IPhone ਯੂਜ਼ਰਜ਼ ਨੂੰ ਝਟਕਾ! ਇਸ ਫੀਚਰਜ਼ ਦੀ Free ਵਿੱਚ ਨਹੀਂ ਹੋਵੇਗੀ ਵਰਤੋਂ

IPhone ਨਿਰਮਾਤਾ ਕੰਪਨੀ ਐਪਲ ਇਸ ਸਾਲ ਆਪਣੇ ਯੂਜ਼ਰਜ਼ ਲਈ ਆਈਫੋਨ 16 ਸੀਰੀਜ਼ ਲਿਆ ਰਹੀ ਹੈ। ਯੂਜ਼ਰਜ਼ ਵੀ ਇਸ ਸੀਰੀਜ਼ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਇਹ ਸੀਰੀਜ਼ ਖਾਸ ਹੋਵੇਗੀ ਕਿਉਂਕਿ ਕੰਪਨੀ ਇਸ ਸਾਲ ਦੇ ਅੰਤ ‘ਚ ਯੂਜ਼ਰਜ਼ ਲਈ AI ਫੀਚਰਜ਼ ਵੀ ਪੇਸ਼ ਕਰਨ ਜਾ ਰਹੀ ਹੈ। ਐਪਲ ਨੇ ਹਾਲ ਹੀ ਵਿੱਚ AI ਸੂਟ ਐਪਲ…

Read More

ਹੁਣ ਬੱਚਿਆਂ ਨੂੰ ਕੁੱਟਣਾ ਤਾਂ ਦੂਰ ਦੀ ਗੱਲ, ਝਿੜਕ ਵੀ ਨਹੀਂ ਸਕਣਗੇ ਅਧਿਆਪਕ, ਨਵੇਂ ਹੁਕਮ ਜਾਰੀ

ਉੱਤਰ ਪ੍ਰਦੇਸ਼ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ ਅਧਿਆਪਕਾਂ ਦਾ ਵਿਦਿਆਰਥੀਆਂ ਪ੍ਰਤੀ ਵਿਵਹਾਰ ਕਿਹੋ ਜਿਹਾ ਹੋਵੇਗਾ, ਇਸ ਬਾਰੇ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਹੁਣ ਬੱਚਿਆਂ ਨੂੰ ਕੁੱਟਣਾ ਤਾਂ ਦੂਰ ਦੀ ਗੱਲ, ਝਿੜਕ ਵੀ ਨਹੀਂ ਸਕਦੇ। ਪ੍ਰਾਇਮਰੀ ਸਕੂਲਾਂ ਵਿੱਚ ਬੱਚਿਆਂ ਨੂੰ ਫਿਜ਼ੀਕਲ ਸਜ਼ਾ ਨਹੀਂ ਦਿੱਤੀ ਜਾਵੇਗੀ। ਬੱਚਿਆਂ ਨੂੰ ਝਿੜਕਣ, ਅਹਾਤੇ ਵਿੱਚ ਭਜਾਉਣ ਅਤੇ ਚੂੰਢੀ ਵੱਢਣਾ ਉਤੇ…

Read More

15 ਅਗਸਤ ਤੇ ਕੇਜਰੀਵਾਲ ਦੀ ਥਾਂ ਤਿਰੰਗਾ ਨਹੀਂ ਲਹਿਰਾ ਸਕੇਗੀ ਆਤਿਸ਼ੀ, ਪੜ੍ਹੋ ਪੂਰੀ ਖ਼ਬਰ

ਸੁਤੰਤਰਤਾ ਦਿਵਸ ਤੇ ਝੰਡਾ ਲਹਿਰਾਉਣ ਦਾ ਮਾਮਲਾ ਆਮ ਆਦਮੀ ਪਾਰਟੀ ਦੀ ਸਰਕਾਰ ਤੇ ਰਾਜ ਨਿਵਾਸ ਵਿਚਾਲੇ ਨਵੇਂ ਟਕਰਾਅ ਦਾ ਕਾਰਨ ਬਣ ਗਿਆ ਹੈ। ਸੁਤੰਤਰਤਾ ਦਿਵਸ ‘ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਥਾਂ ਛਤਰਸਾਲ ਸਟੇਡੀਅਮ ‘ਚ ਕੈਬਨਿਟ ਮੰਤਰੀ ਆਤਿਸ਼ੀ ਆਤਿਸ਼ੀ ਝੰਡਾ ਨਹੀਂ ਲਹਿਰਾ ਸਕੇਗੀ। ਦਿੱਲੀ ਸਰਕਾਰ ਦੇ ਆਮ ਪ੍ਰਸ਼ਾਸਨ ਵਿਭਾਗ ਨੇ ਮੁੱਖ ਮੰਤਰੀ ਅਰਵਿੰਦ…

Read More

ਬਾਬਾ ਰਾਮਦੇਵ ਤੇ ਆਚਾਰੀਆ ਬਾਲਕ੍ਰਿਸ਼ਨ ਨੂੰ SC ਤੋਂ ਵੱਡੀ ਰਾਹਤ

 ਸੁਪਰੀਮ ਕੋਰਟ ਨੇ ਅੱਜ ਪਤੰਜਲੀ ‘ਗੁੰਮਰਾਹਕੁੰਨ ਇਸ਼ਤਿਹਾਰ ਮਾਮਲੇ’ ਵਿੱਚ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਰਾਹਤ ਦਿੱਤੀ ਹੈ। ਅਦਾਲਤ ਨੇ ਇਹ ਮਾਣਹਾਨੀ ਕੇਸ ਬੰਦ ਕਰ ਦਿੱਤਾ ਹੈ। ਅਦਾਲਤ ਨੇ ਪਤੰਜਲੀ ਦੇ ਉਤਪਾਦਾਂ ਬਾਰੇ ਗੁੰਮਰਾਹਕੁੰਨ ਇਸ਼ਤਿਹਾਰ ਦੇਣ ਲਈ ਬਾਬਾ ਰਾਮਦੇਵ ਅਤੇ ਪਤੰਜਲੀ ਆਯੁਰਵੇਦ ਲਿਮਟਿਡ ਦੀ ਮੁਆਫੀ ਨੂੰ ਸਵੀਕਾਰ ਕਰਦੇ ਹੋਏ ਮਾਣਹਾਨੀ ਦਾ ਕੇਸ ਬੰਦ ਕਰ ਦਿੱਤਾ…

Read More

ਤੀਜ ਦੇ ਤਿਉਹਾਰ ਤੇ ਮਹਿਲਾਵਾਂ ਨੂੰ 500 ਰੁਪਏ ਵਿੱਚ ਮਿਲੇਗਾ ਸਿਲੰਡਰ

ਹਰਿਆਣਾ ਸਰਕਾਰ ਨੇ ਰਾਜ ਦੇ 46 ਲੱਖ ਪਰਿਵਾਰਾਂ ਨੂੰ 500 ਰੁਪਏ ਦਾ ਘਰੇਲੂ ਗੈਸ ਸਿਲੰਡਰ ਮੁਹੱਈਆ ਕਰਵਾਉਣ ਲਈ ‘ਘਰ-ਘਰ ਗ੍ਰਹਿਣੀ’ ਪੋਰਟਲ ਲਾਂਚ ਕੀਤਾ ਹੈ। ਅਜਿਹੀ ਸਥਿਤੀ ਵਿਚ ਹੁਣ ਉਪਭੋਗਤਾ ਘਰ ਬੈਠੇ https.//epds.haryanafood.gov.in ਲਿੰਕ ‘ਤੇ ਆਪਣੇ ਰਜਿਸਟਰ ਕਰਵਾ ਸਕਦੇ ਹਨ ਅਤੇ ਫਿਰ ਇਸ ਸਹੂਲਤ ਦਾ ਲਾਭ ਲੈ ਸਕਦੇ ਹਨ। ਮੁੱਖ ਮੰਤਰੀ ਨਾਇਬ ਸੈਣੀ ਨੇ ਤੀਜ ਤਿਉਹਾਰ…

Read More

PGI ਚੰਡੀਗੜ੍ਹ ਜਾ ਰਹੇ ਹੋ ਤਾਂ ਹੋਵੇਗੀ ਪਰੇਸ਼ਾਨੀ, ਨਹੀਂ ਹੋਵੇਗਾ ਇਲਾਜ

ਮੰਗਲਵਾਰ ਤੋਂ PGI ਵਿੱਚ ਨਵੇਂ ਕਾਰਡ ਨਹੀਂ ਬਣਾਏ ਜਾਣਗੇ ਅਤੇ ਐਂਟਰੀ ਪੁਰਾਣੇ ਕਾਰਡਾਂ ‘ਤੇ ਹੀ ਕੀਤੀ ਜਾਵੇਗੀ। ਅਜਿਹੇ ਵਿੱਚ ਨਵੇਂ ਮਰੀਜ਼ ਪੀਜੀਆਈ ਵਿੱਚ ਇਲਾਜ ਨਹੀਂ ਕਰਵਾ ਸਕਣਗੇ। ਇਹ ਐਲਾਨ ਰੈਜ਼ੀਡੈਂਟ ਡਾਕਟਰਾਂ ਦੀ ਐਸੋਸੀਏਸ਼ਨ ਨੇ ਕੀਤਾ ਹੈ। ਦੱਸਿਆ ਗਿਆ ਹੈ ਕਿ ਪੁਰਾਣੇ ਕਾਰਡ ‘ਤੇ ਐਂਟਰੀ 8 ਤੋਂ 9.30 ਤੱਕ ਡੇਢ ਘੰਟੇ ਤੱਕ ਹੀ ਹੋਵੇਗੀ ਅਤੇ ਚੈਕਅੱਪ…

Read More

CM ਮਾਨ ਅੱਜ 417 ਨੌਜਵਾਨਾਂ ਨੂੰ ਦੇਣਗੇ ਨਿਯੁਕਤੀ ਪੱਤਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ 417 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣ ਜਾ ਰਹੇ ਹਨ। ਇਹ ਨਿਯੁਕਤੀਆਂ ਪੰਜਾਬ ਦੇ ਵੱਖ-ਵੱਖ ਵਿਭਾਗਾਂ ਵਿੱਚ ਕੀਤੀਆਂ ਗਈਆਂ ਹਨ। ਇਸ ਦੇ ਨਾਲ ਹੀ ਕਰੀਬ 6 ਦਿਨ ਪਹਿਲਾਂ ਵੀ ਸੀਐੱਮ ਮਾਨ ਨੇ ਪੁਲਿਸ ਵਿਭਾਗ ਵਿੱਚ ਨਿਯੁਕਤੀ ਲਈ ਪੱਤਰ ਵੰਡੇ ਸਨ। ਇਸ ਦੇ ਨਾਲ ਹੀ ਐਲਾਨ ਕੀਤਾ ਗਿਆ ਕਿ ਜਲਦੀ…

Read More

ਰਾਮ ਰਹੀਮ ਫਿਰ ਜੇਲ੍ਹ ਤੋਂ ਆਇਆ ਬਾਹਰ, ਆਉਂਦਿਆ ਆਖੀ ਵੱਡੀ ਗੱਲ

ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਇੱਕ ਵਾਰ ਫਿਰ ਰਾਹਤ ਮਿਲੀ ਹੈ। ਹਰਿਆਣਾ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਾਧਵੀਆਂ ਦੇ ਜਿਨਸੀ ਸ਼ੋਸ਼ਣ ਅਤੇ ਹੱਤਿਆ ਦੇ ਮਾਮਲੇ ਵਿੱਚ ਸਜ਼ਾ ਕੱਟ ਰਹੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੀ 21 ਦਿਨਾਂ ਦੀ ਛੁੱਟੀ ਮਨਜ਼ੂਰ ਹੋ ਗਈ ਹੈ। ਮੰਗਲਵਾਰ ਸਵੇਰੇ ਰਾਮ ਰਹੀਮ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਉੱਤਰ ਪ੍ਰਦੇਸ਼…

Read More

ਲਾਡੋਵਾਲ ਟੋਲ ਨੂੰ ਮੁੜ ਫਰੀ ਕਰਨ ਦਾ ਕਿਸਾਨ ਆਗੂਆਂ ਨੇ ਕੀਤਾ ਐਲਾਨ

ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਲਾਡੋਵਾਲ 18 ਅਗਸਤ ਤੋਂ ਮੁਫ਼ਤ ਹੋਣ ਜਾ ਰਿਹਾ ਹੈ। ਕਿਸਾਨਾਂ ਨੇ NHAI ਨੂੰ ਅਲਟੀਮੇਟਮ ਦਿੱਤਾ ਹੈ ਕਿ ਉਹ ਵਾਹਨਾਂ ‘ਤੇ ਲੱਗਣ ਵਾਲੇ ਟੈਕਸ ਨੂੰ ਘੱਟ ਕਰਨ। ਜੇਕਰ NHAI ਨੇ ਰੇਟ ਘੱਟ ਨਹੀਂ ਕੀਤੇ ਤਾਂ ਇੱਕ ਵਾਰ ਫਿਰ ਤੋਂ ਕਿਸਾਨ ਲਾਡੋਵਾਲ ਟੋਲ ਪਲਾਜ਼ਾ ‘ਤੇ ਧਰਨਾ ਪ੍ਰਦਰਸ਼ਨ ਕਰ ਕੇ ਉਸਨੂੰ…

Read More

ਤੁਹਾਨੂੰ ਵੀ ਕਰੋੜਪਤੀ ਬਣਾ ਦੇਵੇਗੀ ਇਹ ਸਕੀਮ, ਸਿਰਫ 1000 ਲਾਓ ਤੇ ਕਰੋੜਾਂ ਰੁਪਏ ਪਾਓ੍ਵ

ਲੰਬੇ ਸਮੇਂ ਦੇ ਉਦੇਸ਼ਾਂ ਲਈ ਕੀਤੇ ਗਏ ਨਿਵੇਸ਼ਾਂ ਵਿੱਚ ਮਿਊਚਲ ਫੰਡ SIP ਦਾ ਹਿੱਸਾ ਲਗਾਤਾਰ ਤੇਜ਼ੀ ਨਾਲ ਵਧ ਰਿਹਾ ਹੈ। ਅੰਕੜੇ ਦਰਸਾਉਂਦੇ ਹਨ ਕਿ ਮਿਊਚਲ ਫੰਡ SIP ਨੇ ਲੰਬੇ ਸਮੇਂ ਵਿੱਚ ਨਿਵੇਸ਼ਕਾਂ ਨੂੰ ਬਹੁਤ ਜ਼ਿਆਦਾ ਰਿਟਰਨ ਦਿੱਤਾ ਹੈ। ਦਰਅਸਲ ਮਿਊਚਲ ਫੰਡਾਂ ਰਾਹੀਂ ਨਿਵੇਸ਼ਕ ਨਾ ਸਿਰਫ਼ ਆਕਰਸ਼ਕ ਮਾਰਕੀਟ ਰਿਟਰਨ ਪ੍ਰਾਪਤ ਕਰਦੇ ਹਨ, ਸਗੋਂ ਉਨ੍ਹਾਂ ਨੂੰ ਕੰਪਾਊਡਿੰਗ…

Read More