀਕਾ ਦੇ ਨਵੇਂ ਬਣੇ ਰਾਸ਼ਟਰਪਤੀ ਡੋਲਾਨਡ ਟਰੰਪ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਿਰਕਤ ਕਰਨ ਮਗਰੋਂ ਖਾਲਿਸਤਾਨ ਪੱਖੀ ਅਮਰੀਕੀ ਸਿੱਖ ਗੁਰਪਤਵੰਤ ਸਿੰਘ ਪੰਨੂ ਨੇ ਵੱਡਾ ਐਲਾਨ ਕਰ ਦਿੱਤਾ ਹੈ। ਪਾਬੰਦੀਸ਼ੁਦਾ ‘ਸਿੱਖਜ਼ ਫਾਰ ਜਸਟਿਸ’ (ਐਸਐਫਜੇ) ਦੇ ਮੁਖੀ ਗੁਰਪਤਵੰਤ ਪੰਨੂ ਨੇ ਭਾਰਤ ਨੂੰ ਧਮਕੀ ਦਿੱਤੀ ਹੈ ਕਿ 26 ਜਨਵਰੀ ਨੂੰ ਗਣਤੰਤਰ ਦਿਵਸ ਦੀ ਪਰੇਡ ਮੌਕੇ ਰਾਸ਼ਟਰਪਤੀ ਦਰੋਪਦੀ ਮੁਰਮੂ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਗਣਤੰਤਰ ਦਿਵਸ-2025 ਦੇ ਸ਼ਾਂਤਮਈ ਪ੍ਰੋਗਰਾਮਾਂ ਨੂੰ ਯਕੀਨੀ ਬਣਾਉਣ ਲਈ, ਡੀ.ਜੀ.ਪੀ. ਗੌਰਵ ਯਾਦਵ ਨੇ ਰਾਜ ਭਰ ਵਿੱਚ ਸੁਰੱਖਿਆ ਉਪਾਅ ਅਤੇ ਪੁਲਿਸ ਦੀ ਮੌਜੂਦਗੀ ਵਧਾਉਣ ਅਤੇ ਰਾਤ ਦੇ ਆਪ੍ਰੇਸ਼ਨਾਂ ਨੂੰ ਤੇਜ਼ ਕਰਨ ਦੇ ਆਦੇਸ਼ ਜਾਰੀ ਕੀਤੇ ਹਨ। ਡੀ.ਜੀ.ਪੀ. ਨੇ ਸਪੈਸ਼ਲ ਡੀ.ਜੀ.ਪੀ. ਅੰਦਰੂਨੀ ਸੁਰੱਖਿਆ ਆਰ.ਐਨ. ਢੋਕੇ, ਏ.ਡੀ.ਜੀ.ਪੀ. ਐਂਟੀ-ਨਾਰਕੋਟਿਕਸ ਟਾਸਕ…
ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਤੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇੱਕ ਹੋਰ ਵੱਡਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਅਸੀਂ ਦਿੱਲੀ ਵਿੱਚ ਬਿਜਲੀ ਅਤੇ ਪਾਣੀ ਮੁਫ਼ਤ ਕਰ ਦਿੱਤਾ ਹੈ। ਅਫ਼ਸੋਸ ਦੀ ਗੱਲ ਹੈ ਕਿ ਕਿਰਾਏਦਾਰ ਇਸਦਾ ਫਾਇਦਾ ਨਹੀਂ ਉਠਾ ਪਾਉਂਦੇ। ਇਸ ਦੇ ਕਈ ਕਾਰਨ ਹੋ ਸਕਦੇ ਹਨ। ਮੇਰਾ ਮੰਨਣਾ ਹੈ ਕਿ ਕਿਰਾਏਦਾਰਾਂ ਨੂੰ…
20 ਜਨਵਰੀ ਨੂੰ ਪੂਰੀ ਦੁਨੀਆ ਦੀਆਂ ਨਜ਼ਰਾਂ ਅਮਰੀਕਾ ‘ਤੇ ਟਿਕੀਆਂ ਹੋਣਗੀਆਂ। ਇਸ ਦਿਨ ਡੋਨਾਲਡ ਟਰੰਪ ਅਮਰੀਕਾ ਦੇ ਨਵੇਂ ਰਾਸ਼ਟਰਪਤੀ ਵਜੋਂ ਸਹੁੰ ਚੁੱਕਣ ਜਾ ਰਹੇ ਹਨ। ਮੌਸਮ ਵਿਭਾਗ ਵੱਲੋਂ ਠੰਡ ਨੂੰ ਲੈਕੇ ਜਾਰੀ ਕੀਤੇ ਗਏ ਅਲਰਟ ਕਰਕੇ ਟਰੰਪ ਦੇ ਸਹੁੰ ਚੁੱਕ ਸਮਾਗਮ ਦੀ ਜਗ੍ਹਾ ਬਦਲ ਦਿੱਤੀ ਗਈ ਹੈ। ਅਮਰੀਕਾ ਦੇ ਨਵੇਂ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਸਹੁੰ…
ਦੇਸ਼ ਭਰ ਤੋਂ ਮਾਤਾ ਵੈਸ਼ਣੋ ਦੇਵੀ ਮੰਦਰ ਅਤੇ ਜੰਮੂ ਜਾਣ ਵਾਲਿਆਂ ਨੂੰ ਰੇਲਵੇ ਨੇ ਵੱਡਾ ਝਟਕਾ ਦਿੱਤਾ ਹੈ। ਜਲੰਧਰ ਅਤੇ ਜੰਮੂ ਵਿਚਕਾਰ ਟਰੈਕ ਦੀ ਮੁਰੰਮਤ ਦੇ ਕੰਮ ਕਰਕੇ ਜੰਮੂ ਜਾਣ ਵਾਲੀਆਂ 65 ਰੇਲਗੱਡੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਅਗਲੇ ਕੁਝ ਦਿਨਾਂ ਲਈ 19 ਰੇਲਗੱਡੀਆਂ ਨੂੰ ਰੋਕ ਦਿੱਤਾ ਗਿਆ ਹੈ। ਇਸ ਦੇ ਨਾਲ ਹੀ 6 ਟ੍ਰੇਨਾਂ…
ਡੇਰਾ ਰਾਧਾ ਸੁਆਮੀ ਬਿਆਸ ਪ੍ਰਬੰਧਕ ਕਮੇਟੀ ਵੱਲੋਂ ਅਹਿਮ ਫੈਸਲਾ ਲਿਆ ਗਿਆ ਹੈ ਜਿਸ ਤਹਿਤ ਵੀਆਈਪੀ ਕਲਚਰ ਨੂੰ ਪੂਰੀ ਤਰ੍ਹਾਂ ਤੋਂ ਖਤਮ ਕਰ ਦਿੱਤਾ ਗਿਆ ਹੈ। ਹੁਣ ਕਿਸੇ ਨੂੰ ਵੀ ਸਤਿਸੰਗ ਸਮੇਂ VIP ਪਾਸ ਜਾਰੀ ਨਹੀਂ ਕੀਤੇ ਜਾਣਗੇ। ਹੁਣ ਡੇਰਾ ਮੁਖੀ ਦੇ ਫੈਸਲੇ ਮੁਤਾਬਕ ਪਹਿਲਾਂ ਜਾਰੀ ਕੀਤੇ ਜਾਣ ਵਾਲੇ ਵੀਆਈਪੀ ਪਾਸ ਰੱਦ ਕਰ ਦਿੱਤੇ ਗਏ ਹਨ…
ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਦਿੱਲੀ ਸਰਕਾਰ ਦੇ ਕੇਂਦਰੀ ਸਿਹਤ ਮੰਤਰਾਲੇ ਨਾਲ ਸਮਝੌਤੇ ‘ਤੇ ਦਸਤਖਤ ਕਰਨ ਦੇ ਹੁਕਮਾਂ ‘ਤੇ 5 ਜਨਵਰੀ ਤੱਕ ਰੋਕ ਲਗਾ ਦਿੱਤੀ ਹੈ। ਇਹ ਹੁਕਮ ਪੀਐਮ-ਆਯੂਸ਼ਮਾਨ ਭਾਰਤ ਸਿਹਤ ਬੁਨਿਆਦੀ ਢਾਂਚਾ ਮਿਸ਼ਨ (ਪੀਐਮ-ਅਭਿਮ) ਨੂੰ ਲਾਗੂ ਕਰਨ ਲਈ ਦਿੱਤਾ ਗਿਆ ਸੀ। ਨਿਊਜ਼ ਏਜੰਸੀ ਪੀਟੀਆਈ ਮੁਤਾਬਕ ਜਸਟਿਸ ਬੀਆਰ ਗਵਈ ਅਤੇ ਔਗਸਟਿਨ ਜਾਰਜ ਮਸੀਹ ਦੀ ਬੈਂਚ…