PM ਮੋਦੀ ਨੇ 11ਵੀਂ ਵਾਰ ਲਾਲ ਕਿਲ੍ਹੇ ਤੇ ਲਹਿਰਾਇਆ ਤਿਰੰਗਾ, ਆਜ਼ਾਦੀ ਦਿਹਾੜੇ ਦੀ ਦਿੱਤੀ ਵਧਾਈ

ਅੱਜ ਦੇਸ਼ ਵਾਸੀ ਆਜ਼ਾਦੀ ਦੇ ਜਸ਼ਨ ਵਿੱਚ ਡੁੱਬੇ ਹੋਏ ਹਨ। 78ਵੇਂ ਸੁਤੰਤਰਤਾ ਦਿਵਸ ਦੇ ਮੌਕੇ ‘ਤੇ ਪੀਐਮ ਮੋਦੀ ਨੇ ਲਾਲ ਕਿਲ੍ਹੇ ਤੋਂ ਦੇਸ਼ ਵਾਸੀਆਂ ਨੂੰ ਸੰਬੋਧਨ ਕੀਤਾ। ਸੰਬੋਧਨ ਤੋਂ ਪਹਿਲਾਂ ਉਨ੍ਹਾਂ ਨੇ ਲਾਲ ਕਿਲ੍ਹੇ ‘ਤੇ ਤਿਰੰਗਾ ਲਹਿਰਾਇਆ। ਮੋਦੀ ਨੇ ਲਾਲ ਕਿਲ੍ਹੇ ‘ਤੇ ਲਗਾਤਾਰ 11ਵੀਂ ਵਾਰ ਰਾਸ਼ਟਰੀ ਝੰਡਾ ਲਹਿਰਾਇਆ। ਜਵਾਹਰ ਲਾਲ ਨਹਿਰੂ ਅਤੇ ਇੰਦਰਾ ਗਾਂਧੀ ਤੋਂ…

Read More

ਰੱਖੜੀ ਤੇ ਔਰਤਾਂ ਨੂੰ ਵੱਡੀ ਸੌਗਾਤ, 2 ਦਿਨ ਕਰ ਸਕਣਗੀਆਂ ਬੱਸ ਵਿੱਚ ਮੁਫ਼ਤ ਸਫ਼ਰ

19 ਅਗਸਤ ਨੂੰ ਰੱਖੜੀ ਦਾ ਤਿਉਹਾਰ ਹੈ। ਭੈਣਾਂ ਆਪਣੇ ਵੀਰਾਂ ਦੇ ਗੁੱਟ ‘ਤੇ ਰੱਖੜੀ ਸਜਾਉਣਗੀਆਂ। ਰੱਖੜੀ ਦੇ ਤਿਉਹਾਰ ਨੂੰ ਵੇਖਦੇ ਹੋਏ ਉੱਤਰ ਪ੍ਰਦੇਸ਼ ਦੀ ਯੋਗੀ ਆਦਿਤਿਆਨਾਥ ਸਰਕਾਰ ਨੇ ਭੈਣਾਂ ਨੂੰ ਵੱਡੀ ਸੌਗਾਤ ਦਿੱਤੀ ਹੈ। ਯੂ. ਪੀ. ਸੜਕ ਟਰਾਂਸਪੋਰਟ ਨਿਗਮ ਦੀਆਂ ਬੱਸਾਂ ‘ਚ ਔਰਤਾਂ ਨੂੰ 19 ਅਤੇ 20 ਅਗਸਤ ਨੂੰ ਮੁਫ਼ਤ ਯਾਤਰਾ ਦੀ ਸਹੂਲਤ ਮਿਲੇਗੀ। ਇਸ…

Read More

CM ਕੇਜਰੀਵਾਲ ਨੂੰ ਨਹੀਂ ਮਿਲੀ ਰਾਹਤ, SC ਨੇ ਅੰਤਰਿਮ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਰਾਹਤ ਨਹੀਂ ਮਿਲੀ ਹੈ। ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ‘ਤੇ ਬੁੱਧਵਾਰ ਨੂੰ ਸੁਣਵਾਈ ਕਰਦੇ ਹੋਏ ਅਦਾਲਤ ਨੇ ਉਨ੍ਹਾਂ ਨੂੰ ਅੰਤਰਿਮ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ। ਕੇਜਰੀਵਾਲ ਵੱਲੋਂ ਕੋਰਟ ਵਿੱਚ ਪੇਸ਼ ਹੋਏ ਸੀਨੀਅਰ ਵਕੀਲ ਅਭਿਸ਼ੇਕ ਮਨੁ ਸਿੰਘਵੀ ਨੇ ਸਿਹਤ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਅੰਤਰਿਮ ਜ਼ਮਾਨਤ…

Read More

ਡਾ. ਸੁਖਵਿੰਦਰ ਸੁੱਖੀ ਨੇ ਫੜਿਆ ਆਮ ਆਦਮੀ ਦਾ ਪੱਲਾ,

ਦੋਆਬੇ ‘ਚ ਆਮ ਆਦਮੀ ਪਾਰਟੀ ਹੋਰ ਮਜ਼ਬੂਤ ਹੋ ਗਈ। ਬੰਗਾ ਤੋਂ ਵਿਧਾਇਕ ਡਾ. ਸੁਖਵਿੰਦਰ ਸਿੰਘ ਸੁੱਖੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬੁੱਧਵਾਰ ਸਵੇਰੇ ਸੱਦੀ ਗਈ ਪ੍ਰੈੱਸ ਕਾਨਫਰੰਸ ਦੌਰਾਨ ਖ਼ੁਦ ਡਾ. ਸੁਖਵਿੰਦਰ ਸਿੰਘ ਸੁੱਖੀ ਦਾ ਪਾਰਟੀ ‘ਚ ਸਵਾਗਤ ਕੀਤਾ। ਮਾਨ ਨੇ ਕਿਹਾ ਕਿ ਸੁੱਖੀ ਦੇ ਆਪ ‘ਚ ਸ਼ਾਮਲ…

Read More

ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੀਆਂ ਤਰੀਕਾਂ ਦਾ ਹੋਇਆ ਐਲਾਨ

ਅੱਜ ਲਗਭਗ ਪੰਜ ਮਹੀਨਿਆ ਬਾਅਦ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ ਹੈ। ਮੀਟਿੰਗ ਵਿੱਚ ਤੈਅ ਹੋਇਆ ਕਿ ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ 2 ਸਤੰਬਰ ਤੋਂ ਸ਼ੁਰੂ ਹੋਵੇਗਾ ਜੋ ਕਿ 4 ਸਤੰਬਰ ਤੱਕ ਚੱਲੇਗਾ। ਉੱਥੇ ਹੀ ਪੰਜਾਬ ਫਾਇਰ ਸੇਫਟੀ ਨਿਯਮਾਂ ਵਿੱਚ ਸੋਧ ਨੂੰ ਮਨਜ਼ੂਰੀ ਦਿੱਤੀ ਗਈ ਹੈ। ਦਸਿਆ ਜਾ ਰਿਹਾ ਹੈ ਕਿ ਹੁਣ ਲੋਕਾਂ ਨੂੰ ਫਾਇਰ…

Read More

ਸਾਬਕਾ CM ਬੇਅੰਤ ਸਿੰਘ ਮਾਮਲੇ ਵਿਚ ਬੰਦੀ ਸਿੰਘ ਗੁਰਮੀਤ ਸਿੰਘ ਨੂੰ ਮਿਲੀ ਜ਼ਮਾਨਤ

ਸਾਬਕਾ CM ਬੇਅੰਤ ਸਿੰਘ ਕ.ਤ.ਲਕਾਂ.ਡ ਮਾਮਲਾ, ਬੰਦੀ ਸਿੰਘ ਗੁਰਮੀਤ ਸਿੰਘ ਨੂੰ ਮਿਲੀ ਜ਼ਮਾਨਤਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲਕਾਂਡ ਮਾਮਲੇ ’ਚ ਦੋਸ਼ੀ ਗੁਰਮੀਤ ਸਿੰਘ ਨੂੰ ਵੱਡੀ ਰਾਹਤ ਮਿਲੀ ਹੈ। ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਬੰਦੀ ਸਿੰਘ ਗੁਰਮੀਤ ਸਿੰਘ ਨੂੰ ਜ਼ਮਾਨਤ ਦਿੱਤੀ ਗਈ ਹੈ। ਗੁਰਮੀਤ ਸਿੰਘ ਬੀਤੇ ਕਈ ਸਾਲਾਂ ਤੋਂ ਸਲਾਖ਼ਾਂ ਪਿੱਛੇ ਹੈ। 31 ਅਗਸਤ…

Read More

ਪੰਜਾਬ ਦੇ 3 ਜ਼ਿਲ੍ਹਿਆਂ ਚ ਭਾਰੀ ਮੀਂਹ ਦੀ ਸੰਭਾਵਨਾ, ਯੈਲੋ ਅਲਰਟ ਜਾਰੀ

ਪੰਜਾਬ ਵਿੱਚ ਅੱਜ ਤੋਂ ਮਾਨਸੂਨ ਮੁੜ ਸਰਗਰਮ ਹੋ ਗਿਆ ਹੈ। ਸੂਬੇ ਦੇ ਤਿੰਨ ਜ਼ਿਲ੍ਹਿਆਂ ਵਿੱਚ ਅੱਜ ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਹ ਤਿੰਨੇ ਜ਼ਿਲ੍ਹੇ ਹਿਮਾਚਲ ਦੇ ਪਹਾੜੀ ਇਲਾਕਿਆਂ ਦੇ ਨਾਲ ਲੱਗਦੇ ਹਨ। ਇਨ੍ਹਾਂ ਵਿੱਚ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਜ਼ਿਲ੍ਹੇ ਸ਼ਾਮਲ ਹਨ। ਹਾਲਾਂਕਿ ਇਸ ਤੋਂ ਬਾਅਦ 17 ਅਗਸਤ ਲਈ ਕੋਈ ਅਲਰਟ ਨਹੀਂ…

Read More

ਅੱਜ ਜਲੰਧਰ ਵਿੱਚ CM ਮਾਨ ਜਨਤਾ ਦਰਬਾਰ ਚ ਸੁਣਨਗੇ ਲੋਕਾਂ ਦੀਆਂ ਸਮੱਸਿਆਵਾਂ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਜਲੰਧਰ ਆਉਣਗੇ। CM ਮਾਨ 14 ਅਤੇ 15 ਅਗਸਤ ਨੂੰ ਜਲੰਧਰ ‘ਚ ਹੀ ਰਹਿਣਗੇ। ਸਰਕਾਰੀ ਰਿਹਾਇਸ਼ ‘ਤੇ ‘ਸਰਕਾਰ ਤੁਹਾਡੇ ਦੁਆਰ’ ਕੈਂਪ ਦਾ ਆਯੋਜਨ ਕਰਨਗੇ। ਇਸ ਦੇ ਨਾਲ ਹੀ ਮੁੱਖ ਮੰਤਰੀ ਜਤਨ ਦਰਬਾਰ ‘ਚ ਲੋਕਾਂ ਦੀਆਂ ਸਮੱਸਿਆਵਾਂ ਸੁਣਨਗੇ। ਮਾਨ ਸੁਤੰਤਰਤਾ ਦਿਵਸ ‘ਤੇ ਜਲੰਧਰ ‘ਚ ਤਿਰੰਗਾ ਵੀ ਲਹਿਰਾਉਣਗੇ। ਮਾਨ ਦੀ…

Read More

ਤਾਰਕ ਮਹਿਤਾ ਕਾ ਉਲਟਾ ਚਸ਼ਮਾ ਦੇ ਸੋਢੀ ਸਿਰ 1.2 ਕਰੋੜ ਦਾ ਕਰਜ਼, ਆਸ਼ਮਰ ਵਿੱਚ ਕੱਟ ਰਿਹਾ ਦਿਨ

ਮਸ਼ਹੂਰ ਕਾਮੇਡੀ ਸੀਰੀਅਲ ‘ਤਾਰਕ ਮਹਿਤਾ ਕਾ ਉਲਟਾ ਚਸ਼ਮਾ’ ਦੇ ਸੋਢੀ ਯਾਨੀ ਗੁਰਚਰਨ ਸਿੰਘ ਬਾਰੇ ਹੈਰਾਨਕੁਨ ਖੁਲਾਸਾ ਹੋਇਆ ਹੈ। ਖ਼ੁਦ ਗੁਰਚਰਨ ਨੇ ਦੱਸਿਆ ਹੈ ਕਿ ਉਨ੍ਹਾਂ ‘ਤੇ 1.2 ਕਰੋੜ ਰੁਪਏ ਦਾ ਕਰਜ਼ ਹੈ। ਕਈ ਦਿਨਾਂ ਤੋਂ ਉਨ੍ਹਾਂ ਨੇ ਠੀਕ ਤਰ੍ਹਾਂ ਖਾਣਾ ਨਹੀਂ ਖਾਧਾ ਹੈ। ਉਹ ਆਸ਼ਰਮ ‘ਚ ਪਾਠ ਤੋਂ ਬਾਅਦ ਮਿਲਣ ਵਾਲੇ ਸਮੋਸੇ, ਰੋਟੀ, ਚਾਹ ਤੇ…

Read More

CM ਭਗਵੰਤ ਮਾਨ ਵੱਲੋਂ ਨੌਜਵਾਨਾਂ ਨੂੰ ਵਿਦੇਸ਼ ਨਾ ਜਾਣ ਦੀ ਨਸੀਹਤ, ਜਾਣੋ ਕੀ ਹੈ ਮਾਮਲਾ

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਮਿਉਂਸਪਲ ਭਵਨ ਵਿੱਚ 417 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਪੰਜਾਬ ਵਿੱਚ ਹੁਣ ਤੱਕ 44666 ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਸੀਐਮ ਮਾਨ ਨੇ ਕਿਹਾ ਕਿ ਇਹ ਅਕਾਲੀ ਦਲ ਵਾਲੇ ਹਮੇਸ਼ਾ ਉਨ੍ਹਾਂ ‘ਤੇ ਉਂਗਲ ਉਠਾਉਂਦੇ ਰਹਿੰਦੇ ਹਨ ਪਰ ਜਦੋਂ…

Read More