CM ਮਾਨ ਨੇ ਪੈਰਿਸ ਓਲੰਪਿਕ ਚ ਹਿੱਸਾ ਲੈਣ ਵਾਲੇ ਖਿਡਾਰੀਆਂ ਨੂੰ ਦਿੱਤੀ 9.35 ਕਰੋੜ ਰੁਪਏ ਇਨਾਮੀ ਰਾਸ਼ੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੈਰਿਸ ਓਲੰਪਿਕ ਵਿੱਚ ਭਾਗ ਲੈਣ ਵਾਲੇ ਪੰਜਾਬ ਦੇ 19 ਖਿਡਾਰੀਆਂ ਦਾ ਐਤਵਾਰ ਨੂੰ ਚੰਡੀਗੜ੍ਹ ਵਿੱਚ ਸਨਮਾਨ ਕੀਤਾ ਗਿਆ। ਕਾਂਸੀ ਦਾ ਤਗਮਾ ਜਿੱਤਣ ਵਾਲੀ ਹਾਕੀ ਟੀਮ ਦੇ 8 ਖਿਡਾਰੀਆਂ ਨੂੰ 1-1 ਕਰੋੜ ਰੁਪਏ ਦਿੱਤੇ ਗਏ ਜਦਕਿ ਓਲੰਪਿਕ ਵਿੱਚ ਭਾਗ ਲੈਣ ਵਾਲੇ 11 ਖਿਡਾਰੀਆਂ ਨੂੰ 15-15 ਲੱਖ ਰੁਪਏ ਦਿੱਤੇ ਗਏ।…

Read More

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ 19 ਅਗਸਤ ਨੂੰ ਸੱਦੀ ਅਹਿਮ ਮੀਟਿੰਗ, ਜਾਣੋ ਕੀ ਰਹੇਗਾ ਖ਼ਾਸ

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਮੁਤਾਬਕ ‘ਤੁਹਾਡਾ ਐਮ.ਐਲ.ਏ. ਤੁਹਾਡੇ ਦੁਆਰ’ ਪ੍ਰੋਗਰਾਮ ਤਹਿਤ ਨਾਭਾ ਬਲਾਕ ਦੇ ਪਿੰਡ ਦੰਦਰਾਲਾ ਖਰੋੜ ਦੇ ਪਿੰਡ ਵਿੱਚ ਪਹੁੰਚੇ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਮੌਕੇ ਕਲਕੱਤਾ ਮਹਿਲਾ ਡਾਕਟਰ ਹੱਤਿਆ ਕਾਂਡ ਮਾਮਲੇ ਬਾਰੇ ਬੋਲਦਿਆਂ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਕਿਹਾ ਕਿ…

Read More

CM ਮਾਨ ਨੇ ਮਹਿਲਾਵਾਂ ਨੂੰ ਵੰਡੇ ਨਿਯੁਕਤੀ ਪੱਤਰ, ਉਮੀਦਵਾਰ ਨੇ ਮੁੱਖ ਮੰਤਰੀ ਦੇ ਗੁੱਟ ਤੇ ਬੰਨ੍ਹੀ ਰੱਖੜੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਦੀਆਂ ਮਹਿਲਾਵਾਂ ਨੂੰ ਰੱਖੜੀ ਦੇ ਤੋਹਫੇ ਵਜੋਂ ਨਿਯੁਕਤੀ ਪੱਤਰ ਦਿੱਤੇ। ਤੋਹਫ਼ਾ ਦੇਣ ਲਈ ਪੰਜਾਬ ਦੇ ਮੁੱਖ ਮੰਤਰੀ ਬਰਨਾਲਾ ਸ਼ਹਿਰ ਪਹੁੰਚੇ। ਇਹ ਪ੍ਰੋਗਰਾਮ ਬਰਨਾਲਾ ਵਿਖੇ ਵਿਸ਼ੇਸ਼ ਤੌਰ ‘ਤੇ ਆਯੋਜਿਤ ਕੀਤਾ ਗਿਆ ਹੈ। ਇਸ ਦੌਰਾਨ ਨਿਯੁਕਤੀ ਪੱਤਰ ਲੈਣ ਆਈ ਕੁੜੀ ਨੇ CM ਮਾਨ ਦੇ ਗੁੱਟ ‘ਤੇ ਰੱਖੜੀ ਬੰਨ੍ਹੀ…

Read More

ਛੋਟੇ Sidhu ਲਈ ਫੈਨਜ਼ ਨੇ ਭੇਜੀਆਂ ਰੱਖੜੀਆ, ਮਾਤਾ ਚਰਨ ਕੌਰ ਨੇ ਸਾਂਝੀ ਕੀਤੀ ਝਲਕ

19 ਅਗਸਤ ਨੂੰ ਰੱਖੜੀ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਇਸ ਦਿਨ ਭੈਣਾਂ ਆਪਣੇ ਭਰਾਵਾਂ ਦੀ ਲੰਮੀ ਉਮਰ ਦੀ ਅਰਦਾਸ ਕਰਦੀਆਂ ਹਨ। ਇਸ ਦੌਰਾਨ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਯਾਦਗਾਰ ’ਤੇ ਪਹੁੰਚ ਕੇ ਬਹੁਤ ਸਾਰੀਆਂ ਕੁੜੀਆਂ ਮੂਸੇਵਾਲਾ ਦੇ ਬੁੱਤ ਵਾਲੇ ਗੁੱਟ ’ਤੇ ਨਮ ਅੱਖਾਂ ਨਾਲ ਰੱਖੜੀਆਂ ਬੰਨਦੀਆਂ ਹਨ। ਪਰ ਇਸ ਵਾਰ ਕਈ ਫੈਨਜ਼ ਨੇ ਛੋਟੇ…

Read More

ਔਰਤਾਂ ਲਈ ਖੁਸ਼ਖਬਰੀ, ਹੁਣ ਮਿਲੇਗੀ Periods Leave

ਮਹਿਲਾ ਕਰਮਚਾਰੀਆਂ ਨੂੰ Period leave ਦੌਰਾਨ ਛੁੱਟੀ ਦੀ ਮੰਗ ਲੰਬੇ ਸਮੇਂ ਤੋਂ ਉਠ ਰਹੀ ਹੈ। ਹੁਣ ਉੜੀਸਾ ਸਰਕਾਰ ਨੇ ਇਸ ਪਾਸੇ ਪਹਿਲ ਕੀਤੀ ਹੈ। ਉੜੀਸਾ ਵਿਚ ਸਰਕਾਰੀ ਅਤੇ ਨਿੱਜੀ ਖੇਤਰਾਂ ਵਿੱਚ ਕੰਮ ਕਰਨ ਵਾਲੀਆਂ ਮਹਿਲਾ ਕਰਮਚਾਰੀਆਂ ਨੂੰ ਤਨਖਾਹ ਦੇ ਨਾਲ ਮਾਹਵਾਰੀ ਛੁੱਟੀ ਮਿਲੇਗੀ। ਸੂਬੇ ਦੀ ਉਪ ਮੁੱਖ ਮੰਤਰੀ ਪ੍ਰਵਤੀ ਪਰੀਦਾ ਨੇ ਕਟਕ ਵਿੱਚ ਸੁਤੰਤਰਤਾ ਦਿਵਸ…

Read More

ਕੋਰੋਨਾ ਤੋਂ ਖ਼ਤਰਨਾਕ ਬੀਮਾਰੀ 116 ਦੇਸ਼ਾਂ ਵਿੱਚ ਫੈਲੀ, ਮੁੜ ਜਾਰੀ ਹੋਈ ਐਮਰਜੇਂਸੀ

ਮੰਕੀਪੌਕਸ ਦਾ ਖ਼ਤਰਾ ਲਗਾਤਾਰ ਵਧ ਰਿਹਾ ਹੈ। ਵਿਸ਼ਵ ਸਿਹਤ ਸੰਗਠਨ ਨੇ ਇਸ ਨੂੰ ਵਿਸ਼ਵਵਿਆਪੀ ਸਿਹਤ ਐਮਰਜੈਂਸੀ ਐਲਾਨਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਬਿਮਾਰੀ ਅਫਰੀਕਾ ਤੋਂ ਬਾਹਰ ਫੈਲ ਗਈ ਹੈ।  ਇਸ ਦਾ ਪਹਿਲਾ ਮਰੀਜ਼ ਸਵੀਡਨ ਵਿੱਚ ਪਾਇਆ ਗਿਆ ਹੈ। ਹੁਣ ਤੱਕ ਇਸ ਬਿਮਾਰੀ ਕਾਰਨ ਅਫਰੀਕੀ ਦੇਸ਼ਾਂ ਦੇ 100 ਤੋਂ ਵੱਧ ਲੋਕਾਂ ਦੀ ਮੌਤ ਹੋ…

Read More

‘Stree 2’ ਨੇ ਤੋੜੇ ਸਾਰੇ ਰਿਕਾਰਡ, ਦੋ ਦਿਨਾਂ ਵਿੱਚ ਕੀਤੀ 106 ਕਰੋੜ ਦੀ ਕਮਾਈ

ਸ਼ਰਧਾ ਕਪੂਰ ਦੀ ਬਾਲੀਵੁੱਡ ਫਿਲਮ ‘ਸਤ੍ਰੀ 2: ਟੈਰਰ ਆਫ ਸਿਰਕਤੇ’ ਬਾਕਸ ਆਫਿਸ ‘ਤੇ ਧਮਾਲ ਮਚਾ ਰਹੀ ਹੈ। ਪੰਕਜ ਤ੍ਰਿਪਾਠੀ, ਅਭਿਸ਼ੇਕ ਬੈਨਰਜੀ, ਅਪਾਰਸ਼ਕਤੀ ਖੁਰਾਨਾ ਅਤੇ ਤਮੰਨਾ ਭਾਟੀਆ ਦੇ ਨਾਲ ਸ਼ਰਧਾ ਕਪੂਰ, ਰਾਜਕੁਮਾਰ ਰਾਓ ਦੀ ਅਦਾਕਾਰੀ ਲੋਕਾਂ ਨੂੰ ਆਕਰਸ਼ਿਤ ਕਰਨ ਵਿੱਚ ਸਫਲ ਰਹੀ। ਡਰਾਉਣੀ-ਕਾਮੇਡੀ ਫਿਲਮ ਨੂੰ ਲੋਕ ਕਿੰਨਾ ਪਸੰਦ ਕਰ ਰਹੇ ਹਨ। ਇਹ ਹਨ ਬਾਕਸ ਆਫਿਸ ਦੇ…

Read More

ਲੁਧਿਆਣਵੀਆਂ ਲਈ ਵੱਡੀ ਖ਼ਬਰ! ਹਰ ਐਤਵਾਰ ਬੰਦ ਰਹਿਣਗੇ ਪੈਟਰੋਲ ਪੰਪ

ਲੁਧਿਆਣਾ ਵਿੱਚ ਪੈਟਰੋਲ ਪੰਪ ਡੀਲਰ ਐਸੋਸ਼ੀਏਸ਼ਨ ਨੇ ਫ਼ੈਸਲਾ ਲਿਆ ਹੈ ਕਿ ਹਰ ਐਤਵਾਰ ਨੂੰ ਪੈਟਰੋਲ ਪੰਪ ਬੰਦ ਰੱਖੇ ਜਾਣਗੇ ਤੇ ਇਹ ਫ਼ੈਸਲਾ 18 ਅਗਸਤ ਤੋਂ ਲਾਗੂ ਹੋ ਰਿਹਾ ਹੈ। ਇਨ੍ਹਾਂ ਸਾਰਿਆਂ ਨੇ ਆਪਣੇ ਖ਼ਰਚੇ ਘੱਟ ਕਰਨ ਲਈ ਹਰ ਐਤਵਾਰ ਨੂੰ ਪੈਟਰੋਲ ਪੰਪ ਬੰਦ ਰੱਖਣ ਦਾ ਫ਼ੈਸਲਾ ਲਿਆ ਹੈ। ਐਸੋਸਏਸ਼ਨ ਦਾ ਕਹਿਣਾ ਹੈ ਕਿ ਪਿਛਲੇ 8…

Read More

ਦੇਸ਼ ਵਿੱਚ ਅੱਜ ਸਭ ਤੋਂ ਵੱਡੀ ਹੜਤਾਲ, ਪੜ੍ਹੋ ਇਹ ਜ਼ਰੂਰੀ ਖ਼ਬਰ

ਕੋਲਕਾਤਾ ਵਿੱਚ ਟਰੇਨੀ ਡਾਕਟਰ ਦੀ ਬਲਾਤਕਾਰ ਤੋਂ ਬਾਅਦ ਕਤਲ ਦੀ ਘਟਨਾ ਦੇ ਵਿਰੋਧ ਵਿੱਚ ਅੱਜ ਦੇਸ਼ ਦੇ ਸਾਰੇ ਹਸਪਤਾਲਾਂ ਵਿੱਚ ਡਾਕਟਰਾਂ ਦੀ ਹੜਤਾਲ ਹੈ। ਦੇਸ਼ ਦੇ ਮੈਡੀਕਲ ਸਟਾਫ ਦੀ ਸਭ ਤੋਂ ਵੱਡੀ ਸੰਸਥਾ ਇੰਡੀਅਨ ਮੈਡੀਕਲ ਐਸੋਸੀਏਸ਼ਨ (IMA) ਨੇ ਸ਼ਨੀਵਾਰ (17 ਅਗਸਤ) ਸਵੇਰੇ 6 ਵਜੇ ਤੋਂ ਐਤਵਾਰ ਸਵੇਰੇ 6 ਵਜੇ ਤੱਕ 24 ਘੰਟਿਆਂ ਲਈ ਬੰਦ ਦਾ…

Read More

ਵਿਨੇਸ਼ ਫੋਗਾਟ ਨੇ ਪੈਰਿਸ ਓਲੰਪਿਕ ਵਿਚ ਅਯੋਗ ਠਹਿਰਾਏ ਜਾਣ ਬਾਰੇ ਤੋੜੀ ਚੁੱਪ

ਭਾਰਤੀ ਪਹਿਲਵਾਨ ਵਿਨੇਸ਼ ਫੋਗਾਟ ਨੇ ਚਾਂਦੀ ਦੇ ਤਗਮੇ ਦੀ ਅਪੀਲ ਖਾਰਜ ਹੋਣ ਤੋਂ ਬਾਅਦ ਪਹਿਲੀ ਵਾਰ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਨੇ ਸ਼ੁੱਕਰਵਾਰ ਨੂੰ ਸੋਸ਼ਲ ਮੀਡੀਆ ‘ਤੇ ਤਿੰਨ ਪੰਨਿਆਂ ਦੀ ਚਿੱਠੀ ਸਾਂਝੀ ਕੀਤੀ। ਵਿਨੇਸ਼ ਨੇ ਚਿੱਠੀ ‘ਚ ਆਪਣੇ ਸੁਪਨਿਆਂ ਦੀ ਗੱਲ ਕੀਤੀ ਹੈ। ਇਸ ਦੇ ਨਾਲ ਹੀ ਮੈਡਲ ਨਾ ਮਿਲਣ ‘ਤੇ ਪ੍ਰਤੀਕਿਰਿਆ ਵੀ ਦਿੱਤੀ ਗਈ ਹੈ। ਵਿਨੇਸ਼…

Read More