15 ਅਗਸਤ ਨੂੰ ਜੰਮੂ-ਕਸ਼ਮੀਰ ਵਿੱਚ ਹੋ ਸਕਦਾ ਵੱਡਾ ਅੱਤਵਾਦੀ ਹਮਲਾ, ਅਲਰਟ ਜਾਰੀ

ਦੇਸ਼ ਦੀ ਸੁਰੱਖਿਆ ਅਤੇ ਖੁਫੀਆ ਏਜੰਸੀ ਨੇ 15 ਅਗਸਤ ਨੂੰ ਲੈ ਕੇ ਵੱਡਾ ਅਲਰਟ ਜਾਰੀ ਕੀਤਾ ਹੈ। ਇਸ ਅਲਰਟ ‘ਚ ਸੁਰੱਖਿਆ ਏਜੰਸੀਆਂ ਨੇ ਕਿਹਾ ਹੈ ਕਿ 15 ਅਗਸਤ ਨੂੰ ਜਾਂ ਇਸ ਤੋਂ ਪਹਿਲਾਂ ਜੰਮੂ-ਕਸ਼ਮੀਰ ‘ਚ ਵੱਡਾ ਅੱਤਵਾਦੀ ਹਮਲਾ ਹੋ ਸਕਦਾ ਹੈ। ਖੁਫੀਆ ਇਨਪੁੱਟ ‘ਚ ਸਪੱਸ਼ਟ ਤੌਰ ‘ਤੇ ਕਿਹਾ ਗਿਆ ਹੈ ਕਿ ਜੰਮੂ-ਕਸ਼ਮੀਰ ਅੱਤਵਾਦੀਆਂ ਦੇ ਨਿਸ਼ਾਨੇ…

Read More

ਦਿੱਲੀ-ਅੰਮ੍ਰਿਤਸਰ ਐਕਸਪ੍ਰੈਸਵੇਅ ਦੇ ਚਾਲੂ ਹੋਣ ਦਾ ਸਮਾਂ ਤੈਅ, ਇਸ ਤਰੀਕ ਤੋਂ ਖੁੱਲ੍ਹੇਗਾ ਰੋਡ

ਦੇਸ਼ ਵਿਚ ਐਕਸਪ੍ਰੈਸ ਵੇਅ ਦਾ ਜਾਲ ਵਿੱਛ ਰਿਹਾ ਹੈ। ਇਹੀ ਕਾਰਨ ਹੈ ਕਿ ਲੋਕ ਰੇਲਗੱਡੀਆਂ ਦੀ ਬਜਾਏ ਸੜਕਾਂ ਰਾਹੀਂ ਲੰਬੀ ਦੂਰੀ ਦਾ ਸਫ਼ਰ ਕਰਨ ਨੂੰ ਤਰਜੀਹ ਦੇਣ ਲੱਗੇ ਹਨ। ਅਜਿਹੇ ਲੋਕਾਂ ਲਈ ਖੁਸ਼ਖਬਰੀ ਹੈ। ਵਾਹਨ ਚਾਲਕ ਛੇਤੀ ਹੀ ਦਿੱਲੀ-ਦੇਹਰਾਦੂਨ, ਦਿੱਲੀ-ਅੰਮ੍ਰਿਤਸਰ, ਕਾਨਪੁਰ-ਲਖਨਊ ਸਮੇਤ 9 ਐਕਸਪ੍ਰੈੱਸ ਵੇਅ ਉਤੇ ਸਫਰ ਕਰ ਸਕਣਗੇ। ਇਨ੍ਹਾਂ ਐਕਸਪ੍ਰੈੱਸ ਵੇਅ ਦੇ ਤਿਆਰ ਹੋਣ…

Read More

ਅਦਾਲਤ ਨੇ ਸਾਬਕਾ ਮੰਤਰੀ ਆਸ਼ੂ ਨੂੰ 14 ਦਿਨਾਂ ਲਈ ਭੇਜਿਆ ਜੇਲ੍ਹ

ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਅੱਜ ED ਅਧਿਕਾਰੀਆਂ ਨੇ ਸਖ਼ਤ ਸੁਰੱਖਿਆ ਵਿਚਕਾਰ ਜਲੰਧਰ ਦੀ ਅਦਾਲਤ ਵਿੱਚ ਪੇਸ਼ ਕੀਤਾ। ਅਦਾਲਤ ਨੇ ਦੋਵਾਂ ਧਿਰਾਂ ਨੂੰ ਸੁਣਨ ਤੋਂ ਬਾਅਦ ਅੱਜ ਆਸ਼ੂ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਜੇਲ੍ਹ ਭੇਜ ਦਿੱਤਾ ਹੈ। ED ਅਧਿਕਾਰੀਆਂ ਨੇ ਆਸ਼ੂ ਨੂੰ ਪਿਛਲੇ 10 ਦਿਨਾਂ ਦੇ ਰਿਮਾਂਡ ‘ਤੇ ਲਿਆ…

Read More

ਆਖ਼ਿਰ ਹੁਣ ਖੁਲ੍ਹੇਗਾ ਸ਼ੰਭੂ ਬਾਰਡਰ! ਸੁਪਰੀਮ ਕੋਰਟ ਨੇ ਜਾਰੀ ਕੀਤੇ ਸਖ਼ਤ ਹੁਕਮ

ਸੁਪਰੀਮ ਕੋਰਟ ਨੇ ਸ਼ੰਭੂ ਬਾਰਡਰ ਨੂੰ ਅੰਸ਼ਕ ਤੌਰ ‘ਤੇ ਖੋਲ੍ਹਣ ਦਾ ਹੁਕਮ ਦਿੱਤਾ ਹੈ। ਅਦਾਲਤ ਨੇ ਐਂਬੂਲੈਂਸਾਂ, ਬਜ਼ੁਰਗਾਂ, ਔਰਤਾਂ, ਵਿਦਿਆਰਥੀਆਂ ਆਦਿ ਲਈ ਹਾਈਵੇਅ ਖੋਲ੍ਹਣ ਦੇ ਹੁਕਮ ਦਿੱਤੇ ਹਨ। ਅਦਾਲਤ ਨੇ ਕਿਹਾ ਹੈ ਕਿ ਦੋਵੇਂ ਪਾਸੇ ਇਕ ਲੇਨ ਖੋਲ੍ਹੀ ਜਾਣੀ ਚਾਹੀਦੀ ਹੈ। ਐਂਬੂਲੈਂਸਾਂ, ਬਜ਼ੁਰਗਾਂ, ਔਰਤਾਂ, ਵਿਦਿਆਰਥੀਆਂ ਆਦਿ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਹੀਂ ਕਰਨਾ…

Read More

ਲੈਂਡਿੰਗ ਦੌਰਾਨ ਜਹਾਜ਼ ਵਿੱਚ ਧੂੰਏਂ ਕਾਰਨ ਮਚੀ ਹਫ਼ੜਾ-ਦਫ਼ੜੀ, ਪੂਰਾ ਰਨਵੇ ਹੋਇਆ ਬੰਦ

ਜਾਪਾਨ ਦੇ ਨਾਰਿਤਾ ਹਵਾਈ ਅੱਡੇ ‘ਤੇ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਸਿੰਗਾਪੁਰ ਏਅਰਲਾਈਨਜ਼ ਦੇ ਜਹਾਜ਼ ਨੂੰ ਲੈਂਡ ਕਰਦੇ ਸਮੇਂ ਅਚਾਨਕ ਧੂੰਆਂ ਉੱਠਣ ਲੱਗਾ। ਘਟਨਾ ਤੋਂ ਬਾਅਦ ਨਰਿਤਾ ਹਵਾਈ ਅੱਡੇ ਦਾ ਰਨਵੇਅ ਅਸਥਾਈ ਤੌਰ ‘ਤੇ ਬੰਦ ਕਰ ਦਿੱਤਾ ਗਿਆ ਸੀ। ਹਾਲਾਂਕਿ ਖੁਸ਼ਕਿਸਮਤੀ ਰਹੀ ਕਿ ਹਾਦਸੇ ‘ਚ ਕੋਈ ਵੀ ਯਾਤਰੀ ਜ਼ਖਮੀ ਨਹੀਂ ਹੋਇਆ। ਨਿਊਜ਼ ਏਜੰਸੀ ਏਐਫਪੀ…

Read More

ਮੰਦਰ ਵਿੱਚ ਮੱਥਾ ਟੇਕਣ ਮੌਕੇ ਪੈ ਗਈ ਭਾਜੜ, 7 ਸ਼ਰਧਾਲੂਆਂ ਦੀ ਮੌ.ਤ

ਸਾਵਣ ਦੇ ਚੌਥੇ ਸੋਮਵਾਰ ਨੂੰ ਬਿਹਾਰ ਦੇ ਜਹਾਨਾਬਾਦ ‘ਚ ਸ਼ਰਾਣੀ ਮੇਲੇ ਦੌਰਾਨ ਵੱਡਾ ਹਾਦਸਾ ਵਾਪਰ ਗਿਆ। ਸਿੱਧੇਸ਼ਵਰਨਾਥ ਮੰਦਰ ‘ਚ ਮਚੀ ਭਗਦੜ ‘ਚ 7 ਕਾਂਵੜੀਆਂ ਦੀ ਮੌਤ ਹੋ ਗਈ ਹੈ। ਇਸ ਹਾਦਸੇ ਵਿੱਚ 12 ਤੋਂ ਵੱਧ ਸ਼ਰਧਾਲੂ ਜ਼ਖ਼ਮੀ ਹੋ ਗਏ ਹਨ। ਘਟਨਾ ਐਤਵਾਰ ਦੇਰ ਰਾਤ ਕਰੀਬ 1 ਵਜੇ ਵਾਪਰੀ। ਸਾਵਣ ਦਾ ਚੌਥਾ ਸੋਮਵਾਰ ਹੋਣ ਕਰਕੇ ਭੀੜ…

Read More

ਇਸ ਹਫ਼ਤੇ ਇੱਕਠੀਆਂ 5 ਛੁੱਟੀਆਂ, ਬੱਚਿਆਂ ਤੇ ਅਫ਼ਸਰਾਂ ਦੀਆਂ ਲੱਗੀਆਂ ਮੌਜਾਂ!

ਤਿਉਹਾਰਾਂ ਅਤੇ ਛੁੱਟੀਆਂ ਦੇ ਲਿਹਾਜ਼ ਨਾਲ ਸਾਲ ਦਾ 8ਵਾਂ ਮਹੀਨਾ ਬਹੁਤ ਖਾਸ ਹੁੰਦਾ ਹੈ। ਕਈ ਰਾਜਾਂ ਵਿੱਚ ਲਗਾਤਾਰ ਮੀਂਹ ਕਾਰਨ ਸਕੂਲ ਬੰਦ ਹਨ ਅਤੇ ਦਫ਼ਤਰਾਂ ਵਿੱਚ ਘਰ ਤੋਂ ਕੰਮ ਕਰਨ ਦੀ ਸਹੂਲਤ ਦਿੱਤੀ ਗਈ ਹੈ, ਪਰ ਆਉਣ ਵਾਲਾ ਹਫਤਾ ਸਕੂਲੀ ਬੱਚਿਆਂ ਤੋਂ ਲੈ ਕੇ ਬੈਂਕ ਕਰਮਚਾਰੀਆਂ ਤੱਕ ਸਾਰਿਆਂ ਲਈ ਬਹੁਤ ਖਾਸ ਸਾਬਤ ਹੋਣ ਵਾਲਾ ਹੈ।…

Read More

CM ਮਾਨ ਦੇ ਨਾਨਕੇ ਘਰ ਹੋਈ ਚੋਰੀ, ਲੱਖਾਂ ਰੁਪਏ ਦਾ ਸੋਨਾ ਲੈ ਕੇ ਚੋਰ ਫਰਾਰ

ਸੁਨਾਮ ਦੇ ਜਗਤਪੁਰਾ ਵਿੱਚ ਬੀਤੀ ਰਾਤ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਨਕਾ ਪਰਿਵਾਰ ਦੇ ਘਰ ਚੋਰੀ ਹੋ ਗਈ। ਪੀੜਤ ਪਰਿਵਾਰ ਦੇ ਗੁਰਜੰਟ ਸਿੰਘ ਨੇ ਦੱਸਿਆ ਕਿ ਚੋਰ ਉਨ੍ਹਾਂ ਦੇ ਘਰ ‘ਚੋਂ ਲਗਪਗ 17 ਤੋਲੇ ਸੋਨਾ ਅਤੇ ਡੇਢ ਲੱਖ ਰੁਪਏ ਨਕਦੀ ਚੋਰੀ ਕਰ ਕੇ ਲੈ ਗਏ। ਉਨ੍ਹਾਂ ਪੁਲੀਸ ਤੋਂ ਸੀਸੀਟੀਵੀ ਫੁਟੇਜ ਦੇ ਆਧਾਰ ‘ਤੇ ਮਾਮਲੇ ਦੀ ਜਾਂਚ…

Read More

ਹਰਿਆਣਾ ਦੇ ਓਲੰਪਿਕ ਤਮਗਾ ਜੇਤੂ ਸ਼ੂਟਰ ਸਰਬਜੋਤ ਸਿੰਘ ਨੇ ਸਰਕਾਰੀ ਨੌਕਰੀ ਲੈਣ ਤੋਂ ਕੀਤਾ ਇਨਕਾਰ

ਹਰਿਆਣਾ ਦੇ ਅੰਬਾਲਾ ਦੇ ਰਹਿਣ ਵਾਲੇ ਸ਼ੂਟਰ ਸਰਬਜੋਤ ਸਿੰਘ ਨੇ ਸਰਕਾਰੀ ਨੌਕਰੀ ਤੋਂ ਇਨਕਾਰ ਕਰ ਦਿੱਤਾ ਹੈ। ਕੱਲ੍ਹ ਹੀ ਮੁੱਖ ਮੰਤਰੀ ਨਾਇਬ ਸੈਣੀ ਨੇ ਸਰਬਜੋਤ ਸਿੰਘ ਨੂੰ ਖੇਡ ਵਿਭਾਗ ਵਿੱਚ ਡਿਪਟੀ ਡਾਇਰੈਕਟਰ ਦੀ ਨੌਕਰੀ ਦੇਣ ਦਾ ਵਾਅਦਾ ਕੀਤਾ ਸੀ। ਸਰਬਜੋਤ ਨੇ ਮਨੂ ਭਾਕਰ ਨਾਲ ਮਿਲ ਕੇ ਪੈਰਿਸ ਓਲੰਪਿਕ ਵਿੱਚ 10 ਮੀਟਰ ਮਿਕਸਡ ਪਿਸਟਲ ਸ਼ੂਟਿੰਗ ਮੁਕਾਬਲੇ…

Read More

ਮੀਂਹ ਕਾਰਨ ਸਕੂਲਾਂ ਚ ਭਰਿਆ ਗੋਡੇ-ਗੋਡੇ ਪਾਣੀ, ਬੱਚਿਆਂ ਦੀ ਹੋਈ ਛੁੱਟੀ

ਪੰਜਾਬ ਅਤੇ ਹਿਮਾਚਲ ਵਿੱਚ ਭਾਰੀ ਮੀਂਹ ਕਾਰਨ ਰੋਪੜ ਜ਼ਿਲ੍ਹੇ ਦੇ ਬਲਾਕ ਨੰਗਲ ਅਤੇ ਸ੍ਰੀ ਆਨੰਦਪੁਰ ਸਾਹਿਬ ਦੇ 13 ਸਕੂਲਾਂ ਵਿੱਚ ਪਾਣੀ ਭਰ ਗਿਆ ਹੈ। ਇਸ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਨੇ ਸੋਮਵਾਰ ਨੂੰ ਉਕਤ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਹੈ। ਇਨ੍ਹਾਂ ਸਕੂਲਾਂ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਭੱਲਾੜੀ, ਨੰਗਰਾਂ, ਖਾਬੜਾ, ਖੇੜਾ ਕਮਲੋਟ, ਭੈਣੀ, ਅਮਰਪੁਰ ਬੇਲਾ,…

Read More